ਪੜਚੋਲ ਕਰੋ

WHO ਦੀ ਚਿੰਤਾ ਵਧੀ, ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੀ ਦੱਸੀ ਵਜ੍ਹਾ

WHO ਨੇ ਕਿਹਾ ਸੰਘਣੀ ਆਬਾਦੀ ਵਾਲੇ ਦੇਸ਼ਾਂ 'ਚ ਕੋਰੋਨਾ ਵਾਇਰਸ ਦੇ ਫੈਲਣ ਦੇ ਕਾਰਨ ਰੋਜ਼ਾਨਾ ਰਿਕਾਰਡ ਮਾਮਲੇ ਸਾਹਮਣੇ ਆ ਰਹੇ ਹਨ। ਭਾਰਤ ਤੇ ਅਮਰੀਕਾ ਸਣੇ ਕੁਝ ਦੇਸ਼ਾਂ ਨੇ ਮਾਮਲਿਆਂ 'ਚ ਵਾਧੇ ਦਾ ਕਾਰਨ ਜ਼ਿਆਦਾ ਜਾਂਚ ਨੂੰ ਦੱਸਿਆ ਹੈ।

  ਨਵੀਂ ਦਿੱਲੀ: ਕੋਰੋਨਾ ਵਾਇਰਸ ਨੇ ਦੁਨੀਆਂ ਭਰ 'ਚ ਲੱਖਾਂ ਲੋਕਾਂ ਦੀ ਜਾਨ ਲੈ ਲਈ ਹੈ। ਇਸ ਦਰਮਿਆਨ ਵਿਸ਼ਵ ਸਿਹਤ ਸੰਗਠਨ ਨੇ ਚਿੰਤਾ ਜ਼ਾਹਰ ਕੀਤੀ ਹੈ। WHO ਦਾ ਕਹਿਣਾ ਹੈ ਕਿ ਧਾਰਮਿਕ ਸਮਾਗਮ ਹੋਣ ਨਾਲ ਕੋਰੋਨਾ ਮਾਮਲਿਆਂ 'ਚ ਮੁੜ ਤੋਂ ਇਜ਼ਾਫਾ ਹੁੰਦਾ ਦੇਖਿਆ ਗਿਆ ਹੈ ਜੋ ਅੱਗੇ ਵੀ ਜਾਰੀ ਰਹਿ ਸਕਦਾ ਹੈ। WHO ਨੇ ਕਿਹਾ ਸੰਘਣੀ ਆਬਾਦੀ ਵਾਲੇ ਦੇਸ਼ਾਂ 'ਚ ਕੋਰੋਨਾ ਵਾਇਰਸ ਦੇ ਫੈਲਣ ਦੇ ਕਾਰਨ ਰੋਜ਼ਾਨਾ ਰਿਕਾਰਡ ਮਾਮਲੇ ਸਾਹਮਣੇ ਆ ਰਹੇ ਹਨ। ਭਾਰਤ ਤੇ ਅਮਰੀਕਾ ਸਣੇ ਕੁਝ ਦੇਸ਼ਾਂ ਨੇ ਮਾਮਲਿਆਂ 'ਚ ਵਾਧੇ ਦਾ ਕਾਰਨ ਜ਼ਿਆਦਾ ਜਾਂਚ ਨੂੰ ਦੱਸਿਆ ਹੈ। ਅਜਿਹੇ 'ਚ WHO ਦੇ ਹੰਗਾਮੀ ਸਥਿਤੀ ਦੇ ਮੁਖੀ ਮਾਇਕਲ ਰਿਆਨ ਨੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ। WHO ਦਾ ਕਹਿਣਾ ਹੈ ਕਿ ਮਹਾਮਾਰੀ ਖਤਰਨਾਕ ਗੇੜ 'ਚ ਹੈ ਤੇ ਇਸ ਨੂੰ ਰੋਕਣ ਲਈ ਪਾਬੰਦੀਆਂ ਦੀ ਲੋੜ ਹੈ। WHO ਮੁਖੀ ਟੇਡਰੋਸ ਅਧਾਨਮ ਨੇ ਕਿਹਾ ਵਾਇਰਸ ਅਜੇ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਲਈ ਸੋਸ਼ਲ ਡਿਸਟੈਂਸਿੰਗ, ਹੱਥ ਧੋਣ ਜਿਹੇ ਕਦਮ ਅਜੇ ਵੀ ਮਹੱਤਵਪੂਰਨ ਹਨ। ਇਹ ਵੀ ਪੜ੍ਹੋ: ਅਮਰੀਕਾ 'ਚ ਕੋਰੋਨਾ ਵਾਇਰਸ ਦਾ ਕਹਿਰ, ਸਵਾ ਲੱਖ ਲੋਕਾਂ ਦੀ ਮੌਤ ਪਤੰਜਲੀ ਦਾ ਦਾਅਵਾ ਕੋਰੋਨਾ ਦੀ ਤਿਆਰ ਕੀਤੀ ਦਵਾਈ ਸਹੀ, ਸਰਕਾਰ ਵੱਲੋਂ ਵਿਗਿਆਪਨ 'ਤੇ ਰੋਕ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget