ਪੜਚੋਲ ਕਰੋ

ਕੋਵਿਡ-19 ਮਹਾਮਾਰੀ ਕਾਰਨ ਅਰਥ ਵਿਵਸਥਾ ਨੂੰ ਲੱਗੇਗਾ ਵੱਡਾ ਝਟਕਾ, 2024 ਤੱਕ 12.5 ਟ੍ਰਿਲਿਨ ਦਾ ਡਾਲਰ ਨੁਕਸਾਨ: IMF

ਨਵੀਂ ਦਿੱਲੀ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਨਾਲ ਜੀਵਨ ਅਸਤ-ਵਿਅਸਤ ਹੈ। ਇਸੇ ਵਿਚਕਾਰ ਗਲੋਬਲ ਅਰਥ ਵਿਵਸਥਾ ਵੀ ਕਾਫੀ ਹੱਦ ਤਕ ਪ੍ਰਭਾਵਿਤ ਹੈ। ਅੰਤਰਰਾਸ਼ਟਰੀ ਮੁਦਰਾ ਕੋਸ਼ (IMF) ਨੇ ਵੀਰਵਾਰ 20 ਜਨਵਰੀ ਨੂੰ ਕਿਹਾ ਹੈ ਕਿ ਮਹਾਮਾਰੀ ਦੇ ਕਾਰਨ ..

ਨਵੀਂ ਦਿੱਲੀ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਨਾਲ ਜੀਵਨ ਅਸਤ-ਵਿਅਸਤ ਹੈ। ਇਸੇ ਵਿਚਕਾਰ ਗਲੋਬਲ ਅਰਥ ਵਿਵਸਥਾ ਵੀ ਕਾਫੀ ਹੱਦ ਤਕ ਪ੍ਰਭਾਵਿਤ ਹੈ। ਅੰਤਰਰਾਸ਼ਟਰੀ ਮੁਦਰਾ ਕੋਸ਼ (IMF) ਨੇ ਵੀਰਵਾਰ 20 ਜਨਵਰੀ ਨੂੰ ਕਿਹਾ ਹੈ ਕਿ ਮਹਾਮਾਰੀ ਦੇ ਕਾਰਨ ਗਲੋਬਲ ਆਰਥਿਕਤਾ (World Economy) ਨੂੰ 2024 ਤੱਕ 12.5 ਟ੍ਰਿਲੀਅਨ ਅਮਰੀਕੀ ਡਾਲਰ ਦਾ ਨੁਕਸਾਨ ਹੋਵੇਗਾ।

ਆਈਐਮਐਫ ਦੇ ਪ੍ਰਬੰਧ ਨਿਰਦੇਸ਼ਕ ਕ੍ਰਿਸਟਾਲਿਨਾ ਜੌਰਜੀਵਾ (Kristalina Georgieva) ਦਾ ਮੰਨਣਾ ਹੈ ਕਿ ਗਲੋਬਲ ਆਰਥਿਕਤਾ 2022 'ਚ ਮਹਜ਼ 4 ਫੀਸਦੀ ਤੇ ਅਗਲੇ ਸਾਲ 3. 5 ਵਧਣ ਦਾ ਅਨੁਮਾਨ ਹੈ। ਕਰੋਨਾ ਲਾਗ ਦੇ ਵਿਚਕਾਰ ਵਿਸ਼ਵ ਆਰਥਿਕ ਸੁਧਾਰ ਕਾਫੀ ਪ੍ਰਭਾਵਿਤ ਹੋਈ ਹੈ।

ਮਹਾਮਾਰੀ ਕੇ ਚਲਦੇ ਗਲੋਬਲ ਆਰਥਿਕਤਾ ਨੂੰ ਝਟਕਾ
ਅੰਤਰ-ਰਾਸ਼ਟਰੀ ਮੁਦਰਾ ਕੋਸ਼ (IMF) ਦੇ ਪ੍ਰਮੁੱਖ ਕ੍ਰਿਸਟਾਲਿਨਾ ਜੌਰਜੀਵਾ (Kristalina Georgieva) ਨੇ ਕਿਹਾ ਕਿ, ਹੁਣ ਤੇ 2024 ਦੇ ਵਿਚਕਾਰ ਵਿਸ਼ਵ ਦੀ ਆਰਥਿਕਤਾ ਕੋਵਿਡ-19 ਦੇ ਕਾਰਨ ਪੈਦਾਵਾਰ ਵਿੱਚ 12.5 ਟ੍ਰਿਲੀਅਨ ਅਮਰੀਕੀ ਡਾਲਰ ਦਾ ਨੁਕਸਾਨ ਹੋਣ ਦੀ ਆਸ਼ੰਕਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਅਸਲ ਵਿੱਚ ਇਸ ਸੰਖਿਆ ਨੂੰ ਅਪਡੇਟ ਕਰ ਰਹੇ ਹਾਂ ਤੇ ਓਮੀਕ੍ਰੋਨ ਵੇਰੀਐਂਟ ਕਾਰਨ ਅੰਕੜਿਆਂ ਨੂੰ ਸੋਧ ਰਹੇ ਹਾਂ। ਵਿਸ਼ਵ ਅਰਥ ਵਿਵਸਥਾ 2022 ਵਿੱਚ ਸਿਰਫ 4% ਤੇ 2021 ਵਿੱਚ ਮਜ਼ਬੂਤ ਸੁਧਾਰਾਂ ਦੇ ਬਾਅਦ ਅਗਲੇ ਸਾਲ 3.5% ਵਧਣ ਦਾ ਅਨੁਮਾਨ ਹੈ। ਪਿਛਲੇ ਹਫਤੇ ਸੰਯੁਕਤ ਰਾਸ਼ਟਰ (United nations) ਦੀ ਵਿਸ਼ਵ ਆਰਥਿਕ ਸਥਿਤੀ ਤੇ ਸੰਭਾਵਨਾਵਾਂ ਨੂੰ ਲੈ ਕੇ (WESP) 2022 ਦੀ ਇੱਕ ਨਵੀਂ ਰਿਪੋਰਟ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: 7th Pay Commission : ਕੇਂਦਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ, ਜਲਦ ਹੋ ਸਕਦਾ ਇਹ ਐਲਾਨ

ਵਧਦੀ ਮਹਿੰਗਾਈ, ਪੌਜ਼ੀਟਿਵਿਟੀ ਦੀਆਂ ਨਵੀਆਂ ਲਹਿਰਾਂ ਨਾਲ ਗਲੋਬਲ ਸੁਧਾਰ ਪ੍ਰਭਾਵਿਤ
ਵਿਸ਼ਵ ਦੀ ਆਰਥਿਕ ਸਥਿਤੀ ਤੇ ਸੰਭਾਵਨਾਵਾਂ (WESP) ਕੋਂਜ 2022 ਦੀ ਇੱਕ ਨਵੀਂ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੋਵਿਡ-19 ਇਨਫੈਕਸ਼ਨ ਦੀਆਂ ਨਵੀਆਂ ਲਹਿਰਾਂ, ਲਗਾਤਾਰ ਮਜ਼ਦੂਰ ਬਾਜ਼ਾਰ ਦੀਆਂ ਚੁਣੌਤੀਆਂ, ਸਪਲਾਈ ਚੇਨ 'ਚ ਰੋਕ ਅਤੇ ਵੱਧਦੀ ਮਹਿੰਗਾਈ ਦਰ ਗਲੋਬਲ ਆਰਥਿਕ ਸੁਧਾਰ ਨੂੰ ਪ੍ਰਭਾਵਿਤ ਕਰ ਰਿਹਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Officeਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏPatiala | PRTC ਦੇ ਕੱਚੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget