ਪੜਚੋਲ ਕਰੋ

ਪਾਕਿਸਤਾਨ ਹੋਏਗਾ ਬਲੈਕ ਲਿਸਟ? FATF ਦੀ ਮੀਟਿੰਗ 'ਚ ਹੋਏਗਾ ਫੈਸਲਾ

ਰਿਪੋਰਟਾਂ ਦੀ ਮੰਨੀਏ ਤਾਂ ਪਾਕਿਸਤਾਨ ਨੇ ਅੱਤਵਾਦ ਫੰਡਿੰਗ ਤੇ ਮਨੀ ਲਾਂਡਰਿੰਗ ਨੂੰ ਰੋਕਣ ਲਈ ਐਫਏਟੀਐਫ ਦੇ ਤਕਨੀਕੀ ਸੁਝਾਵਾਂ ਨੂੰ ਲਾਗੂ ਕਰਨ ਵਿੱਚ ਬਹੁਤ ਘੱਟ ਰੁਚੀ ਵਿਖਾਈ ਹੈ।

ਨਵੀਂ ਦਿੱਲੀ: ਆਉਣ ਵਾਲੇ ਸਮੇਂ ਵਿੱਚ ਪਾਕਿਸਤਾਨ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਵਿੱਤੀ ਐਕਸ਼ਨ ਟਾਸਕ ਫੋਰਸ (FATF) ਦੀ ਤਿੰਨ ਰੋਜ਼ਾ ਵਰਚੁਅਲ ਬੈਠਕ ਅੱਜ ਸ਼ੁਰੂ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਪਾਕਿਸਤਾਨ ਦੇ ਭਵਿੱਖ ਬਾਰੇ ਫੈਸਲਾ ਲਿਆ ਜਾਵੇਗਾ। ਇਸ ਬੈਠਕ ਵਿੱਚ ਇਹ ਫੈਸਲਾ ਲਿਆ ਜਾਵੇਗਾ ਕਿ ਅੱਤਵਾਦ ਨੂੰ ਪਨਾਹ ਦੇਣ ਲਈ ਪਾਕਿਸਤਾਨ ਨੂੰ ਬਲੈਕ ਸੂਚੀ ਵਾਲੇ ਦੇਸ਼ਾਂ ਵਿੱਚ ਰੱਖਿਆ ਜਾਵੇਗਾ ਜਾਂ ਨਹੀਂ। ਡੌਨ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਨੂੰ FATF ਨੇ ਅੱਤਵਾਦੀ ਗਤੀਵਿਧੀਆਂ 'ਤੇ ਲਗਾਮ ਲਾਉਣ ਤੇ ਅੱਤਵਾਦੀ ਫੰਡਿੰਗ ਨੂੰ ਰੋਕਣ ਲਈ ਕਿਹਾ ਸੀ। ਰਿਪੋਰਟ ਦੀ ਮੰਨੀਏ ਤਾਂ ਪਾਕਿਸਤਾਨ ਨੇ ਅੱਤਵਾਦ ਫੰਡਿੰਗ ਤੇ ਮਨੀ ਲਾਂਡਰਿੰਗ ਨੂੰ ਰੋਕਣ ਲਈ ਐਫਏਟੀਐਫ ਦੇ ਤਕਨੀਕੀ ਸੁਝਾਵਾਂ ਨੂੰ ਲਾਗੂ ਕਰਨ ਵਿੱਚ ਬਹੁਤ ਘੱਟ ਕੋਸ਼ਿਸ਼ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ 40 ਸਿਫਾਰਸ਼ਾਂ ਵਿੱਚੋਂ ਸਿਰਫ ਦੋ 'ਤੇ ਹੀ ਕੋਸ਼ਿਸ਼ ਕੀਤੀ ਗਈ ਹੈ। 'ਮੋਦੀ ਸਰਕਾਰ ਦੇ ਕਹਿਣ 'ਤੇ ਕੈਪਟਨ ਨੇ ਕੀਤਾ ਡਰਾਮਾ' ਦੱਸ ਦੇਈਏ ਕਿ ਕੋਰੋਨਾ ਤਬਾਹੀ ਤੋਂ ਪਹਿਲਾਂ ਪਾਕਿਸਤਾਨ ਨੇ ਆਪਣੇ ਆਪ ਨੂੰ ਐਫਏਟੀਐਫ ਦੀ ਗ੍ਰੇ ਲਿਸਟ ਤੋਂ ਹਟਾਉਣ ਲਈ ਵੱਡਾ ਦਾਅ ਖੇਡਿਆ ਸੀ। ਹਾਲਾਂਕਿ, ਸਾਲ 2019 ਵਿੱਚ ਅਮਰੀਕਾ ਦੇ ਸਟੇਟ ਵਿਭਾਗ ਦੀ ‘ਕੰਟਰੀ ਰਿਪੋਰਟਸ ਆਨ ਟੈਰਰਿਜ਼ਮ' 'ਚ ਸਾਲ 2019 ਵਿੱਚ ਪਾਕਿਸਤਾਨ ਦੀ ਭੂਮਿਕਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਭਾਰਤ ਨੂੰ ਨਿਸ਼ਾਨਾ ਬਣਾ ਰਹੇ ਲਸ਼ਕਰ--ਤੋਇਬਾ ਅਤੇ ਜੈਸ਼--ਮੁਹੰਮਦ ਵਰਗੀਆਂ ਸੰਸਥਾਵਾਂ ਨੂੰ ਪਾਕਿ ਨੇ ਸੰਚਾਲਨ ਦੀ ਇਜਾਜ਼ਤ ਦਿੱਤੀ ਸੀ। Kamala Harris Birthday: ਕਮਲਾ ਹੈਰਿਸ ਦੇ ਜਨਮ ਦਿਨ 'ਤੇ ਬਿਡੇਨ ਦਾ ਐਲਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 

Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ

Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

Embed widget