ਪੜਚੋਲ ਕਰੋ

ਭਾਰਤੀ ਮੂਲ ਦੇ ਅਜੈ ਬੰਗਾ 'ਤੇ ਅਮਰੀਕਾ ਨੂੰ ਮਾਣ! 2023 ਦੇ 'ਮਹਾਨ ਪ੍ਰਵਾਸੀਆਂ' ਦੀ ਸੂਚੀ 'ਚ ਮਿਲੀ ਜਗ੍ਹਾ

World Bank president Ajay Banga named in 2023 list of Great Of Immigrants : ਭਾਰਤੀ ਮੂਲ ਦੇ ਅਜੈ ਬੰਗਾ ਨੇ ਇੱਕ ਵਾਰ ਫਿਰ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ (Ajay Banga) ਨੂੰ ਅਮਰੀਕਾ ਨੇ

World Bank president Ajay Banga named in 2023 list of Great Of Immigrants : ਭਾਰਤੀ ਮੂਲ ਦੇ ਅਜੈ ਬੰਗਾ ਨੇ ਇੱਕ ਵਾਰ ਫਿਰ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ (Ajay Banga) ਨੂੰ ਅਮਰੀਕਾ ਨੇ ਸਾਲ 2023 ਦੇ ਮਹਾਨ ਪ੍ਰਵਾਸੀਆਂ ਦੀ ਸੂਚੀ ਵਿੱਚ ਥਾਂ ਦਿੱਤੀ ਗਈ ਹੈ। ਇਸ ਲਿਸਟ ਵਿੱਚ ਅਮਰੀਕਾ ਵਿੱਚ ਵੱਸਣ ਵਾਲੇ ਉਨ੍ਹਾਂ ਪ੍ਰਵਾਸੀਆਂ ਨੂੰ ਜਗ੍ਹਾ ਦਿੱਤੀ ਜਾਂਦੀ ਹੈ, ਜੋ ਲੋਕ ਵਿਦੇਸ਼ਾਂ ਤੋਂ ਆ ਕੇ ਅਮਰੀਕਾ ਵਿੱਚ ਮਹਾਨ ਕੰਮ ਕਰਦੇ ਹਨ।

ਇਹ ਉਹ ਲੋਕ ਹੁੰਦਾ ਹਨ ਜੋ ਅਮਰੀਕਾ ਆ ਕੇ ਨਾ ਸਿਰਫ਼ ਉਸ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣ 'ਚ ਮਦਦ ਕਰਦੇ ਹਨ। ਸਗੋਂ ਇਹ ਅਮਰੀਕਾ ਦੇ ਲੋਕਤੰਤਰ ਨੂੰ ਵੀ ਮਜ਼ਬੂਤ ਕਰਦੇ ਹਨ। ਅਜੇ ਬੰਗਾ ਇਸ ਸੂਚੀ ਵਿੱਚ ਭਾਰਤੀ ਮੂਲ ਦੇ ਇਕੱਲੇ ਅਮਰੀਕੀ ਹਨ। ਅਜੇ ਬੰਗਾ ਹਾਲ ਹੀ ਵਿੱਚ ਵਿਸ਼ਵ ਬੈਂਕ ਦੇ ਪ੍ਰਧਾਨ ਬਣੇ ਹਨ, ਉਹ ਵਿਸ਼ਵ ਬੈਂਕ (World Bank) ਦੇ ਉੱਚ ਅਹੁਦੇ 'ਤੇ ਰਹਿਣ ਵਾਲੇ ਪਹਿਲੇ ਭਾਰਤੀ ਹਨ।

ਅਮਰੀਕਾ ਦੇ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਜਾਰੀ ਹੁੰਦੀ ਲਿਸਟ

ਨਿਊਯਾਰਕ ਦੀ ਕਾਰਨੇਗੀ ਕਾਰਪੋਰੇਸ਼ਨ (Carnegie Corporation) ਹਰ ਸਾਲ ਅਮਰੀਕਾ ਦੇ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਇਹ ਸੂਚੀ ਜਾਰੀ ਕਰਦੀ ਹੈ। ਅਮਰੀਕਾ 4 ਜੁਲਾਈ ਨੂੰ ਆਪਣਾ ਸੁਤੰਤਰਤਾ ਦਿਵਸ ਮਨਾਉਂਦਾ ਹੈ। ਬੰਗਾ ਸਮੇਤ ਕੁੱਲ 35 ਲੋਕਾਂ ਨੂੰ ਇਸ ਸੂਚੀ ਵਿੱਚ ਥਾਂ ਮਿਲੀ ਹੈ। ਜੋ ਦੁਨੀਆ ਦੇ 33 ਦੇਸ਼ਾਂ ਤੋਂ ਆ ਕੇ ਅਮਰੀਕਾ ਵਿਚ ਵੱਸ ਗਏ ਹਨ। ਆਸਕਰ ਪੁਰਸਕਾਰ ਜੇਤੂ ਅਦਾਕਾਰ ਕਵੋਨ, ਅਭਿਨੇਤਾ ਪੇਡਰੋ ਪਾਸਕਲ, ਨੋਬਲ ਪੁਰਸਕਾਰ ਜੇਤੂ ਹਾਫਮੈਨ ਅਤੇ ਗਾਈਡੋ ਇਮਬੈਂਸ ਆਦਿ ਨੂੰ ਇਸ ਸੂਚੀ ਵਿੱਚ ਥਾਂ ਮਿਲੀ ਹੈ। ਇਹ ਪੁਰਸਕਾਰ ਸਕਾਟਲੈਂਡ ਦੇ ਕਾਰਨੇਜ ਦੇ ਸਨਮਾਨ ਵਿੱਚ ਦਿੱਤੇ ਜਾਂਦੇ ਹਨ।

ਕੌਣ ਹੈ ਅਜੇ ਬੰਗਾ

ਅਜੈ ਬੰਗਾ ਦਾ ਜਨਮ ਮਹਾਰਾਸ਼ਟਰ ਦੇ ਪੁਣੇ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਹਰਭਜਨ ਸਿੰਘ ਬੰਗਾ ਭਾਰਤੀ ਫੌਜ ਵਿੱਚ ਲੈਫਟੀਨੈਂਟ ਜਨਰਲ ਰਹਿ ਚੁੱਕੇ ਹਨ। ਉਹ ਮੂਲ ਰੂਪ ਵਿੱਚ ਜਲੰਧਰ ਪੰਜਾਬ ਦਾ ਰਹਿਣ ਵਾਲਾ ਹੈ। ਬੰਗਾ ਨੂੰ ਸਾਲ 2007 ਵਿੱਚ ਅਮਰੀਕਾ ਦੀ ਨਾਗਰਿਕਤਾ ਮਿਲੀ ਸੀ। ਉਸਨੇ ਸੇਂਟ ਸਟੀਫਨ ਕਾਲਜ ਤੋਂ ਅਰਥ ਸ਼ਾਸਤਰ ਵਿੱਚ ਗ੍ਰੈਜੂਏਸ਼ਨ ਕੀਤੀ।

ਇਸ ਤੋਂ ਬਾਅਦ ਉਸਨੇ IIM ਅਹਿਮਦਾਬਾਦ ਤੋਂ ਪੜ੍ਹਾਈ ਕੀਤੀ ਹੈ। ਬੰਗਾ ਨੇ ਸਾਲ 1980 ਵਿੱਚ ਨੇਸਲੇ ਇੰਡੀਆ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ, ਉਹ ਮਾਸਟਰਕਾਰਡ ਦੇ ਸੀਈਓ ਵੀ ਸਨ। ਵਿਸ਼ਵ ਬੈਂਕ ਦੇ ਪ੍ਰਧਾਨ ਬਣਨ ਤੋਂ ਪਹਿਲਾਂ, ਉਹ ਪ੍ਰਾਈਵੇਟ ਇਕੁਇਟੀ ਫਰਮ ਜਨਰਲ ਐਟਲਾਂਟਿਕ ਦੇ ਉਪ ਚੇਅਰਮੈਨ ਸਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

Embed widget