ਪੜਚੋਲ ਕਰੋ

World Water Day: ਕਿਉਂ ਮਨਾਇਆ ਜਾਂਦਾ ਕੌਮਾਂਤਰੀ ਜਲ ਦਿਵਸ? ਪਾਣੀ ਸੰਕਟ ਨਾਲ ਜੁੜਿਆ ਇਸ ਦਾ ਸਬੰਧ

ਦੁਨੀਆ ਭਰ ਵਿੱਚ ਅੱਜ ਦਾ ਦਿਨ ਵਿਸ਼ਵ ਜਲ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਵਿਸ਼ਵ ਦੇ ਕਈ ਦੇਸ਼ ਪਾਣੀ ਦੇ ਗੰਭੀਰ ਸੰਕਟ ਨਾਲ ਜੂਝ ਰਹੇ ਹਨ। ਅਜਿਹੇ ਵਿੱਚ ਜਲ ਸੰਕਟ ਦ ਮੁੱਦਾ ਵਿਚਾਰਿਆ ਜਾਣਾ ਅਹਿਮ ਹੋ ਜਾਂਦਾ ਹੈ।

World Water Day 2023: ਦੁਨੀਆ ਭਰ ਵਿੱਚ ਅੱਜ ਦਾ ਦਿਨ ਵਿਸ਼ਵ ਜਲ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਵਿਸ਼ਵ ਦੇ ਕਈ ਦੇਸ਼ ਪਾਣੀ ਦੇ ਗੰਭੀਰ ਸੰਕਟ ਨਾਲ ਜੂਝ ਰਹੇ ਹਨ। ਅਜਿਹੇ ਵਿੱਚ ਜਲ ਸੰਕਟ ਦ ਮੁੱਦਾ ਵਿਚਾਰਿਆ ਜਾਣਾ ਅਹਿਮ ਹੋ ਜਾਂਦਾ ਹੈ। ਇਸ ਲਈ 1993 ਤੋਂ ਲਗਾਤਾਰ 22 ਮਾਰਚ ਨੂੰ ਕੌਮਾਂਤਰੀ ਜਲ ਦਿਵਸ ਮਨਾਇਆ ਜਾਂਦਾ ਹੈ।

ਕਿਉਂ ਮਨਾਇਆ ਜਾਂਦਾ ਜਲ ਦਿਵਸ
ਦਰਅਸਲ ਬ੍ਰਾਜ਼ੀਲ ਵਿੱਚ ਰੀਓ ਡੀ ਜੇਨੇਰੀਓ ਵਿੱਚ 1992 ਵਿੱਚ ਕਰਵਾਏ ਵਾਤਾਵਰਨ ਤੇ ਵਿਕਾਸ ਦਾ ਸੰਯੁਕਤ ਰਾਸ਼ਟਰ ਸੰਮੇਲਨ ਵਿੱਚ ਵਿਸ਼ਵ ਜਲ ਦਿਵਸ ਮਨਾਉਣ ਦੀ ਪਹਿਲ ਕੀਤੀ ਗਈ ਸੀ। ਇਸ ਤੋਂ ਬਾਅਦ 1993 ਵਿੱਚ 22 ਮਾਰਚ ਨੂੰ ਪਹਿਲੀ ਵਾਰ ‘ਵਿਸ਼ਵ ਜਲ ਦਿਵਸ’ ਮਨਾਇਆ ਗਿਆ ਸੀ ਤੇ ਉਦੋਂ ਤੋਂ ਹਰ ਸਾਲ ਇਹ ਦਿਨ ਮਨਾਇਆ ਜਾਂਦਾ ਹੈ।

ਧਰਤੀ ਉੱਪਰ ਪਾਣੀ ਦੀ ਸਥਿਤੀ
ਦੱਸ ਦੇਈਏ ਕਿ ਧਰਤੀ ’ਤੇ ਸਿਰਫ 3 ਫੀਸਦੀ ਪਾਣੀ ਪੀਣਯੋਗ ਹੈ ਜਿਸ ਵਿੱਚੋਂ 2.4 ਫੀਸਦੀ ਗਲੇਸ਼ੀਅਰਾਂ, ਉੱਤਰੀ ਤੇ ਦੱਖਣੀ ਧਰੁਵਾਂ ਵਿੱਚ ਜੰਮਿਆ ਹੋਇਆ ਹੈ। ਸਿਰਫ 0.6 ਫੀਸਦੀ ਪਾਣੀ ਨਦੀਆਂ, ਝੀਲਾਂ ਤੇ ਤਲਾਬਾਂ ਵਿੱਚ ਹੈ ਜਿਸ ਨੂੰ ਪੀਣ ਲਈ ਇਸਤੇਮਾਲ ਕੀਤਾ ਜਾ ਸਕਦਾ ਹੈ। 

ਪ੍ਰਿਥਵੀ ਦਾ 71 ਫੀਸਦੀ ਹਿੱਸਾ ਪਾਣੀ ਨਾਲ ਢੱਕਿਆ ਹੋਇਆ ਹੈ। ਇਸ ਵਿੱਚੋਂ 1.6 ਫੀਸਦੀ ਪਾਣੀ ਜ਼ਮੀਨ ਦੇ ਹੇਠਾਂ ਹੈ ਤੇ 0.001 ਫੀਸਦੀ ਵਾਸ਼ਪਾਂ ਤੇ ਬੱਦਲਾਂ ਦੇ ਰੂਪ ਵਿੱਚ ਹੁੰਦਾ ਹੈ। ਧਰਤੀ ਦੇ ਸਤਹਿ ਉਤਲੇ ਪਾਣੀ ਵਿੱਚੋਂ 97 ਫੀਸਦੀ ਸਾਗਰਾਂ ਤੇ ਮਹਾਸਾਗਰਾਂ ਵਿੱਚ ਹੈ ਜੋ ਨਮਕੀਨ ਹੈ। ਇਹ ਪੀਣ ਦੇ ਕੰਮ ਨਹੀਂ ਆ ਸਕਦਾ। ਇਸ ਹਿਸਾਬ ਨਾਲ ਸਿਰਫ 3 ਫੀਸਦੀ ਪਾਣੀ ਪੀਣ ਯੋਗ ਰਹਿ ਜਾਂਦਾ ਹੈ। 

ਮਨੁੱਖੀ ਸਰੀਰ ਵਿੱਚ ਲਗਪਗ 60 ਫੀਸਦੀ ਪਾਣੀ ਹੁੰਦਾ ਹੈ। ਦਿਮਾਗ ਵਿੱਚ 85 ਫੀਸਦੀ ਪਾਣੀ ਹੈ ਜਦਕਿ ਲਹੂ ਵਿੱਚ 79 ਫੀਸਦੀ ਜਲ ਹੁੰਦਾ ਹੈ। ਫੇਫੜਿਆਂ ਵਿੱਚ ਵੀ ਲਗਪਗ 80 ਫੀਸਦੀ ਪਾਣੀ ਹੁੰਦਾ ਹੈ। ਯਾਨੀ ਵੇਖਿਆ ਜਾਏ ਤਾਂ ਜਿਊਂਦੇ ਲਈ ਪਾਣੀ ਭੋਜਨ ਨਾਲੋਂ ਵੀ ਜ਼ਿਆਦਾ ਮਹੱਤਵਪੂਰਨ ਹੈ। 

ਇੱਕ ਅੰਦਾਜ਼ੇ ਮੁਤਾਬਕ ਦੁਨੀਆ ਭਰ ਵਿੱਚ 2.1 ਅਰਬ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਨਹੀਂ ਮਿਲਦਾ। ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਹਨ। ਇਸ ਦੀ ਵਜ੍ਹਾ ਕਰਕੇ ਲੋਕ ਕਈ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਕਈ ਲੋਕਾਂ ਦੀ ਤਾਂ ਮੌਤ ਵੀ ਹੋ ਜਾਂਦੀ ਹੈ। ਭਾਰਤ ਵਿੱਚ ਤਾਂ ਪਾਣੀ ਦੀ ਮੰਗ ਲਗਾਤਾਰ ਵਧ ਰਹੀ ਹੈ। 

ਜਿਵੇਂ-ਜਿਵੇਂ ਆਬਾਦੀ ਵਧ ਰਹੀ ਹੈ, ਉਵੇਂ-ਉਵੇਂ ਪਾਣੀ ਦਾ ਇਸਤੇਮਾਲ ਵੀ ਵਧ ਰਿਹਾ ਹੈ। ਇਸ ਦੇ ਨਾਲ ਹੀ ਉਦਯੋਗੀਕਰਨ ਤੇ ਖੇਤੀਬਾੜੀ ਦੇ ਵਿਕਾਸ ਹੋਣ ਕਰਕੇ ਵੀ ਪਾਣੀ ਦੀ ਮੰਗ ਵਧ ਰਹੀ ਹੈ। ਲਿਹਾਜ਼ਾ ਪਾਣੀ ਦੀ ਸੰਭਾਲ ਕਰਨਾ ਸਮੇਂ ਦੀ ਜ਼ਰੂਰਤ ਬਣ ਗਿਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 Helicopter Crash : ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ 'ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ 'ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 
 Helicopter Crash : ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ 'ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ 'ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 
Trump Big Decision: ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਅਮਰੀਕਾ 'ਚ ਇਨ੍ਹਾਂ ਲੋਕਾਂ ਦੀ ਐਂਟਰੀ ਬੰਦ! ਜਾਣੋ ਹੈਰਾਨੀਜਨਕ ਵਜ੍ਹਾ...
ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਅਮਰੀਕਾ 'ਚ ਇਨ੍ਹਾਂ ਲੋਕਾਂ ਦੀ ਐਂਟਰੀ ਬੰਦ! ਜਾਣੋ ਹੈਰਾਨੀਜਨਕ ਵਜ੍ਹਾ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Petrol Diesel Price: ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
Gold News : ਹੁਣ ਘਰਾਂ 'ਚ ਰੱਖੇ 32,000 ਟਨ ਸੋਨੇ 'ਤੇ ਸਰਕਾਰ ਦੀ ਨਜ਼ਰ ,PM ਮੋਦੀ ਦੀ ਅਪੀਲ ਨਾਲ ਕਿਵੇਂ ਬਚੇਗਾ ਵਿਦੇਸ਼ੀ ਮੁਦਰਾ ਭੰਡਾਰ?
Gold News : ਹੁਣ ਘਰਾਂ 'ਚ ਰੱਖੇ 32,000 ਟਨ ਸੋਨੇ 'ਤੇ ਸਰਕਾਰ ਦੀ ਨਜ਼ਰ ,PM ਮੋਦੀ ਦੀ ਅਪੀਲ ਨਾਲ ਕਿਵੇਂ ਬਚੇਗਾ ਵਿਦੇਸ਼ੀ ਮੁਦਰਾ ਭੰਡਾਰ?
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Embed widget