ਪੜਚੋਲ ਕਰੋ

Sudan Crisis: ਪਹਿਲਾਂ ਕਰੋ ਫਿਰ ਮਿਲੇਗਾ ਭੋਜਨ, ਫੌਜੀ ਜਵਾਨ ਮਹਿਲਾਵਾਂ ਨਾਲ ਕਰ ਰਹੇ ਭੈੜਾ ਸਲੂਕ, ਵਿਸ਼ਵ ਪੱਧਰ 'ਤੇ ਫੈਲ ਗਈ ਖ਼ਬਰ 

Sudan Crisis: ਯੁੱਧਗ੍ਰਸਤ ਅਫਰੀਕੀ ਦੇਸ਼ ਸੂਡਾਨ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਸੂਡਾਨ ਦੇ ਸ਼ਹਿਰ ਓਮਦੁਰਮਨ 'ਚ ਜਿਉਣ ਲਈ ਸੰਘਰਸ਼ ਕਰ ਰਹੀਆਂ ਔਰਤਾਂ ਦਾ ਕਹਿਣਾ ਹੈ ਕਿ ਭੋਜਨ ਪ੍ਰਾਪਤ ਕਰਨ ਲਈ ਉਨ੍ਹਾਂ ਨੂੰ ਸੈਨਿਕਾਂ ਨਾਲ ਸੈਕਸ

Sudan Crisis:  ਯੁੱਧਗ੍ਰਸਤ ਅਫਰੀਕੀ ਦੇਸ਼ ਸੂਡਾਨ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਸੂਡਾਨ ਦੇ ਸ਼ਹਿਰ ਓਮਦੁਰਮਨ ਵਿੱਚ ਜਿਉਂਦੇ ਰਹਿਣ ਲਈ ਸੰਘਰਸ਼ ਕਰ ਰਹੀਆਂ ਔਰਤਾਂ ਦਾ ਕਹਿਣਾ ਹੈ ਕਿ ਭੋਜਨ ਪ੍ਰਾਪਤ ਕਰਨ ਲਈ ਉਨ੍ਹਾਂ ਨੂੰ ਸੈਨਿਕਾਂ ਨਾਲ ਸੈਕਸ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। 

ਔਰਤਾਂ ਨੇ ਦੋਸ਼ ਲਾਇਆ ਕਿ ਸੂਡਾਨ ਦੇ ਫੌਜੀ ਸੈਕਸ ਕਰਨ ਤੋਂ ਬਾਅਦ ਹੀ ਖਾਣਾ ਅਤੇ ਪਾਣੀ ਦੇ ਰਹੇ ਸਨ। ਇਸ ਲਈ ਵੱਡੀ ਗਿਣਤੀ ਵਿੱਚ ਔਰਤਾਂ ਨੂੰ ਕਤਾਰਾਂ ਵਿੱਚ ਖੜ੍ਹਨਾ ਪੈਂਦਾ ਹੈ। ਅਸਲ 'ਚ ਘਰੇਲੂ ਯੁੱਧ ਕਾਰਨ ਸੂਡਾਨ 'ਚ ਆਰਥਿਕ ਸਥਿਤੀ ਖਰਾਬ ਹੈ ਅਤੇ ਲੋਕਾਂ ਨੂੰ ਖਾਣ-ਪੀਣ 'ਚ ਵੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੋ ਦਰਜਨ ਤੋਂ ਵੱਧ ਔਰਤਾਂ ਜੋ ਓਮਦੁਰਮਨ ਵਿੱਚ ਜੰਗ ਤੋਂ ਭੱਜਣ ਵਿੱਚ ਅਸਫਲ ਰਹੀਆਂ ਹਨ, ਉਹਨਾਂ ਨੇ ਕਿਹਾ ਕਿ ਸਾਨੂੰ ਆਪਣੇ ਆਪ ਦਾ ਬਚਾਅ ਕਰਨ ਲਈ ਇੱਕੋ ਇੱਕ ਵਿਕਲਪ ਸੀ ਅਸੀਂ ਸੁਡਾਨੀ ਫੌਜ ਦੇ ਸਿਪਾਹੀਆਂ ਨਾਲ ਸੈਕਸ ਕਰੀਏ। ਗਾਰਡੀਅਨ ਦੀ ਰਿਪੋਰਟ 'ਚ ਪੀੜਤ ਔਰਤਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਫੌਜ ਦੇ ਜਵਾਨ ਵੱਡੀ ਗਿਣਤੀ 'ਚ ਜਬਰੀ ਔਰਤਾਂ ਨੂੰ ਆਪਣੀ ਸਰੀਰਕ ਅੱਗ ਬੁਝਾਉਣ ਲਈ ਕਤਾਰਾਂ 'ਚ ਖੜ੍ਹੀ ਰੱਖਦੇ ਹਨ ਅਤੇ ਫਿਰ ਉਨ੍ਹਾਂ ਨਾਲ ਸਰੀਰਕ ਸਬੰਧ ਬਣਾਉਂਦੇ ਹਨ। ਇਸ ਦੇ ਬਦਲੇ ਉਨ੍ਹਾਂ ਔਰਤਾਂ ਨੂੰ ਕੁਝ ਭੋਜਨ ਅਤੇ ਪਾਣੀ ਮਿਲਦਾ ਹੈ, ਜਿਸ ਨਾਲ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਪਾਲਦੀਆਂ ਹਨ।

