ਪੜਚੋਲ ਕਰੋ

Crime: ਔਰਤ ਦਾ ਖੌਫ਼ਨਾਕ ਕਾਰਾ, ਆਪਣੇ ਪ੍ਰੇਮੀ ਦੀ ਬੱਚੀ ਨੂੰ ਪਿਲਾਉਂਦੀ ਰਹੀ ਨੇਲ ਪੌਲਿਸ਼ ਰਿਮੂਵਰ, ਫਿਰ ਅੱਗੇ ਜੋ ਹੋਇਆ ਪੜ੍ਹ ਕੇ ਹੋ ਜਾਵੋਗੇ ਹੈਰਾਨ

Woman killed her boyfriends child: 20 ਸਾਲਾ ਔਰਤ ਨੇ ਕਤਲ ਕਰਨ ਤੋਂ ਪਹਿਲਾਂ ਸਰਚ ਕੀਤੀ ਸੀ ਕਿ ਇਨ੍ਹਾਂ ਚੀਜ਼ਾਂ ਦਾ ਬੱਚੇ 'ਤੇ ਕੀ ਨੁਕਸਾਨ ਹੋ ਸਕਦਾ ਹੈ। ਅਟਾਰਨੀ ਜਨਰਲ ਹੈਨਰੀ ਨੇ ਕਿਹਾ, 'ਇਸ ਦਿਲ ਦਹਿਲਾ ਦੇਣ ਵਾਲੇ ਮਾਮਲੇ 'ਚ ਇਹ

 woman killed her boyfriends child: : ਅਮਰੀਕਾ ਦੇ ਪੈਨਸਿਲਵੇਨੀਆ 'ਚ ਇੱਕ ਔਰਤ 'ਤੇ ਆਪਣੇ ਪ੍ਰੇਮੀ ਦੇ ਬੱਚੇ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਬੈਟਰੀਆਂ, ਪੇਚਾਂ ਅਤੇ ਨੇਲ ਪਾਲਿਸ਼ ਰਿਮੂਵਰ ਦੀ ਵਰਤੋਂ ਕੀਤੀ।  ਰਿਪੋਰਟਾਂ ਮੁਤਾਬਕ ਐਲਿਸੀਆ ਓਵੇਨਸ ਨੂੰ ਪਿਛਲੇ ਸਾਲ ਜੂਨ 'ਚ ਆਈਰਿਸ ਰੀਟਾ ਅਲਫੇਰਾ ਦੇ ਕਤਲ ਦੇ ਦੋਸ਼ ਹੇਠ ਵੀਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।  

ਰਿਪੋਰਟਾਂ ਤੋਂ ਪਤਾ ਲੱਗਿਆ ਹੈ ਕਿ 20 ਸਾਲਾ ਔਰਤ ਨੇ ਕਤਲ ਕਰਨ ਤੋਂ ਪਹਿਲਾਂ ਸਰਚ ਕੀਤੀ ਸੀ ਕਿ ਇਨ੍ਹਾਂ ਚੀਜ਼ਾਂ ਦਾ ਬੱਚੇ 'ਤੇ ਕੀ ਨੁਕਸਾਨ ਹੋ ਸਕਦਾ ਹੈ। ਅਟਾਰਨੀ ਜਨਰਲ ਹੈਨਰੀ ਨੇ ਕਿਹਾ, 'ਇਸ ਦਿਲ ਦਹਿਲਾ ਦੇਣ ਵਾਲੇ ਮਾਮਲੇ 'ਚ ਇਹ ਸਮਝਣਾ ਮੁਸ਼ਕਲ ਹੈ ਕਿ ਇੱਕ ਔਰਤ ਇੱਕ ਮਾਸੂਮ ਬੱਚੇ ਨੂੰ ਨੁਕਸਾਨ ਪਹੁੰਚਾਉਣ ਲਈ ਅਜਿਹਾ ਖਤਰਨਾਕ ਕਦਮ ਕਿਵੇਂ ਚੁੱਕ ਸਕਦੀ ਹੈ ਅਤੇ ਫਿਰ ਜਾਂਚਕਰਤਾਵਾਂ ਨੂੰ ਵੀ ਗੁੰਮਰਾਹ ਕਰ ਸਕਦੀ ਹੈ। ਜਾਂਚ 'ਚ ਸਾਹਮਣੇ ਆਇਆ ਹੈ ਕਿ ਔਰਤ ਨੇ ਮਹੀਨਿਆਂ ਤੱਕ ਰਿਸਰਚ ਕੀਤੀ ਕਿ ਕੁਝ ਪਦਾਰਥ ਬੱਚਿਆਂ ਨੂੰ ਕਿਵੇਂ ਨੁਕਸਾਨ ਪਹੁੰਚਾਉਂਦੇ ਹਨ। 

25 ਜੂਨ 2023 ਨੂੰ ਆਈਰਿਸ ਦੇ 20 ਸਾਲਾ ਪਿਤਾ ਬੇਲੀ ਜੈਕੋਬੀ ਨਾਲ ਇਹ ਘਟਨਾ ਵਾਪਰੀ। ਜੈਕਬੀ ਨੂੰ ਉਸ ਦੀ ਪ੍ਰੇਮਿਕਾ ਓਵੇਂਸ ਨੇ ਫੋਨ ਕੀਤਾ ਜਿਸ ਵਿੱਚ ਉਸ ਨੇ ਕਿਹਾ ਕਿ ਉਹਨਾਂ ਦੀ ਬੱਚੀ ਨਾਲ ਕੁਝ ਗਲਤ ਹੋਇਆ ਹੈ। ਪੁਲਿਸ ਨੂੰ ਮਿਲੀ ਅਪਰਾਧਿਕ ਸ਼ਿਕਾਇਤ ਮੁਤਾਬਕ, ਬੇਲੀ ਜੈਕਬ ਤੁਰੰਤ ਨਿਊ ਕੈਸਟਲ ਸਥਿਤ ਆਪਣੇ ਘਰ ਪਹੁੰਚਿਆ ਤੇ ਆਪਣੇ ਬੱਚੇ ਨੂੰ ਬਹੁਤ ਮਾੜੀ ਹਾਲਤ 'ਚ ਦੇਖ ਕੇ 911 'ਤੇ ਕਾਲ ਕੀਤੀ।

ਇਸ ਤੋਂ ਤੁਰੰਤ ਬਾਅਦ, ਉਸ ਦੀ 18 ਮਹੀਨਿਆਂ ਦੇ ਬੱਚੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਚਾਰ ਦਿਨ ਬਾਅਦ ਇਲਾਜ ਦੌਰਾਨ ਆਇਰਿਸ ਦੀ ਮੌਤ ਹੋ ਗਈ। ਆਇਰਿਸ ਆਪਣੀ ਮਾਂ ਐਮਿਲੀ ਅਲਫੇਰਾ ਅਤੇ ਆਪਣੇ ਦਾਦਾ-ਦਾਦੀ ਦੇ ਨਾਲ ਰਹਿੰਦੀ ਸੀ ਜਦਕਿ ਉਸ ਦੇ ਪਿਤਾ ਜੈਕੋਬੀ ਨੂੰ ਸਿਰਫ ਬੱਚੀ ਨਾਲ ਮਿਲਣ ਦਾ ਹੀ ਅਧਿਕਾਰ ਸੀ।

ਉੱਥੇ ਹੀ ਅਲੀਸੀਆ ਨੇ ਪੁਲਿਸ ਨੂੰ ਦੱਸਿਆ ਕਿ ਬੱਚੀ ਦੇ ਬੈੱਡ ਤੋਂ ਡਿੱਗਣ ਬਾਅਦ ਸਿਰ 'ਤੇ ਸੱਟ ਲੱਗੀ ਸੀ, ਪਰ ਪੋਸਟਮਾਰਟਮ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ 18 ਮਹੀਨਿਆਂ ਦੀ ਬੱਚੀ ਨੇ ਆਪਣੀ ਮੌਤ ਤੋਂ ਕੁਝ ਮਹੀਨੇ ਪਹਿਲਾਂ ਇੱਕ ਬਟਨ ਦੇ ਆਕਾਰ ਦੀ ਬੈਟਰੀ ਅਤੇ ਇੱਕ ਮੈਟਲ ਪੇਚ ਦੇ ਨਾਲ-ਨਾਲ ਨੇਲ ਪਾਲਿਸ਼ ਰਿਮੂਵਰ ਨਿਗਲ ਲਿਆ ਸੀ।

ਜਦੋਂ ਪੁਲਿਸ ਨੇ ਐਲੀਸੀਆ ਦੇ ਫੋਨ ਦੀ ਜਾਂਚ ਕੀਤੀ, ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਫਰਵਰੀ 2023 ਤੋਂ ਜੂਨ 2023 ਦੇ ਵਿਚਾਲੇ ਉਹ ਨੇਲ ਪਾਲਿਸ਼ ਰਿਮੂਵਰ ਅਤੇ ਬੈਟਰੀਆਂ ਬਾਰੇ ਸਰਚ ਕਰ ਰਹੀ ਸੀ, ਜੋ ਕਿ ਬੱਚੇ ਦੀ ਮੌਤ ਦਾ ਕਾਰਨ ਬਣ ਸਕਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget