ਪੜਚੋਲ ਕਰੋ

ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੀ ‘ਪਰਸਨ ਆਫ ਦ ਯੀਅਰ’ ਵੱਜੋਂ ਚੋਣ

ਨਿਊਯਾਰਕ- ਵੱਕਾਰ ਵਾਲੀ ਅੰਤਰ ਰਾਸ਼ਟਰੀ ਪੱਤਰਿਕਾ ਟਾਈਮ ਨੇ ਇਸ ਸਾਲ ਦੇ ਲਈ ‘ਪਰਸਨ ਆਫ ਦਿ ਯੀਅਰ-2017’ ਦਾ ਐਲਾਨ ਕਰ ਦਿੱਤਾ ਹੈ। ਉਸ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੂੰ ਸਾਲ 2017 ਦਾ ‘ਪਰਸਨ ਆਫ ਦ ਯੀਅਰ’ ਚੁਣਿਆ ਹੈ। ਇਸ ਚੋਣ ਲਈ ਟਾਈਮ ਨੇ ਆਨਲਾਈਨ ਵੋਟਿੰਗ ਕਰਵਾਈ ਸੀ, ਜਿਸ ਵਿਚ ਪ੍ਰਿੰਸ ਨੂੰ 24 ਫੀਸਦੀ ਵੋਟ ਮਿਲੇ ਸਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਟਾਈਮ ਨੇ ‘ਪਰਸਨ ਆਫ ਦਿ ਯੀਅਰ-2017’ ਲਈ ਸ਼ਾਰਟ ਲਿਸਟ ਕੀਤੇ ਗਏ 10 ਨਾਂਵਾਂ ਦਾ ਐਲਾਨ ਕੀਤਾ ਸੀ। ਇਸ ਸੂਚੀ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ, ਅਮੇਜ਼ਨ ਕੰਪਨੀ ਦੇ ਸੀ ਈ ਓ ਜੈਫ ਬੇਜੋਸ, ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ, ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਨਾਲ ਯੌਨ ਸ਼ੋਸ਼ਣ ਨੂੰ ਸਾਹਮਣੇ ਲਿਆਉਣ ਵਾਲੇ ਅੰਦੋਲਨ ਹੈਸ਼ ਟੈਗ ਮੀਟੂ ਦਾ ਨਾਂ ਸ਼ਾਮਿਲ ਸੀ। ਹੈਸ਼ ਟੈਗ ਮੀ ਟੂ ਦੂਜੇ ਸਥਾਨ ਉੱਤੇ ਰਹੇ। ਉਨ੍ਹਾਂ ਨੂੰ 6 ਫੀਸਦੀ ਵੋਟ ਮਿਲੇ ਸਨ। ਇਸ ਹੈਸ਼ ਟੈਗ ਦੇ ਰਾਹੀਂ ਔਰਤਾਂ ਨੇ ਆਪਣੇ ਨਾਲ ਹੋਏ ਜਿਨਸੀ ਹਮਲਿਆਂ ਦੀਆਂ ਘਟਨਾਵਾਂ ਤੇ ਆਪਣੇ ਦੁਖਦਾਈ ਅਨੁਭਵ ਨੂੰ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤਾ ਸੀ। ਇਸ ਸੂਚੀ ਵਿਚ ਤੀਜੇ ਸਥਾਨ ਉੱਤੇ ਕਾਲਿਨ ਕੈਪਰਿਕ, ਰਾਬਰਟ ਮੁਲਰ ਅਤੇ ਡ੍ਰੀਮਰਸ ਰਹੇ। ਇਨ੍ਹਾਂ ਤਿੰਨਾਂ ਨੂੰ 5 ਫੀਸਦੀ ਵੋਟ ਮਿਲੇ। ਸਿਰਫ 2 ਫੀਸਦੀ ਵੋਟਾਂ ਨਾਲ ਅਮਰੀਕਾ ਦੇ ਰਾਸ਼ਟਰਪਤੀ ਟਰੰਪ 6ਵੇਂ ਸਥਾਨ ਉੱਤੇ ਰਹੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget