ਪੜਚੋਲ ਕਰੋ

ਜਿੰਨੇ ਸਮੇਂ ‘ਚ ਮੈਗੀ ਵੀ ਨਹੀਂ ਬਣਦੀ, ਓਨੇ ਸਮੇਂ ‘ਚ ਟੁੱਟਿਆ ਵਿਆਹ, ਵਜ੍ਹਾ ਬੇਹੱਦ ਹੈਰਾਨ ਕਰਨ ਵਾਲੀ

ਕੁਵੈਤ: ਭਾਰਤ ‘ਚ ਵਿਆਹ ਨੂੰ ਸੱਤ ਜਨਮ ਦਾ ਸਾਥ ਮੰਨਦੇ ਹਨ। ਹਾਲ ਹੀ ‘ਚ ਇੱਕ ਰਿਪੋਰਟ ‘ਚ ਸਾਹਮਣੇ ਆਇਆ ਹੈ ਕਿ ਭਾਰਤ ‘ਚ ਤਲਾਕ ਦੀ ਔਸਤ ਸਭ ਤੋਂ ਘੱਟ ਹੈ। ਫੇਰ ਵੀ ਕਈ ਵਾਰ ਰਿਸ਼ਤਿਆਂ ‘ਚ ਕੜਵਾਹਟ ਆਉਣ ਤੋਂ ਬਾਅਦ ਤਲਾਕ ਹੁੰਦੇ ਹਨ। ਕੁਵੈਤ ‘ ਹੈਰਾਨ ਕਰਨ ਵਾਲਾ ਤਲਾਕ ਦਾ ਮਾਮਲਾ ਸਾਹਮਣੇ ਆਇਆ ਹੈ। ਕੁਵੈਤ ‘ਚ ਤਲਾਕ ਵਿਆਹ ਤੋਂ ਇੰਨੀ ਕੁ ਦੇਰ ਬਾਅਦ ਹੋ ਗਿਆ ਕਿ ਜਿੰਨੀ ਦੇਰ ‘ਚ  ਮੈਗੀ ਵੀ ਠੀਕ ਤਰ੍ਹਾਂ ਨਹੀਂ ਪੱਕਦੀ ਹੋਵੇਗੀ। ਜੀ ਹਾਂ, ਡੇਲੀ ਮੇਲ ‘ਚ ਛਪੀ ਖ਼ਬਰ ਮੁਤਾਬਕ ਇਸ ਜੋੜੇ ਦਾ ਵਿਆਹ ਮਹਿਜ਼ 3 ਮਿੰਟ ‘ਚ ਟੁੱਟ ਗਿਆ। ਇਸ ‘ਚ ਕੁੜੀ ਦੀ ਗਲਤੀ ਸਿਰਫ ਇੰਨੀ ਸੀ ਕਿ ਉਹ ਫਿਸਲ ਗਈ। ਗੱਲ ਇੱਥੇ ਨਹੀਂ ਮੁੱਕਦੀ ਕੁੜੀ ਦੇ ਫਿਸਲ ਜਾਣ ਤੋਂ ਬਾਅਦ ਮੁੰਡੇ ਨੇ ਉਸ ਨੂੰ ਬੇਵਕੂਫ ਕਹਿ ਦਿੱਤਾ। ਇਸ ਤੋਂ ਨਾਰਾਜ਼ ਹੋ ਕੇ ਕੁੜੀ ਨੇ ਵਿਆਹ ਦੇ ਕਾਗਜ਼ਾਂ ‘ਤੇ ਸਾਈਨ ਤੋਂ ਚੰਦ ਮਿੰਟਾਂ ਬਾਅਦ ਜੱਜ ਨੂੰ ਵਿਆਹ ਖ਼ਤਮ ਕਰਨ ਦੀ ਗੱਲ ਕਹਿ ਦਿੱਤੀ। ਤਿੰਨ ਮਿੰਟ ਤਕ ਦੇ ਇਸ ਵਿਆਹ ਤੋਂ ਬਾਅਦ ਕੁੜੀ ਨੂੰ ਸੋਸ਼ਲ ਮੀਡੀਆ ‘ਤੇ ਭਰਵਾਂ ਹੁੰਗਾਰਾ ਮਿਲਿਆ। ਯੂਜ਼ਰਸ ਦਾ ਕਹਿਣਾ ਹੈ ਕਿ ਕੁੜੀ ਨੇ ਸਹੀ ਫੈਸਲਾ ਲਿਆ ਜੋ ਹੁਣ ਤੋਂ ਹੀ ਅਜਿਹਾ ਵਤੀਰਾ ਕਰ ਰਿਹਾ ਹੈ ਉਹ ਅੱਗੇ ਜਾ ਕੇ ਕੀ ਕਰੇਗਾ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget