ਪੜਚੋਲ ਕਰੋ

ਜਾਣੋ ਕੀ ਹੈ ਵਿਲੀਅਮ ਅਤੇ ਕੇਟ ਦੇ ਤੀਜੇ ਰਾਜਕੁਮਾਰ ਦਾ ਨਾਂ

ਲੰਡਨ: ਬ੍ਰਿਟੇਨ ਦੇ ਪ੍ਰਿੰਸ ਵਿਲੀਅਮ ਤੇ ਉਸ ਦੀ ਪਤਨੀ ਕੇਟ ਨੇ ਆਪਣੇ ਤੀਜੇ ਰਾਜਕੁਮਾਰ ਦਾ ਨਾਂ ਲੂਈਸ ਆਰਥਰ ਚਾਰਲਸ ਰੱਖਿਆ ਹੈ। ਰਾਜਕੁਮਾਰ ਲੂਈਸ ਆਰਥਰ ਚਾਰਲਸਗੱਦੀ ਦੇ ਵਾਰਸਾਂ ’ਤੇਂ ਪੰਜਵੇਂ ਸਥਾਨ ’ਤੇ ਆਉਂਦਾ ਹੈ। ਕੈਂਬਰਿਜ ਦੇ ਰੌਇਲ ਹਾਈਨੈੱਸ ਪ੍ਰਿੰਸ ਲੂਈਸ ਵਜੋਂ ਜਾਣੇ ਜਾਣ ਵਾਲੇ ਪ੍ਰਿੰਸ ਦਾ ਜਨਮ 23 ਅਪਰੈਲ ਨੂੰ ਹੋਇਆ। ਉਹ ਰਾਜਕੁਮਾਰ ਜੌਰਜ (4) ਤੇ ਰਾਜਕੁਮਾਰੀ ਚਾਰਲੋਟ (2) ਦਾ ਛੋਟਾ ਭਰਾ ਹੈ।   ਰਜਾਕੁਮਾਰ ਦੇ ਨਾਮਕਰਨ ਦੀ ਜਾਣਕਾਰੀ ਪੈਲੇਸ ਤੋਂ ਆਏ ਬਿਆਨ ਵਿੱਚ ਦਿੱਤੀ ਗਈ। ਪਿੰਸ ਦਾ ਨਾਂ ਉਸ ਦੇ ਵਡੇਰਿਆਂ ਦੇ ਨਾਵਾਂ ਤੋਂ ਲਿਆ ਗਿਆ ਹੈ। ‘ਲੂਈਸ’ ਵਿਲੀਅਮ ਦੇ ਨਾਂ ਦੇ ਚੌਥੇ ਸ਼ਬਦ ਤੇ ਉਸ ਦੇ ਵਡੇਰੇ ਚਾਚੇ ਦੇ ਨਾਂ ਲੂਈਸ ਮਾਊਂਟਬੈਟਨ, ਜਿਸ ਨੂੰ ਆਇਰਿਸ਼ ਰਿਪਬਲਿਕਨ ਫੌਜ ਨੇ ਮਾਰ ਦਿੱਤਾ ਸੀ, ਤੋਂ ਲਿਆ ਗਿਆ ਹੈ। ਇਸੇ ਤਰ੍ਹਾਂ ਚਾਰਸਲ ਵਿਲੀਅਮ ਦੇ ਪਿਤਾ ਦਾ ਨਾਂ ਹੈ। ਮਾਊਂਟਬੈਟਨ, ਪ੍ਰਿੰਸ ਫਿਲਿਪ (96), ਨਵੇਂ ਰਾਜਕੁਮਾਰ ਦੇ ਦੇ ਪੜਦਾਦੇ ਦੇ ਚਾਚਾ ਸੀ। ਰਾਜਕੁਮਾਰ ਲੂਈਸ ਰਾਣੀ ਇਲੈਜ਼ਾਬੈਥ, ਜੋ 21 ਅਪਰੈਲ ਨੂੰ 92 ਸਾਲਾਂ ਦੀ ਹੋ ਗਈ ਹੈ, ਅਤੇ ਉਸ ਦੇ ਪਤੀ ਡਿਊਕ ਆਫ਼ ਏਡਿਨਬਰਗ ਦੇ ਪ੍ਰਿੰਸ ਫਿਲਿਪ ਦਾ ਛੇਵਾਂ ਪੜਪੋਤਾ ਹੈ।

ਟਾਪ ਹੈਡਲਾਈਨ

'ਟਰੰਪ ਦਾ ਕਤਲ ਕਰ ਦੇਵਾਂਗੇ', ਜੇਲ੍ਹ 'ਚ ਦਿਖੇ ਡੋਨਾਲਡ ਟਰੰਪ! ਫਿਰ ਭੜਕਿਆ ਈਰਾਨ
'ਟਰੰਪ ਦਾ ਕਤਲ ਕਰ ਦੇਵਾਂਗੇ', ਜੇਲ੍ਹ 'ਚ ਦਿਖੇ ਡੋਨਾਲਡ ਟਰੰਪ! ਫਿਰ ਭੜਕਿਆ ਈਰਾਨ
Helicopter Crash: ਆਪਸ ਵਿੱਚ ਟਕਰਾਏ ਦੋ ਹੈਲੀਕਾਪਟਰ, ਪੈ ਗਿਆ ਚੀਕ-ਚਿਹਾੜਾ, 1 ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਆਪਸ ਵਿੱਚ ਟਕਰਾਏ ਦੋ ਹੈਲੀਕਾਪਟਰ, ਪੈ ਗਿਆ ਚੀਕ-ਚਿਹਾੜਾ, 1 ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Firing on Nagar Kirtan: ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...
ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
Embed widget