ਪੜਚੋਲ ਕਰੋ

ਆਖਰ ਕਰਤਾਰਪੁਰ ਸਾਹਿਬ ਲਾਂਘੇ 'ਚ ਅੜਿੱਕੇ ਕਿਉਂ ?

ਇਸਲਾਮਾਬਾਦ: ਪਾਕਿਸਤਾਨ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਕੇ ਜਿੱਥੇ ਸਿੱਖਾਂ ਨੂੰ ਸੌਗਾਤ ਦੇਣ ਦੀ ਕੋਸ਼ਿਸ਼ ਕੀਤੀ, ਉੱਥੇ ਹੀ ਭਾਰਤ ਵੱਲੋਂ ਦੋਸਤੀ ਦਾ ਹੱਥ ਵਧਾ ਕੇ ਖਿੱਤੇ ਵਿੱਚ ਸ਼ਾਂਤੀ ਦੇ ਸੁਨੇਹਾ ਦਿੱਤਾ। ਬਦਕਿਸਮਤੀ ਨਾਲ ਇਸ ਹਾਂਪੱਖੀ ਕਦਮ ਨੂੰ ਦੋਵਾਂ ਪਾਸਿਆਂ ਦੇ ਕੁਝ ਸਿਆਸੀ ਲੀਡਰਾਂ ਤੇ ਮੀਡੀਆ ਦੇ ਇੱਕ ਹਿੱਸੇ ਨੇ ਬੜੇ ਨਾਪੱਖੀ ਢੰਗ ਨਾਲ ਪੇਸ਼ ਕੀਤਾ। ਇਸ ਦਾ ਗਿਲਾ ਪਾਕਿਸਤਾਨ ਦੇ ਭਾਰਤ ਦੇ ਆਮ ਲੋਕਾਂ ਨੂੰ ਵੀ ਹੈ। ਪਾਕਿਸਤਾਨ ਨੇ ਇਲਜ਼ਾਮ ਲਾਇਆ ਹੈ ਕਿ ਭਾਰਤੀ ਮੀਡੀਆ ਦੇ ਇੱਕ ਹਿੱਸੇ ਵੱਲੋਂ ਨਾਪੱਖੀ ਮੁਹਿੰਮ ਚਲਾਈ ਜਾ ਰਹੀ ਹੈ। ਪਾਕਿਸਤਾਨ ਦਾ ਦਾਅਵਾ ਹੈ ਕਿ ਇਹ ਲਾਂਘਾ ਸਿਰਫ ਤੇ ਸਿਰਫ ਸਿੱਖ ਭਾਈਚਾਰੇ ਦੀ ਲੰਮੇ ਸਮੇਂ ਤੋਂ ਅਧੂਰੀ ਖਾਹਸ਼ ਨੂੰ ਪੂਰੀ ਕਰਨ ਦੇ ਮਕਸਦ ਨਾਲ ਖੋਲ੍ਹਿਆ ਜਾ ਰਿਹਾ ਹੈ। ਇਹ ਆਪਣੇ ਆਪ ਵਿੱਚ ਇਤਿਹਾਸਕ ਪੇਸ਼ਕਦਮੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਲੰਘੀ 28 ਨਵੰਬਰ ਨੂੰ ਤਿੰਨ ਭਾਰਤੀ ਮੰਤਰੀਆਂ ਦੀ ਮੌਜੂਦਗੀ ਵਿੱਚ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਇਸ 'ਤੇ ਸਿਆਸਤ ਉਦੋਂ ਹੋਰ ਭਖ ਗਈ ਜਦੋਂ ਨੀਂਹ ਪੱਥਰ ਤੋਂ ਅਗਲੇ ਦਿਨ ਸਰਕਾਰ ਦੇ 100 ਦਿਨ ਪੂਰੇ ਹੋਣ ਮੌਕੇ ਕੀਤੇ ਸਮਾਗਮ ਦੌਰਾਨ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਆਖਿਆ ਸੀ ਕਿ ਖ਼ਾਨ ਵੱਲੋਂ ਕਰਤਾਰਪੁਰ ਦੀ ਗੂਗਲੀ ਕਰਕੇ ਆਪਸੀ ਰਾਬਤੇ ਤੋਂ ਟਲਦੇ ਆ ਰਹੇ ਭਾਰਤ ਨੂੰ ਆਪਣੇ ਦੋ ਮੰਤਰੀ ਭੇਜਣੇ ਪਏ। ਕੁਰੈਸ਼ੀ ਦੀ ਟਿੱਪਣੀ ਨੂੰ ਕਈ ਭਾਰਤੀ ਚੈਨਲਾਂ ਨੇ ਬੜੇ ਨਾਂਪੱਖੀ ਤਰੀਕੇ ਨਾਲ ਪੇਸ਼ ਕੀਤਾ ਤੇ ਕਿਹਾ ਸੀ ਕਿ ਨਵਜੋਤ ਸਿੱਧੂ ਨੂੰ ਪਾਕਿ ਸਰਕਾਰ ਦੀ ਪਿੱਠ ਨਹੀਂ ਥਾਪੜਨੀ ਚਾਹੀਦੀ ਸੀ। ਇਸ ਦੇ ਨਾਲ ਹੀ ਉੱਥੇ ਗਏ ਦੋਵੇਂ ਭਾਰਤੀ ਮੰਤਰੀਆਂ ਹਰਸਿਮਰਤ ਕੌਰ ਬਾਦਲ ਤੇ ਹਰਦੀਪ ਸਿੰਘ ਪੁਰੀ ਨੇ ਵਾਪਸੀ ਮੌਕੇ ਕਸ਼ਮੀਰ ਤੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਕੁਝ ਸਖ਼ਤ ਟਿੱਪਣੀਆਂ ਕੀਤੀਆਂ ਸੀ। ਸ਼ਨਿਚਰਵਾਰ ਨੂੰ ਪਾਕਿਸਤਾਨ ਦੇ ਵਿਦੇਸ਼ ਵਿਭਾਗ ਨੇ ਬਿਆਨ ਵਿੱਚ ਆਖਿਆ, ‘‘ਅਸੀਂ ਭਾਰਤੀ ਮੀਡੀਆ ਦੇ ਇੱਕ ਹਿੱਸੇ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਦੀ ਪੇਸ਼ਕਦਮੀ ਖਿਲਾਫ਼ ਚਲਾਈ ਜਾ ਰਹੀ ਇਸ ਕਿਸਮ ਦੇ ਨਾਪੱਖੀ ਪ੍ਰਾਪੇਗੰਡਾ ਮੁਹਿੰਮ ਤੋਂ ਬਹੁਤ ਦੁਖੀ ਹਾਂ।’’ ਕਰਤਾਰਪੁਰ ਸਾਹਿਬ ਲਾਂਘਾ ਪੂਰਾ ਹੋਣ ਨਾਲ ਇਹ ਚੜ੍ਹਦੇ ਪੰਜਾਬ ਦੇ ਡੇਰਾ ਬਾਬਾ ਨਾਨਕ ਨਾਲ ਜੁੜ ਜਾਵੇਗਾ ਤੇ ਸਿੱਖਾਂ ਨੂੰ ਵੀਜ਼ੇ ਤੋਂ ਬਗ਼ੈਰ ਗੁਰੂ ਨਾਨਕ ਦੇਵ ਜੀ ਦੀ ਕਰਮਭੂਮੀ ’ਤੇ ਸਿਜਦਾ ਕਰਨ ਦੀ ਖੁੱਲ੍ਹ ਮਿਲ ਜਾਵੇਗੀ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget