ਪੜਚੋਲ ਕਰੋ

New York news : 'ਦਸਤਾਰ ਅੱਤਵਾਦ ਦਾ ਪ੍ਰਤੀਕ ਨਹੀਂ', ਨਿਊਯਾਰਕ ਦੇ ਮੇਅਰ ਨੇ ਅਜਿਹਾ ਕਿਉਂ ਕਿਹਾ?

NewYork: ਨਿਊਯਾਰਕ ਵਿੱਚ 15 ਅਕਤੂਬਰ ਨੂੰ ਇੱਕ 19 ਸਾਲਾ ਸਿੱਖ ਨੌਜਵਾਨ ਹਮਲੇ ਦਾ ਸ਼ਿਕਾਰ ਹੋਇਆ ਸੀ। ਇਸ ਹਮਲੇ ਨੂੰ ਹੇਟ ਕ੍ਰਾਈਮ ਦੱਸਿਆ ਗਿਆ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਬੱਸ ਰਾਹੀਂ ਰਿਚਮੰਡ ਹਿੱਲ ਸਥਿਤ ਗੁਰਦੁਆਰੇ ਜਾ ਰਿਹਾ ਸੀ।

Sikh Hate Crime in America: ਅਮਰੀਕਾ ਵਿਚ ਸਿੱਖ ਭਾਈਚਾਰੇ ਵਿਰੁੱਧ ਹਿੰਸਕ ਹਮਲਿਆਂ ਅਤੇ ਨਫਰਤ ਭਰੇ ਭਾਸ਼ਣਾਂ ਦੇ ਤਾਜ਼ਾ ਮਾਮਲਿਆਂ ਤੋਂ ਬਾਅਦ ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਸਿੱਖਾਂ ਦੀ ਦਸਤਾਰ ਦਾ ਮਤਲਬ ਅੱਤਵਾਦ ਨਹੀਂ ਹੈ ਸਗੋਂ ਆਸਥਾ ਦਾ ਪ੍ਰਤੀਕ ਹੈ।

ਨਿਊਯਾਰਕ ਵਿੱਚ 15 ਅਕਤੂਬਰ ਨੂੰ ਇੱਕ 19 ਸਾਲਾ ਸਿੱਖ ਨੌਜਵਾਨ ਹਮਲੇ ਦਾ ਸ਼ਿਕਾਰ ਹੋਇਆ ਸੀ। ਇਸ ਹਮਲੇ ਨੂੰ ਹੇਟ ਕ੍ਰਾਈਮ ਦੱਸਿਆ ਗਿਆ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਬੱਸ ਰਾਹੀਂ ਰਿਚਮੰਡ ਹਿੱਲ ਸਥਿਤ ਗੁਰਦੁਆਰੇ ਜਾ ਰਿਹਾ ਸੀ।

ਇਸ ਘਟਨਾ ਤੋਂ ਕੁਝ ਦਿਨ ਬਾਅਦ 66 ਸਾਲਾ ਜਸਮੇਰ ਸਿੰਘ 'ਤੇ ਉਸ ਵੇਲੇ ਹਮਲਾ ਹੋਇਆ ਜਦੋਂ ਉਸ ਦੀ ਕਾਰ ਇਕ ਹੋਰ ਕਾਰ ਨਾਲ ਟਕਰਾ ਗਈ ਸੀ। ਦੂਜੀ ਕਾਰ ਦੇ ਡਰਾਈਵਰ ਗਿਲਬਰਟ ਆਗਸਟਿਨ ਨੇ ਬਜ਼ੁਰਗ ਸਿੱਖ 'ਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: Israel Hamas War: ਇਜ਼ਰਾਈਲ-ਹਮਾਸ ਜੰਗ ਦੌਰਾਨ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਮੰਗੀ ਮਾਫੀ, ਕਿਹਾ- ਮੈਂ ਗ਼ਲਤ ਸੀ

'ਹੇਟ ਕ੍ਰਾਈਮ ਦੇਸ਼ ਦੇ ਲਈ ਧੱਬਾ'

ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਕਮਿਊਨਿਟੀ ਦੇ ਖਿਲਾਫ ਹਾਲ ਹੀ ਦੇ ਹਮਲਿਆਂ ਅਤੇ ਨਫਰਤ ਅਪਰਾਧਾਂ ਨੂੰ ਦੇਸ਼ 'ਤੇ " ਧੱਬਾ " ਕਿਹਾ ਅਤੇ ਇਸਦੇ ਮੈਂਬਰਾਂ ਦੀ ਰੱਖਿਆ ਕਰਨ ਦੀ ਸਹੁੰ ਖਾਧੀ। ਉਨ੍ਹਾਂ ਸਿੱਖ ਕੌਮ ਦੀ ਰਾਖੀ ਕਰਨ ਅਤੇ ਸਿੱਖ ਧਰਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦਾ ਵੀ ਸੱਦਾ ਦਿੱਤਾ।

ਐਡਮਜ਼ ਨੇ ਸਾਊਥ ਰਿਚਮੰਡ ਹਿੱਲ ਦੇ ਕਵੀਂਸ ਇਲਾਕੇ 'ਚ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ 'ਚ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ, ''ਤੁਸੀਂ ਅੱਤਵਾਦੀ ਨਹੀਂ, ਸਗੋਂ ਰੱਖਿਅਕ ਹੋ। ਪੂਰੇ ਸ਼ਹਿਰ ਨੂੰ ਇਹ ਦੱਸਣ ਦੀ ਲੋੜ ਹੈ। “ਸਾਡੇ ਨੌਜਵਾਨਾਂ, ਸਾਡੇ ਬਾਲਗਾਂ ਨੂੰ ਇਹ ਜਾਣਨ ਦੀ ਲੋੜ ਹੈ।”

ਉਨ੍ਹਾਂ ਕਿਹਾ, ''ਤੁਹਾਡੀ ਪੱਗ ਦਾ ਮਤਲਬ ਅੱਤਵਾਦ ਨਹੀਂ ਹੈ। ਇਸ ਦਾ ਅਰਥ ਹੈ ਰੱਖਿਆ, ਇਸ ਦਾ ਅਰਥ ਹੈ ਭਾਈਚਾਰਾ, ਪਰਿਵਾਰ, ਵਿਸ਼ਵਾਸ, ਸ਼ਹਿਰ। ਇਸਦਾ ਅਰਥ ਹੈ ਸਾਡੇ ਲਈ ਇਕੱਠੇ ਹੋਣਾ। ਉਨ੍ਹਾਂ ਕਿਹਾ, ਤੁਹਾਡੇ ਨਾਲ ਮਿਲ ਕੇ ਅਸੀਂ ਲੋਕਾਂ ਦੀ ਧਾਰਨਾ ਬਦਲਾਂਗੇ। ਅਸੀਂ ਇਹ ਇਕੱਠਿਆਂ ਹੋ ਕੇ ਕਰ ਸਕਦੇ ਹਾਂ। ”

ਐਡਮਜ਼ ਅਤੇ ਨਿਊਯਾਰਕ ਸਟੇਟ ਅਸੈਂਬਲੀ ਮੈਂਬਰ ਜੈਨੀਫਰ ਰਾਜਕੁਮਾਰ ਨੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਅਤੇ ਹਮਲਿਆਂ ਦੀਆਂ ਤਾਜ਼ਾ ਘਟਨਾਵਾਂ ਤੋਂ ਬਾਅਦ ਐਤਵਾਰ ਨੂੰ ਇੱਥੇ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ।

(ਇਨਪੁਟ-ਪੀਟੀਆਈ-ਭਾਸ਼ਾ)

ਇਹ ਵੀ ਪੜ੍ਹੋ: Australia Government: ਆਸਟ੍ਰੇਲੀਆ ਦੇ ਜੰਗਲੀ ਘੋੜਿਆਂ ਨੂੰ ਗੋਲੀ ਮਾਰਨ ਦੇ ਹੁਕਮ ਜਾਰੀ, ਪ੍ਰਸ਼ਾਸਨ ਨੇ ਕਿਹਾ ਕਿ ਇਹ ਜਾਨਵਰਾਂ ਅਤੇ ਪੌਦਿਆਂ ਲਈ ਖ਼ਤਰਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
Embed widget