ਪੜਚੋਲ ਕਰੋ

ਆਖਰ ਚੀਨ ਕਿਉਂ ਲੈ ਰਿਹਾ ਭਾਰਤ ਨਾਲ ਪੰਗੇ? ਵੱਡਾ ਰਾਜ਼ ਆਇਆ ਸਾਹਮਣੇ

ਗਲੋਬਲ ਤਾਈਵਾਨ ਇੰਸਟੀਚਿਊਟ ਦੇ ਸੀਨੀਅਰ ਸਾਥੀ ਜੇ ਮਾਈਕਲ ਕੋਲ ਦਾ ਕਹਿਣਾ ਹੈ ਕਿ ਜ਼ਿਆਦਾਤਰ ਕਮਿਊਨਿਸਟ ਪਾਰਟੀ ਦੇ ਅਧਿਕਾਰੀ ਕੌੜੇ ਸੱਚ ਵੱਲ ਮੁੜੇ ਹਨ।

ਨਵੀਂ ਦਿੱਲੀ: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਚੀਨੀ ਕਮਿਊਨਿਸਟ ਪਾਰਟੀ ‘ਤੇ ਪਕੜ ਹੁਣ ਢਿੱਲੀ ਹੁੰਦੀ ਜਾ ਰਹੀ ਹੈ। ਅਸਲ ਕੰਟਰੋਲ ਰੇਖਾ 'ਤੇ ਭਾਰਤ ਨਾਲ ਹਿੰਸਕ ਝੜਪਾਂ ਜਿਨਪਿੰਗ ਨੂੰ ਮਜ਼ਬੂਤ ਨੇਤਾ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹਨ। ਸਰਕਾਰੀ ਮੀਡੀਆ ਤੇ ਪ੍ਰਚਾਰ ਤਹਿਤ ਚੀਨ ਨੂੰ ਨਿਰਣਾਇਕ ਨੇਤਾ ਦੀ ਅਗਵਾਈ ਵਿੱਚ ਮਜ਼ਬੂਤ ਅਕਸ ਵਾਲੇ ਦੇਸ਼ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਹਾਲਾਂਕਿ, ਕੋਰੋਨਾ ਮਹਾਮਾਰੀ ਨੇ ਚੀਨੀ ਕਮਿਊਨਿਸਟ ਪਾਰਟੀ ਅੰਦਰ ਗੰਭੀਰ ਮਤਭੇਦ ਉਜਾਗਰ ਕੀਤੇ ਹਨ। ਹੁਣ ਪਾਰਟੀ ਵਿੱਚ ਜਿਨਪਿੰਗ ਦੀ ਅਹਿਮੀਅਤ ਘਟਦੀ ਜਾ ਰਹੀ ਹੈ। ਹਾਲ ਹੀ ਵਿੱਚ ਚੀਨ ਦੇ ਹਮਲਾਵਰ ਰਵੱਈਏ ਦਾ ਮੁਲਾਂਕਣ ਕਰਨ ਵਾਲੇ ਵਿਸ਼ਲੇਸ਼ਕ ਤੇ ਚੀਨ ਨਿਕਾਨ ਦੇ ਸਹਿ-ਸੰਸਥਾਪਕ ਐਡਮ ਨੀ ਨੇ ਕਿਹਾ ਕਿ ਕੁਝ ਲੋਕ ਅੱਜ ਚੀਨ ਨੂੰ ਏਕਾਧਿਕਾਰੀ ਦੇਸ਼ ਵਜੋਂ ਦਰਸਾਉਂਦੇ ਹਨ। ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ ਬੁਰਾਈਆਂ ਨਾਲ ਭਰੀ ਹੋਈ ਹੈ ਤੇ ਇਸ ਦੇ ਨੇਤਾ ਵਿਸ਼ਵ 'ਤੇ ਹਾਵੀ ਹੋਣਾ ਚਾਹੁੰਦੇ ਹਨ। ਜਦਕਿ ਹਕੀਕਤ ਇਹ ਹੈ ਕਿ ਚੀਨ ਖੰਡਤ ਹੋ ਚੁੱਕਿਆ ਹੈ। ਪਾਰਟੀ ਦੇ ਨੇਤਾ ਆਪਸ ਵਿੱਚ ਇੱਕ-ਦੂਜੇ ਦੇ ਵਿਰੋਧੀ ਹਨ। ਇਸ ਸੰਕਟ ਦੇ ਸਮੇਂ ‘ਚ ਉਹ ਜ਼ਬਰਦਸਤੀ ਇੱਕ-ਦੂਜੇ ਦੇ ਨਾਲ ਹੋਣ ਦਾ ਢੌਂਗ ਕਰ ਰਹੇ ਹਨ। ਉਧਰ, ਯੂਐਸ ਸੈਂਟਰ ਫਾਰ ਸਟ੍ਰੈਟਿਕ ਤੇ ਐਂਡ ਇੰਟਰਨੈਸ਼ਨਲ ਸਟੱਡੀਜ਼ ਦੇ ਸੀਨੀਅਰ ਸਲਾਹਕਾਰ ਸਕਾਟ ਕੈਨੇਡੀ ਅਨੁਸਾਰ, ਕਮਿਊਨਿਸਟ ਪਾਰਟੀ ਨੇ ਕੋਰੋਨਾ ਮਹਾਮਾਰੀ ਕਰਕੇ ਸਾਰੇ ਨੇਤਾਵਾਂ ਨੂੰ ਚੀਨ ਦੇ ਅਕਸ ਨੂੰ ਹੋਣ ਵਾਲੇ ਨੁਕਸਾਨ ਵਿੱਚ ਸਰਗਰਮ ਰਹਿਣ ਦਾ ਆਦੇਸ਼ ਦਿੱਤਾ ਹੈ। ਕੈਨੇਡੀ ਨੇ ਕਿਹਾ, “ਚੀਨ ਦੁਆਰਾ ਦਾਅਵਾ ਕੀਤੀ ਗਈ ਵਿਕਾਸ ਦਰ ‘ਤੇ ਵਿਸ਼ਵਾਸ ਕਰਨਾ ਮੁਸ਼ਕਲ ਹੈ।“ ਕੈਨੇਡੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਚੀਨ ਨੂੰ 60 ਮਿਲੀਅਨ ਤੇ 100 ਮਿਲੀਅਨ ਡਾਲਰ ਦੇ ਵਿਚਕਾਰ ਨੁਕਸਾਨ ਹੋਇਆ ਹੈ। ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਮੁਤਾਬਕ, 2020 ਤੱਕ ਚੀਨ ਦੀ ਵਿਕਾਸ ਦਰ ਮਹਿਜ਼ 1.2 ਪ੍ਰਤੀਸ਼ਤ ਰਹੇਗੀ, ਪਰ ਕਮਿਊਨਿਸਟ ਪਾਰਟੀ ਵੱਲੋਂ ਤੈਅ ਟੀਚਾ ਤਾਂ ਬਹੁਤ ਦੂਰ ਹੈ। ਬੇਰੁਜ਼ਗਾਰੀ ਚੀਨ ਦੇ ਸਾਰੇ ਕਾਰੋਬਾਰੀ ਸੈਕਟਰਾਂ ਨੂੰ ਪ੍ਰਭਾਵਤ ਕਰੇਗੀ ਤੇ 2020 ਵਿੱਚ ਇਹ 15 ਪ੍ਰਤੀਸ਼ਤ ਰਹਿਣ ਦਾ ਅਨੁਮਾਨ ਹੈ, ਜੋ ਚੀਨ ਦੇ 5.5 ਪ੍ਰਤੀਸ਼ਤ ਦੇ ਅਨੁਮਾਨ ਨਾਲੋਂ ਕਿਤੇ ਵੱਧ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget