ਪੜਚੋਲ ਕਰੋ

ਹਸਪਤਾਲ 'ਚ 14 ਸਾਲ ਤੋਂ ਬੇਸੁਰਤ ਪਈ ਮਹਿਲਾ ਨੇ ਬੱਚੇ ਨੂੰ ਦਿੱਤਾ ਜਨਮ, ਜਿਣਸੀ ਸੋਸ਼ਣ ਦਾ ਖ਼ਦਸ਼ਾ

ਚੰਡੀਗੜ੍ਹ: ਅਮਰੀਕਾ ਦੇ ਐਰੀਜ਼ੋਨਾ ਸਥਿਤ ਹੇਸਿੰਡਾ ਹੈਲਥ ਕੇਅਰ ਵਿੱਚ ਕਰੀਬ 14 ਸਾਲਾਂ ਤੋਂ ਕੋਮਾ ਵਿੱਚ ਪਈ ਮਹਿਲਾ ਨੇ ਬੱਚੇ ਨੂੰ ਜਨਮ ਦਿੱਤਾ ਹੈ। ਇਸ ਮਹਿਲਾ ਨਾਲ ਜਿਣਸੀ ਸੋਸ਼ਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਸਪਤਾਲ ਦੇ ਸਟਾਫ ’ਤੇ ਇਸ ਤੋਂ ਪਹਿਲਾਂ ਵੀ ਕਈ ਇਲਜ਼ਾਮ ਲੱਗ ਚੁੱਕੇ ਹਨ। ਇਸ ਕਰਕੇ 5 ਸਾਲ ਪਹਿਲਾਂ ਹਸਪਤਾਲ ਨੂੰ ਦਿੱਤੀ ਜਾਂਦੀ ਫੰਡਿੰਗ ਰੋਕ ਦਿੱਤੀ ਗਈ ਸੀ। ਬੱਚੇ ਨੂੰ ਜਨਮ ਦੇਣ ਵਾਲੀ ਮਹਿਲਾ ਪਿਛਲੇ 14 ਸਾਲਾਂ ਤੋਂ ਹੈਲਥ ਕੇਅਰ ਸੈਂਟਰ ਵਿੱਚ ਦਾਖ਼ਲ ਹੈ। ਪਾਣੀ ਵਿੱਚ ਡੁੱਬਣ ਕਰਕੇ ਉਸ ਦੇ ਦਿਮਾਗ਼ ਨੁਕਸਾਨਿਆ ਗਿਆ ਸੀ। ਹਾਲਤ ਇੰਨੀ ਖ਼ਰਾਬ ਹੈ ਕ ਉਸ ਨੂੰ 24 ਘੰਟੇ ਦੇਖ਼ਭਾਲ ਦੀ ਲੋੜ ਹੈ। ਸਟਾਫ਼ ਦਿਨ ’ਚ ਕਈ ਵਾਰ ਉਸ ਦਾ ਚੈਕਅੱਪ ਕਰਦਾ ਹੈ। ਸਟਾਫ਼ ’ਤੇ ਜਿਣਸੀ ਸੋਸ਼ਣ ਦੇ ਇਲਜ਼ਾਮ ਲੱਗਣ ਕਰਕੇ ਹੈਲਥ ਕੇਅਰ ਸੈਂਟਰ ਨੇ ਨਿਯਮਾਂ ਵਿੱਚ ਬਦਲਾਅ ਕਰ ਦਿੱਤੇ ਹਨ। ਹੁਣ ਪੁਰਸ਼ ਸਟਾਫ ਦੇ ਨਾਲ ਮਹਿਲਾ ਸਟਾਫ ਵੀ ਮੌਜੂਦ ਰਹੇਗਾ। ਸਟਾਫ ਦੀ ਗਿਣਤੀ ਵਧਾਉਣ ਦੇ ਨਾਲ-ਨਾਲ ਮਰੀਜ਼ਾਂ ਦੀ ਸੁਰੱਖਿਆ ਦਾ ਵੀ ਖ਼ਿਆਲ ਰੱਖਿਆ ਜਾਏਗਾ। ਇਸ ਮਾਮਲੇ ਦੀ ਜਾਂਚ ਲਈ ਸਟਾਫ ਵੱਲੋਂ ਹਰ ਸੰਭਵ ਯੋਗਦਾਨ ਦਿੱਤਾ ਜਾ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
Advertisement
ABP Premium

ਵੀਡੀਓਜ਼

Weather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼

Embed widget