ਪੜਚੋਲ ਕਰੋ

ਟਰੰਪ ਦੀ ਤਾਜਪੋਸ਼ੀ ਤੋਂ ਪਹਿਲਾਂ ਰੂਸ 'ਤੇ ਤਾਬੜਤੋੜ ਹਮਲੇ ਕਿਉਂ ਕਰ ਰਿਹਾ ਯੂਕਰੇਨ, ਕੀ ਹੈ ਜ਼ੇਲੇਨਸਕੀ ਦੀ ਯੋਜਨਾ?

ਅਜਿਹਾ ਨਹੀਂ ਲੱਗਦਾ ਕਿ ਇਸ ਹਮਲੇ ਤੋਂ ਬਾਅਦ ਰੂਸ ਬਹੁਤ ਹਮਲਾਵਰ ਹੋਵੇਗਾ, ਕਿਉਂਕਿ ਜੰਗ ਲਗਾਤਾਰ ਜਾਰੀ ਹੈ ਅਤੇ ਜੇਕਰ ਰੂਸ ਚਾਹੁੰਦਾ ਹੁੰਦਾ ਤਾਂ ਹੁਣ ਤੱਕ ਇਸ ਜੰਗ ਨੂੰ ਨਿਬੇੜ ਲੈਂਦਾ।

ਰੂਸ ਦੇ ਕਜ਼ਾਨ ਸ਼ਹਿਰ ਵਿੱਚ ਇੱਕ ਜ਼ਬਰਦਸਤ ਹਮਲਾ ਹੋਇਆ ਹੈ। ਕਜ਼ਾਨ ਸ਼ਹਿਰ ਵਿੱਚ ਸੀਰੀਅਲ ਡਰੋਨ (UAV) ਹਮਲੇ ਕੀਤੇ ਗਏ ਹਨ। ਇਹ ਹਮਲੇ ਕਜ਼ਾਨ ਸ਼ਹਿਰ ਦੀਆਂ ਤਿੰਨ ਉੱਚੀਆਂ ਇਮਾਰਤਾਂ ਵਿੱਚ ਹੋਏ। ਇਸ ਹਮਲੇ ਨਾਲ ਵੱਡਾ ਨੁਕਸਾਨ ਹੋਣ ਦਾ ਪਤਾ ਚੱਲ ਰਿਹਾ ਹੈ। ਹਾਲਾਂਕਿ ਰੂਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇੱਕ ਡਰੋਨ ਨੂੰ ਨਸ਼ਟ ਕਰ ਦਿੱਤਾ ਹੈ। ਰੂਸ ਇਸ ਨੂੰ ਯੂਕਰੇਨ ਦਾ ਹਮਲਾ ਦੱਸ ਰਿਹਾ ਹੈ। ਪਰ ਇਹ ਹਮਲਾ ਕਿਉਂ ਹੋਇਆ, ਇਸ ਦੇ ਨਤੀਜੇ ਕੀ ਹੋਣਗੇ ਅਤੇ ਅਮਰੀਕਾ ਦਾ ਰੁਖ ਕੀ ਹੋਵੇਗਾ, ਇਸ ਬਾਰੇ ਮਾਹਿਰਾਂ ਨੇ ਆਪਣੀ ਰਾਏ ਜ਼ਾਹਰ ਕੀਤੀ ਹੈ।

ਇਸ ਹਮਲੇ ਨੂੰ ਲੈ ਕੇ ਮਾਹਿਰਾਂ ਨੇ ਮਿਲੀ-ਜੁਲੀ ਪ੍ਰਤੀਕਿਰਿਆ ਦਿੱਤੀ। ਇਕ ਮਾਹਰ ਨੇ ਕਿਹਾ ਕਿ ਰੂਸ ਨੇ ਹਾਲ ਹੀ ਵਿਚ ਆਪਣੀ ਸਾਲਾਨਾ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਉਹ ਸੁਲ੍ਹਾ-ਸਫਾਈ ਲਈ ਤਿਆਰ ਹੈ। ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਸੀ ਕਿ ਉਹ ਗੱਲਬਾਤ ਲਈ ਤਿਆਰ ਹਨ ਪਰ ਅਜਿਹੇ ਹਮਲੇ ਤੋਂ ਬਾਅਦ ਰੂਸ ਯੂਕਰੇਨ ਦੇ ਰਿਹਾਇਸ਼ੀ ਇਲਾਕਿਆਂ 'ਤੇ ਹਮਲਾ ਕਰ ਸਕਦਾ ਹੈ।

ਮਾਹਿਰਾਂ ਅਨੁਸਾਰ ਜੋਅ ਬਾਇਡੇਨ ਦੇ ਜਾਣ ਤੋਂ ਬਾਅਦ ਇਹ ਡਰ ਪੈਦਾ ਹੋ ਗਿਆ ਸੀ ਕਿ ਅਮਰੀਕਾਇਹ ਨਹੀਂ ਚਾਹੁੰਦਾ ਕਿ ਜੰਗ ਰੁਕੇ। ਉਹ ਵੱਡੇ ਹਮਲੇ ਕਰ ਸਕਦੇ ਹਨ। ਅੱਜ ਦਾ ਹਮਲਾ ਇਹ ਸੰਦੇਸ਼ ਦੇਣਾ ਸੀ ਕਿ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੀ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਜੇ ਰੂਸ ਜਵਾਬੀ ਕਾਰਵਾਈ ਕਰਦਾ ਹੈ ਤਾਂ ਉਹ ਯੂਕਰੇਨ ਦੀ ਮਦਦ ਕਰੇਗਾ। ਇਸ ਨੂੰ ਇੱਕ ਵੱਡੀ ਸਾਜ਼ਿਸ਼ ਵਜੋਂ ਦੇਖਿਆ ਜਾ ਸਕਦਾ ਹੈ। ਮਾਹਿਰਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਰੂਸ 'ਤੇ ਹੋਰ ਵੱਡੇ ਹਮਲੇ ਹੋ ਸਕਦੇ ਹਨ ਤਾਂ ਕਿ ਜਵਾਬ ਵਿੱਚ ਰੂਸ ਵੀ ਹਮਲਾ ਕਰੇ ਅਤੇ ਇਹ ਲੜਾਈ ਲੰਮੀ ਚੱਲਦੀ ਰਹੇ।

ਇਸ ਦੇ ਨਾਲ ਹੀ ਕਿਹਾ ਕਿ ਯੂਕਰੇਨ ਦੀ ਸਮਰੱਥਾ ਵਧ ਰਹੀ ਹੈ ਕਿਉਂਕਿ ਕਾਜ਼ਾਨ ਦੇ ਅੰਦਰ ਹਮਲਾ ਕਰਨਾ ਬਹੁਤ ਵੱਡੀ ਗੱਲ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਅਮਰੀਕਾ ਨੇ ਯੂਕਰੇਨ ਨੂੰ ਨਵੇਂ ਹਥਿਆਰ ਦਿੱਤੇ ਹਨ, ਉਦੋਂ ਤੋਂ ਇਹ ਵੱਡਾ ਫਰਕ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਨਵੀਂ ਕਿਸਮ ਦੀ ਜੰਗ ਸ਼ੁਰੂ ਹੋ ਗਈ ਹੈ, ਜਿਸ ਵਿਚ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ। ਦੋਵੇਂ ਦੇਸ਼ ਜੰਗ ਨੂੰ ਖਤਮ ਕਰਨਾ ਚਾਹੁੰਦੇ ਹਨ। ਪਰ ਯੂਕਰੇਨ ਆਪਣੀ ਤਾਕਤ ਦਿਖਾ ਕੇ ਜੰਗ ਨੂੰ ਖਤਮ ਕਰਨਾ ਚਾਹੇਗਾ। 

ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਲੱਗਦਾ ਕਿ ਇਸ ਹਮਲੇ ਤੋਂ ਬਾਅਦ ਰੂਸ ਬਹੁਤ ਹਮਲਾਵਰ ਹੋਵੇਗਾ, ਕਿਉਂਕਿ ਜੰਗ ਲਗਾਤਾਰ ਜਾਰੀ ਹੈ ਅਤੇ ਜੇਕਰ ਰੂਸ ਚਾਹੁੰਦਾ ਹੁੰਦਾ ਤਾਂ ਹੁਣ ਤੱਕ ਇਸ ਜੰਗ ਨੂੰ ਨਿਬੇੜ ਲੈਂਦਾ।

ਰੂਸ ਤੋਂ ਸਾਹਮਣੇ ਆਈ ਜਾਣਕਾਰੀ ਤੋਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਜਿਨ੍ਹਾਂ ਇਮਾਰਤਾਂ 'ਤੇ ਹਮਲਾ ਕੀਤਾ ਗਿਆ, ਉੱਥੇ ਨਿਵਾਸੀ ਰਹਿ ਰਹੇ ਸਨ। ਇਸ ਲਈ ਇਸ ਹਮਲੇ ਵਿੱਚ ਜਾਨੀ ਨੁਕਸਾਨ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਰਿਹਾ ਹੈ। ਹਾਲਾਂਕਿ ਅਜੇ ਤੱਕ ਕਿਸੇ ਦੀ ਮੌਤ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਕਿਸੇ ਹੋਰ ਹਮਲੇ ਦੀ ਸੰਭਾਵਨਾ ਕਾਰਨ ਆਸ-ਪਾਸ ਦੀਆਂ ਉੱਚੀਆਂ ਇਮਾਰਤਾਂ ਨੂੰ ਵੀ ਸਾਵਧਾਨੀ ਵਜੋਂ ਖਾਲੀ ਕਰਵਾ ਲਿਆ ਗਿਆ ਹੈ। ਇਸ ਦੇ ਨਾਲ ਹੀ ਰੂਸ ਦੇ ਕਜ਼ਾਨ ਸ਼ਹਿਰ ਦੇ ਹਵਾਈ ਅੱਡੇ ਤੋਂ ਉਡਾਣਾਂ ਨੂੰ ਵੀ ਰੋਕ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget