ਪੜਚੋਲ ਕਰੋ

ਕੱਚ ਦੀ ਸਮਝ ਕੇ 925 ਰੁਪਏ ’ਚ ਖਰੀਦੀ ਅੰਗੂਠੀ, 33 ਸਾਲ ਬਾਅਦ ਹੀਰੇ ਦੇ ਨਿਕਲੀ

ਵਾਸ਼ਿੰਗਟਨ: 33 ਸਾਲ ਤਕ ਇੱਕ ਮਹਿਲਾ ਡੈਬਰਾ ਜਿਸ ਅੰਗੂਠੀ ਨੂੰ ਆਮ ਕੱਚ ਦੀ ਸਮਝਦੀ ਰਹੀ, ਜਾਂਚ ਕਰਵਾਉਣ ਬਾਅਦ ਉਹ 68 ਕਰੋੜ ਦੀ ਕੀਮਤ ਵਾਲੇ ਹੀਰੇ ਦੀ ਅੰਗੂਠੀ ਨਿਕਲੀ। ਅੰਗੂਠੀ ਵਧੀਆ ਕੁਆਲਟੀ ਦੀ ਤੇ 26.27 ਕੈਰੇਟ ਦੀ ਸੀ। ਖ਼ਾਸ ਗੱਲ ਇਹ ਸੀ ਕਿ ਅੰਗੂਠੀ ਵੇਚਣ ਦਾ ਫੈਸਲਾ ਡੈਬਰਾ ਨੇ ਉਸ ਵੇਲੇ ਲਿਆ, ਜਦੋਂ ਕੁਝ ਠੱਗਾਂ ਨੇ ਉਸ ਦੀ ਮਾਂ ਕੋਲੋਂ ਪੈਸੇ ਹਥਿਆ ਲਏ ਸੀ। ਡੈਬਰਾ ਨੇ ਦੱਸਿਆ ਕਿ ਕੱਚ ਦੀ ਸਮਝ ਕੇ ਉਸ ਨੇ 15 ਸਾਲਾਂ ਤੋਂ ਅੰਗੂਠੀ ਨਹੀਂ ਪਾਈ ਸੀ ਪਰ ਮਾਂ ਨਾਲ ਹੋਈ ਘਟਨਾ ਬਾਅਦ ਉਸ ਨੂੰ ਅੰਗੂਠੀ ਵੇਚਣ ਲਈ ਸੁਨਿਆਰੇ ਕੋਲ ਜਾਣਾ ਪਿਆ। ਉਸ ਨੇ ਦੱਸਿਆ ਕਿ ਅੰਗੂਠੀ ਵੇਚ ਕੇ ਉਸ ਨੂੰ ਕੁਝ ਪੈਸੇ ਮਿਲਣ ਦੀ ਉਮੀਦ ਸੀ ਪਰ ਜਾਂਚ ਹੋਈ ਤਾਂ ਪਤਾ ਲੱਗਿਆ ਉਹ ਹੀਰੇ ਦੀ ਅੰਗੂਠੀ ਸੀ। ਉਸ ਨੇ ਦੱਸਿਆ ਕਿ ਇਹ ਜਾਣ ਕੇ ਉਸ ਨੂੰ ਪੂਰੀ ਰਾਤ ਨੀਂਦ ਨਹੀਂ ਆਈ। ਹਾਲਾਂਕਿ ਬਾਅਦ ਵਿੱਚ ਕੁਝ ਲੋਕਾਂ ਦੀ ਸਲਾਹ ਨਾਲ ਉਸ ਨੇ ਅੰਗੂਠੀ ਨਿਲਾਮ ਕਰਨ ਦਾ ਫੈਸਲਾ ਕੀਤਾ। ਨਿਲਾਮੀ ਦੀ ਉਸ ਨੂੰ ਮੋਟੀ ਰਕਮ ਮਿਲੀ। ਨਿਲਾਮੀ ਦੀ ਰਕਮ ਨਾਲ ਉਸ ਨੇ ਆਪਣੀ ਮਾਂ ਲਈ ਕਈ ਤੋਹਫੇ ਖਰੀਦੇ ਤੇ ਇਸ ਦੇ ਨਾਲ ਹੀ ਆਪਣੇ ਲਈ ਜਵੈਲਰੀ ਕੰਪਨੀ ਵੀ ਖੋਲ੍ਹ ਲਈ। ਇਸ ਵਿੱਚ ਛਿਪੇ ਹੋਏ ਕੀਮਤੀ ਰਤਨਾਂ ਦੀ ਖੋਜ ਕੀਤੀ ਜਾਂਦੀ ਹੈ। ਉਸ ਨੇ ਕਿਤਾਬ ਵੀ ਲਿਖੀ ਹੈ ਜਿਸ ਤੋਂ ਉਸ ਨੂੰ ਕਾਫੀ ਕਮਾਈ ਦੀ ਉਮੀਦ ਹੈ।

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget