ਪੜਚੋਲ ਕਰੋ

ਟਰੰਪ ਖ਼ਿਲਾਫ਼ ਲੇਖ ਲਿਖਣ ’ਤੇ ਲੱਗਾ ਸੱਟਾ, ਉਪ ਰਾਸ਼ਟਰਪਤੀ ’ਤੇ ਸ਼ੱਕ

  ਵਾਸ਼ਿੰਗਟਨ: ਅਮਰੀਕੀ ਅਖ਼ਬਾਰ ਨਿਊਯਾਰਕ ਟਾਈਮਜ਼ (NYT) ਵਿੱਚ ਟਰੰਪ ਖ਼ਿਲਾਫ਼ ਬੁੱਧਵਾਰ ਨੂੰ ਲੇਖ ਲਿਖਣ ਵਾਲੇ ਸੀਨੀਅਰ ਅਧਿਕਾਰੀ ਦੀ ਪਛਾਣ ਸਬੰਧੀ ਕਈ ਸਵਾਲ ਉੱਠ ਰਹੇ ਹਨ। ਸੱਟੇਬਾਜ਼ਾਂ ਨੇ ਅਧਿਕਾਰੀ ਦੇ ਨਾਂ ਸਬੰਧੀ ਦਾਅ ਲਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਵਿੱਚ ਉਪ ਰਾਸ਼ਟਰਪਤੀ ਮਾਈਕ ਪੈਂਸ ’ਤੇ ਸਭ ਤੋਂ ਵੱਧ ਸ਼ੱਕ ਜਤਾਇਆ ਜਾ ਰਿਹਾ ਹੈ। ਹਾਲਾਂਕਿ ਇਸ ਲਿਸਟ ਵਿੱਚ ਵਿਦੇਸ਼ ਮੰਤਰੀ ਮਾਈਕ ਪੋਂਪਿਓ ਦਾ ਨਾਂ ਵੀ ਸ਼ਾਮਲ ਹੈ। ਅਮਰੀਕਾ ਦੇ ਗੈਂਬਲਿੰਗ ਵੈਬਸਾਈਟ ਮਾਈਬੁਕੀ ਦੇ ਜੀਐਮ ਜੈਕ ਸਲੇਟਰ ਨੇ ਕਿਆਸ ਲਾਇਆ ਹੈ ਕਿ ਦੇਸ਼ ਦੀ ਸਿਆਸਤ ਵਿੱਚ ਵੱਡਾ ਬਦਲਾਅ ਨਜ਼ਰ ਆ ਸਕਦਾ ਹੈ ਤੇ ਸੱਟੇਬਾਜ਼ ਇਸ ਲਈ ਬਿਲਕੁਲ ਤਿਆਰ ਹਨ। ਉਨ੍ਹਾਂ ਦੀ ਵੈਬਸਾਈਟ ਨੇ ਲੇਖ ਲਿਖਣ ਵਾਲੇ ਦੀ ਪਛਾਣ ਲਈ 100 ਡਾਲਰ (ਕਰੀਬ 7200 ਰੁਪਏ) ਦੀ ਸ਼ਰਤ ਰੱਖੀ ਹੈ। ਸਭ ਤੋਂ ਵੱਧ ਸ਼ੱਕ ਜੈਕ ਮੁਤਾਬਕ ਸਿੱਖਿਆ ਮੰਤਰੀ ਉਪਰਾਸ਼ਟਰਪਤੀ ਮਾਈਕ ਪੈਂਸ ’ਤੇ ਹੈ। ਜੈਕ ਮੁਤਾਬਕ ਸਿੱਖਿਆ ਮੰਤਰੀ ਬੈਟਸੇ ਡੇਵਾਸ ਤੇ ਵਿਦੇਸ਼ ਮੰਤਰੀ ਮਾਈਕ ਪੋਮਪਿਓ ਦੂਜੇ ਸਥਾਨ ’ਤੇ ਬਣੇ ਹੋਏ ਹਨ। ਫੌਜ ਮੁਖੀ ਜੌਨ ਕੇਲੀ ਤੇ ਵਿੱਤ ਸਕੱਤਰ ਸਟੀਵਨ ਮਨੁਚਿਨ ਨੂੰ ਸੱਟੇਬਾਜ਼ਾਂ ਨੇ ਤੀਜੇ ਨੰਬਰ ’ਤੇ ਰੱਖਿਆ ਹੈ।
  ਪੂਰਾ ਮਾਮਲਾ
ਇੱਕ ਅਮਰੀਕੀ ਅਫ਼ਸਰ ਨੇ ਬੁੱਧਵਾਰ ਨੂੰ ਨਿਊਯਾਰਕ ਟਾਈਮਜ਼ ਵਿੱਚ ‘ਆਈ ਐਮ ਪਾਰਟ ਆਫ ਰਜਿਸਟੈਂਸ ਇਨਸਾਈਡ ਦ ਟਰੰਪ ਐਡਮਨਿਸਟਰੇਸ਼ਨ’ ਸਿਰਲੇਖ ਹੇਠ ਲੇਖ ਲਿਖਿਆ ਸੀ ਜਿਸ ਵਿੱਚ ਅਫ਼ਸਰ ਦੇ ਨਾਂ ਦਾ ਖ਼ੁਲਾਸਾ ਨਹੀਂ ਕੀਤਾ ਗਿਆ ਸੀ। ਇਸ ਲੇਖ ਨੂੰ ਵ੍ਹਾਈਟ ਹਾਊਸ ਨੇ ਕਾਇਰਾਨਾ ਹਰਕਤ ਕਰਾਰ ਦਿੱਤਾ ਹੈ।
  ਲੇਖ ਪੜ੍ਹ ਟਰੰਪ ਲੋਹਾ-ਲਾਖਾ
ਇਸ ਲੇਖ ’ਤੇ ਪ੍ਰਤੀਕਿਰਿਆ ਦਿੰਦੇ ਟਰੰਪ ਨੇ ਕਿਹਾ ਸੀ ਕਿ ਜਿਸ ਵੀ ਬੇਨਾਮ ਅਫ਼ਸਰ ਨੇ ਲੇਖ ਲਿਖਿਆ, ਉਸਨੇ ਸਾਰੇ ਕਾਰਨ ਗ਼ਲਤ ਗਿਣਾਏ। ਨਿਊਯਾਰਕ ਟਾਈਮਜ਼ ਨਾਕਾਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਉਹ ਨਹੀਂ ਰਹਿਣਗੇ ਤਾਂ ਨਿਊਯਾਰਕ ਟਾਈਮਜ਼ ਵੀ ਵੀ ਨਹੀਂ ਰਹੇਗਾ। ਉਨ੍ਹਾਂ ਨਿਊਯਾਰਕ ਟਾਈਮਜ਼ ਨੂੰ ਫੇਲ੍ਹ ਕਰਾਰ ਦਿੰਦਿਆਂ ਕਿਹਾ ਕਿ ਜਿਸ ਦੇ ਬਾਰੇ ਅਖ਼ਬਾਰ ਲਿਖ ਰਿਹਾ ਹੈ ਉਹ ਪ੍ਰਸ਼ਾਸਨ ਵਿੱਚ ਪ੍ਰਤੀਰੋਧ ਦਾ ਹਿੱਸਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

ਰਤਨ ਟਾਟਾ ਲਈ ਅੰਤਿਮ ਅਰਦਾਸ ਕਰੀ ਗਈRatan Tata Passed Away: Ratan Tata ਲਈ Anupam Kher ਦੀ ਅਨੌਖੀ ਸ਼ਰਧਾਂਜਲੀ|Mukesh Ambani ਦੀਆਂ ਅੱਖਾਂ ਹੋਈਆਂ ਨਮ, ਭਾਵੁਕ ਪੋਸਟ ਪਾ ਬੋਲੇ- 'ਮੈਂ ਇੱਕ ਦੋਸਤ ਗੁਆ ਦਿੱਤਾ...'ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਚਿਨ ਤੇਂਦੁਲਕਰ ਤੇ ਹੋਰ ਸ਼ਖਸ਼ੀਅਤਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget