ਪੜਚੋਲ ਕਰੋ

ਫ਼ੋਨ ਕਰਕੇ ਪਤਨੀ ਨੇ ਪਤੀ ਨੂੰ ਪੈਟਰੋਲ ਪਾ ਕੇ ਜਿਊਂਦਾ ਸਾੜਿਆ

ਨਵੀਂ ਦਿੱਲੀ: ਸਮਾਰਟਫ਼ੋਨਾਂ ਨੇ ਇਨਸਾਨਾਂ ਦੇ ਵਤੀਰੇ ਵਿੱਚ ਇੰਨੀ ਤਬਦੀਲੀ ਲਿਆਂਦੀ ਹੈ ਕਿ ਇਸ ਕਰਕੇ ਹੁਣ ਜੁਰਮ ਵੀ ਹੋਣ ਲੱਗੇ ਹਨ। ਤਾਜ਼ਾ ਘਟਨਾ ਇੰਡੋਨੇਸ਼ੀਆ ਦੀ ਹੈ ਜਿੱਥੇ ਪਤਨੀ ਨੇ ਆਪਣੇ ਪਤੀ ਨੂੰ ਇਸ ਲਈ ਅੱਗ ਦੇ ਹਵਾਲੇ ਕਰ ਦਿੱਤਾ, ਕਿਉਂਕਿ ਉਸ ਨੇ ਆਪਣੇ ਫ਼ੋਨ ਦਾ ਪਾਸਕੋਡ ਨਹੀਂ ਸੀ ਦੱਸਿਆ। ਕਾਫੀ ਹੱਦ ਤਕ ਝੁਲਸ ਜਾਣ ਕਾਰਨ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮਾਮਲਾ ਇੰਡੋਨੇਸ਼ੀਆ ਦੇ ਪੱਛਮੀ ਨੂਸਾ ਤੇਂਗਰਾ ਸੂਬੇ ਦਾ ਹੈ। ਇੱਥੇ ਚਾਹਿਆਨੀ ਨਾਂਅ ਦੀ ਔਰਤ ਨੇ ਆਪਣੇ ਪਤੀ ਪੁਰਨਾਮਾ ਤੋਂ ਉਸ ਦੇ ਫ਼ੋਨ ਦਾ ਕੋਡ ਪੁੱਛਿਆ ਤਾਂ ਉਸ ਨੇ ਮਨ੍ਹਾ ਕਰ ਦਿੱਤਾ। ਇਸ ਤੋਂ ਚਿੜ੍ਹੀ ਪਤਨੀ ਨੇ ਪਹਿਲਾਂ ਤਾਂ ਪਤੀ ਨਾਲ ਬਹਿਸ ਕੀਤੀ ਤੇ ਫਿਰ ਪੈਟਰੋਲ ਪਾ ਕੇ ਉਸ ਨੂੰ ਅੱਗ ਲਾ ਦਿੱਤੀ। ਅੱਗ ਕਾਰਨ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਿਆ ਤੇ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪਰ ਉੱਥੇ ਦੋ ਦਿਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਚਾਹਿਆਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget