ਪੜਚੋਲ ਕਰੋ

ਵਿਆਹ ਤੋਂ ਪਹਿਲਾਂ ਔਰਤਾਂ ਦਾ ਲਿਖਤੀ ਕਰਾਰ, ਗੱਡੀ ਚਲਾਉਣ, ਨੌਕਰੀ ਤੇ ਘੁੰਮਣ-ਫਿਰਨ ਦੀ ਖੁੱਲ੍ਹ

ਸਾਊਦੀ ਅਰਬ ਵਿੱਚ ਮਹਿਲਾਵਾਂ ਹੁਣ ਆਪਣੀਆਂ ਸ਼ਰਤਾਂ 'ਤੇ ਵਿਆਹ ਕਰਾਉਣ ਲੱਗੀਆਂ ਹਨ। ਵਿਆਹ ਤੋਂ ਬਾਅਦ ਡਰਾਈਵਿੰਗ, ਪੜ੍ਹਾਈ-ਲਿਖਾਈ, ਨੌਕਰੀ ਤੇ ਘੁੰਮਣ-ਫਿਰਨ ਲਈ ਉਹ ਵਿਆਹ ਤੋਂ ਪਹਿਲਾਂ ਪਤੀ ਨਾਲ ਕਾਨਟਰੈਕਟ ਕਰ ਰਹੀਆਂ ਹਨ। ਅਜਿਹਾ ਵਿਆਹ ਤੋਂ ਬਾਅਦ ਕਿਸੇ ਤਰ੍ਹਾਂ ਦੇ ਵਿਵਾਦ ਤੋਂ ਬਚਣ ਲਈ ਕੀਤਾ ਜਾ ਰਿਹਾ ਹੈ।

ਰਿਆਧ: ਇਸਲਾਮਿਕ ਦੇਸ਼ ਸਾਊਦੀ ਅਰਬ ਵਿੱਚ ਮਹਿਲਾਵਾਂ ਹੁਣ ਆਪਣੀਆਂ ਸ਼ਰਤਾਂ 'ਤੇ ਵਿਆਹ ਕਰਾਉਣ ਲੱਗੀਆਂ ਹਨ। ਵਿਆਹ ਤੋਂ ਬਾਅਦ ਡਰਾਈਵਿੰਗ, ਪੜ੍ਹਾਈ-ਲਿਖਾਈ, ਨੌਕਰੀ ਤੇ ਘੁੰਮਣ-ਫਿਰਨ ਲਈ ਉਹ ਵਿਆਹ ਤੋਂ ਪਹਿਲਾਂ ਪਤੀ ਨਾਲ ਕਾਨਟਰੈਕਟ ਕਰ ਰਹੀਆਂ ਹਨ। ਅਜਿਹਾ ਵਿਆਹ ਤੋਂ ਬਾਅਦ ਕਿਸੇ ਤਰ੍ਹਾਂ ਦੇ ਵਿਵਾਦ ਤੋਂ ਬਚਣ ਲਈ ਕੀਤਾ ਜਾ ਰਿਹਾ ਹੈ। ਪਿਛਲੇ ਸਾਲ ਹੀ ਇੱਥੇ ਮਹਿਲਾਵਾਂ ਨੂੰ ਦਹਾਕਿਆਂ ਤੋਂ ਬਾਅਦ ਡਰਾਇਵਿੰਗ ਦਾ ਅਧਿਕਾਰ ਦਿੱਤਾ ਗਿਆ ਹੈ। ਡਰਾਈਵਿੰਗ ਦਾ ਹੱਕ ਮਿਲਣ ਮਗਰੋਂ ਮਹਿਲਾਵਾਂ ਸਿਰਫ਼ ਆਮ ਡਰਾਈਵਿੰਗ ਹੀ ਨਹੀਂ ਕਰ ਰਹੀਆਂ, ਬਲਕਿ ਰਫ਼ਤਾਰ ਤੇ ਸਟੰਟ ਦਾ ਜਨੂੰਨ ਵੀ ਦੇਖਣ ਨੂੰ ਮਿਲ ਰਿਹਾ ਹੈ। ਸੇਲਜ਼ਮੈਨ ਦਾ ਕੰਮ ਕਰਨ ਵਾਲੇ ਦੁਬਈ ਦੇ ਸ਼ਖ਼ਸ ਮਜ਼ਦ ਨੇ ਦੱਸਿਆ ਕਿ ਉਹ ਵਿਆਹ ਦੀਆਂ ਤਿਆਰੀਆਂ ਵਿੱਚ ਜੁਟਿਆ ਸੀ ਕਿ ਉਸ ਦੀ ਮੰਗੇਤਰ ਨੇ ਵਿਆਹ ਲਈ ਅਵੱਲੀ ਸ਼ਰਤ ਰੱਖ ਦਿੱਤੀ। ਉਸ ਨੇ ਮੰਗ ਰੱਖੀ ਕਿ ਮਜ਼ਦ ਵਿਆਹ ਤੋਂ ਬਾਅਦ ਉਸ ਨੂੰ ਡਰਾਈਵਿੰਗ ਤੇ ਨੌਕਰੀ ਕਰਨ ਦੀ ਆਜ਼ਾਦੀ ਦਏਗਾ। ਵਿਆਹ ਤੋਂ ਬਾਅਦ ਮਜ਼ਦ ਉਸ ਨੂੰ ਨਜ਼ਰਅੰਦਾਜ਼ ਨਾ ਕਰ ਸਕੇ, ਇਸ ਲਈ ਮੰਗੇਤਰ ਨੇ ਉਸ ਕੋਲੋਂ ਕਰਾਰ 'ਤੇ ਬਕਾਇਦਾ ਹਸਤਾਖ਼ਰ ਵੀ ਲਏ ਹਨ। ਇਸ ਦੇ ਨਾਲ ਹੀ ਇੱਕ ਹੋਰ ਕੁੜੀ ਨੇ ਵੀ ਆਪਣੇ ਮੰਗੇਤਰ ਨਾਲ ਕਰਾਰ ਕੀਤਾ ਕਿ ਉਹ ਦੂਜਾ ਵਿਆਹ ਨਹੀਂ ਕਰਵਾਏਗਾ। ਇਸ ਮਾਮਲੇ ਵਿੱਚ ਮੌਲਵੀ ਅਬਦੁਲਮੋਹਸੇਨ ਅਲਅਜ਼ੇਮੀ ਨੇ ਦੱਸਿਆ ਕਿ ਕੁਝ ਲੜਕੀਆਂ ਡਰਾਈਵਿੰਗ ਦੀ ਮੰਗ ਨੂੰ ਲੈ ਕੇ ਵੀ ਕਰਾਰ ਕਰ ਰਹੀਆਂ ਹਨ। ਕਰਾਰ ਹੋਣ ਨਾਲ ਪਤੀ ਤੇ ਸਹੁਰਾ ਪਰਿਵਾਰ ਪਾਬੰਦ ਹੋ ਜਾਂਦੇ ਹਨ ਤੇ ਲੜਕੀਆਂ ਦੀ ਮੰਗ ਤੋਂ ਕਿਨਾਰਾ ਨਹੀਂ ਕਰ ਸਕਦੇ।

ਟਾਪ ਹੈਡਲਾਈਨ

ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget