ਪੜਚੋਲ ਕਰੋ

ਸਿਰਫ ਦੋ ਸਾਲ ਔਰਤਾਂ ਨੂੰ ਫੜਾਓ ਦੇਸ਼ਾਂ ਦੀ ਕਮਾਨ, ਫਿਰ ਵੇਖਿਓ ਕੀ ਹੁੰਦਾ...

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਹੈ ਕਿ ਜੇ ਦੁਨੀਆ ਨੂੰ ਔਰਤਾਂ ਚਲਾਉਣ ਤਾਂ ਲੋਕਾਂ ਦੇ ਜੀਵਨ ਦਾ ਮਿਆਰ ਕਾਫ਼ੀ ਉੱਚਾ ਦੇਖਣ ਨੂੰ ਮਿਲਦਾ ਤੇ ਹਰ ਪਾਸੇ ਚੰਗੇ ਨਤੀਜੇ ਹੁੰਦੇ। ਸਿੰਗਾਪੁਰ ਦੇ ਇੱਕ ਪ੍ਰੋਗਰਾਮ ਦੌਰਾਨ ਓਬਾਮਾ ਨੇ ਕਿਹਾ ਹੋ ਸਕਦਾ ਹੈ ਕਿ ਔਰਤਾਂ ਸਭ ਤੋਂ ਵਧੀਆ ਨਾ ਹੋਣ ਪਰ ਇਹ ਗੱਲ ਸਾਫ਼ ਹੈ ਕਿ ਔਰਤਾਂ ਮਰਦਾਂ ਨਾਲੋਂ ਬਿਹਤਰ ਹਨ।

ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਹੈ ਕਿ ਜੇ ਦੁਨੀਆ ਨੂੰ ਔਰਤਾਂ ਚਲਾਉਣ ਤਾਂ ਲੋਕਾਂ ਦੇ ਜੀਵਨ ਦਾ ਮਿਆਰ ਕਾਫ਼ੀ ਉੱਚਾ ਦੇਖਣ ਨੂੰ ਮਿਲਦਾ ਤੇ ਹਰ ਪਾਸੇ ਚੰਗੇ ਨਤੀਜੇ ਹੁੰਦੇ। ਸਿੰਗਾਪੁਰ ਦੇ ਇੱਕ ਪ੍ਰੋਗਰਾਮ ਦੌਰਾਨ ਓਬਾਮਾ ਨੇ ਕਿਹਾ ਹੋ ਸਕਦਾ ਹੈ ਕਿ ਔਰਤਾਂ ਸਭ ਤੋਂ ਵਧੀਆ ਨਾ ਹੋਣ ਪਰ ਇਹ ਗੱਲ ਸਾਫ਼ ਹੈ ਕਿ ਔਰਤਾਂ ਮਰਦਾਂ ਨਾਲੋਂ ਬਿਹਤਰ ਹਨ। ਓਬਾਮਾ ਨੇ ਕਿਹਾ ਜੇ ਸਿਰਫ਼ ਦੋ ਸਾਲ ਲਈ ਹੀ ਹਰ ਦੇਸ਼ ਦੀ ਵਾਗ ਡੋਰ ਔਰਤਾਂ ਦੇ ਹੱਥ 'ਚ ਦੇ ਦਿੱਤੀ ਜਾਵੇ ਤਾਂ ਹਰ ਪਾਸੇ ਸੁਧਾਰ ਵੇਖਣ ਨੂੰ ਮਿਲੇਗਾ। ਇਸ ਨਾਲ ਲੋਕਾਂ ਦੇ ਜੀਵਨ ਦਾ ਮਿਆਰ ਵੀ ਸੁਧਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅੱਜ ਤੁਹਾਨੂੰ ਕਿਤੇ ਵੀ ਕੋਈ ਪ੍ਰੇਸ਼ਾਨੀ ਦਿਖੇ ਤਾਂ ਸਮਝ ਲੈਣਾ ਕਿ ਇਹ ਸਮੱਸਿਆ ਉਨ੍ਹਾਂ ਬਜ਼ੁਰਗ ਪੁਰਸ਼ਾਂ ਕਰਕੇ ਹੈ ਜੋ ਰਸਤੇ ਤੋਂ ਹਟਣਾ ਨਹੀਂ ਚਾਹੁੰਦੇ। ਉਨ੍ਹਾਂ ਕਿਹਾ, "ਰਾਜਨੇਤਾਵਾਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਕੰਮ ਕਰਨਾ ਹੈ, ਉਹ ਕਿਸੇ ਵੀ ਅਹੁਦੇ ਤੇ ਜੰਮ ਕੇ ਬੈਠਣ ਲਈ ਨਹੀਂ ਬਣੇ ਤੇ ਨਾ ਹੀ ਆਪਣੀ ਤਾਕਤ ਤੇ ਅਹਿਮੀਅਤ ਵਧਾਉਣ ਲਈ ਬੈਠੇ ਹਨ।"

ਟਾਪ ਹੈਡਲਾਈਨ

TV Anchor Shot: ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Main Market Square Shooting: ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Embed widget