ਔਰਤਾਂ ਨੇ ਕਿਹਾ ਕਿ ਜਿਨਸੀ ਸਬੰਧਾਂ ਦੀਆਂ ਜ਼ਿਆਦਾਤਰ ਘਟਨਾਵਾਂ ਫੈਕਟਰੀ ਖੇਤਰਾਂ ਵਿੱਚ ਵਾਪਰਦੀਆਂ ਹਨ, ਜਿੱਥੇ ਸੈਨਿਕਾਂ ਨੇ ਹਮਲਾ ਕਰਕੇ ਵੱਡੀ ਮਾਤਰਾ ਵਿੱਚ ਖਾਣ-ਪੀਣ ਦੀਆਂ ਵਸਤੂਆਂ ਨੂੰ ਸਟੋਰ ਕੀਤਾ ਹੈ। ਇਕ ਔਰਤ ਨੇ ਗਾਰਡੀਅਨ ਨੂੰ ਦੱਸਿਆ ਕਿ ਉਸ ਕੋਲ ਆਪਣੇ ਬਿਰਧ ਮਾਪਿਆਂ ਅਤੇ ਬੱਚਿਆਂ ਨੂੰ ਭੋਜਨ ਮੁਹੱਈਆ ਕਰਵਾਉਣ ਲਈ ਸਿਪਾਹੀਆਂ ਨਾਲ ਸੈਕਸ ਕਰਨ ਤੋਂ ਇਲਾਵਾ ਕੋਈ ਹੋਰ ਵਿਕਲਪ ਨਹੀਂ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Banning Paddy Cultivation: ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Banning Paddy Cultivation:ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Punjab News: ਕੀ ਹੁਣ ਅੰਮ੍ਰਿਤਪਾਲ ਜੇਲ੍ਹ ਤੋਂ ਆਵੇਗਾ ਬਾਹਰ, ਹਾਈਕੋਰਟ ਨੇ NSA ਲਗਾਉਣ ਦਾ ਮੰਗਿਆ ਸਾਰਾ ਰਿਕਾਰਡ ਤੇ ਪੁੱਛਿਆ ਦੱਸੋ ਕੀ ਹੈ ਆਧਾਰ ? 
Punjab News: ਕੀ ਹੁਣ ਅੰਮ੍ਰਿਤਪਾਲ ਜੇਲ੍ਹ ਤੋਂ ਆਵੇਗਾ ਬਾਹਰ, ਹਾਈਕੋਰਟ ਨੇ NSA ਲਗਾਉਣ ਦਾ ਮੰਗਿਆ ਸਾਰਾ ਰਿਕਾਰਡ ਤੇ ਪੁੱਛਿਆ ਦੱਸੋ ਕੀ ਹੈ ਆਧਾਰ ? 
Embed widget