ਪੜਚੋਲ ਕਰੋ

ਓਮੀਕ੍ਰੋਨ ਦੇ ਖ਼ਤਰੇ ਨੂੰ ਲੈ ਕੇ ਇੱਕ ਵਾਰ ਫਿਰ WHO ਨੇ ਜਤਾਈ ਚਿੰਤਾ, ਕਿਹਾ ਹਲਕੇ 'ਚ ਲੈਣ ਦੀ ਗਲਤੀ ਨਾ ਕਰੋ

WHO on Omicron: WHO ਨੇ ਇੱਕ ਵਾਰ ਫਿਰ ਲੋਕਾਂ ਨੂੰ ਕੋਰੋਨਾ ਵਾਇਰਸ ਦੇ Omicron ਵੇਰੀਐਂਟ ਦੀ ਗੰਭੀਰਤਾ ਬਾਰੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਾਇਰਸ ਦੇ ਇਸ ਰੂਪ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ।

ਜਿਨੇਵਾ: ਵਿਸ਼ਵ ਸਿਹਤ ਸੰਗਠਨ ਨੇ ਵੀਰਵਾਰ ਨੂੰ ਇੱਕ ਵਾਰ ਫਿਰ ਇਸ ਦ ਗੱਲ 'ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਕੋਵਿਡ -19 ਦਾ ਓਮੀਕ੍ਰੋਨ ਦੁਨੀਆ ਭਰ ਵਿੱਚ ਫੈਲ ਰਿਹਾ ਹੈ ਅਤੇ ਲੋਕਾਂ ਨੂੰ ਮਾਰ ਰਿਹਾ ਹੈ। ਇਸ ਦੇ ਲਈ ਇਸ ਵੇਰਿਐਂਟ ਨੂੰ ਹਲਕੇ 'ਚ ਲੈਣ ਦੀ ਗਲਤੀ ਨਹੀਂ ਕਰਨੀ ਚਾਹੀਦੀ। WHO ਦੇ ਡਾਇਰੈਕਟਰ-ਜਨਰਲ ਟੇਡਰੋਸ ਅਡਾਨੋਮ ਘੇਬਰੇਅਸਸ (Tedros Adhanom Ghebreyesus) ਨੇ ਵੀਰਵਾਰ ਨੂੰ ਕਿਹਾ ਕਿ ਰਿਕਾਰਡ ਗਿਣਤੀ ਵਿੱਚ ਲੋਕ ਨਵੇਂ ਰੂਪ ਨਾਲ ਸੰਕਰਮਿਤ ਹੋ ਰਹੇ ਹਨ। ਇਹ ਬਹੁਤ ਸਾਰੇ ਦੇਸ਼ਾਂ ਵਿੱਚ ਆਪਣੇ ਪੁਰਾਣੇ ਡੈਲਟਾ ਰੂਪਾਂ ਨੂੰ ਤੇਜ਼ੀ ਨਾਲ ਹਰਾ ਰਿਹਾ ਹੈ। ਭਾਵ ਹਸਪਤਾਲ ਭਰ ਰਹੇ ਹਨ।

ਟੇਡ੍ਰੋਸ ਨੇ ਕਿਹਾ, "ਇਹ ਕ੍ਰਿਸਮਸ ਅਤੇ ਨਵੇਂ ਸਾਲ ਦੀਆਂ ਛੁੱਟੀਆਂ ਦੇ ਆਲੇ-ਦੁਆਲੇ ਕੀਤੀ ਗਈ ਜਾਂਚ ਦੇ ਨਤੀਜੇ ਹਨ, ਪਰ ਬਹੁਤ ਸਾਰੇ ਕੇਸ ਉਨ੍ਹਾਂ ਲੋਕਾਂ ਦੁਆਰਾ ਵੀ ਦਰਜ ਨਹੀਂ ਕੀਤੇ ਗਏ ਹਨ ਜਿਨ੍ਹਾਂ ਨੇ ਆਪਣੇ ਆਪ ਦੀ ਜਾਂਚ ਕੀਤੀ ਹੈ।" WHO ਦੇ ਡਾਇਰੈਕਟਰ-ਜਨਰਲ ਨੇ 2022 ਦੇ ਆਪਣੇ ਭਾਸ਼ਣ ਵਿੱਚ ਪਿਛਲੇ ਸਾਲ ਵਾਂਗ ਵੈਕਸੀਨ ਦੇ ਭੰਡਾਰਨ ਤੋਂ ਨਾਰਾਜ਼ ਹੋ ਕੇ ਅਮੀਰ ਦੇਸ਼ਾਂ ਦੀ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਦੇਸ਼ਾਂ ਦੀ ਬਦੌਲਤ ਨਵੇਂ ਵੇਰੀਐਂਟ ਨੂੰ ਉਭਰਨ ਦਾ ਮੌਕਾ ਮਿਲਿਆ ਹੈ। ਇਸ ਲਈ ਉਨ੍ਹਾਂ ਨੇ ਵਿਸ਼ਵ ਨੂੰ ਅਪੀਲ ਕੀਤੀ ਕਿ ਉਹ 2022 ਵਿੱਚ ਟੀਕੇ ਦੀਆਂ ਖੁਰਾਕਾਂ ਨੂੰ ਵਧੇਰੇ ਨਿਰਪੱਖਤਾ ਨਾਲ ਸਾਂਝਾ ਕਰਨ, ਤਾਂ ਜੋ ਕੋਵਿਡ -19 ਕਾਰਨ ਹੋਈ 'ਮੌਤ ਅਤੇ ਵਿਨਾਸ਼' ਨੂੰ ਖ਼ਤਮ ਕੀਤਾ ਜਾ ਸਕੇ। ਟੇਡ੍ਰੋਸ ਚਾਹੁੰਦੇ ਸੀ ਕਿ ਹਰ ਦੇਸ਼ ਸਤੰਬਰ 2021 ਦੇ ਅੰਤ ਤੱਕ ਆਪਣੀ ਆਬਾਦੀ ਦਾ 10 ਪ੍ਰਤੀਸ਼ਤ ਅਤੇ ਦਸੰਬਰ ਦੇ ਅੰਤ ਤੱਕ 40 ਪ੍ਰਤੀਸ਼ਤ ਟੀਕਾਕਰਨ ਕਰੇ।

ਇਹ ਵੀ ਪੜ੍ਹੋ: Weather Update: ਦਿੱਲੀ 'ਚ ਹੋਵੇਗੀ ਠੰਢ, ਪਹਾੜੀ ਇਲਾਕਿਆਂ 'ਚ ਭਾਰੀ ਬਰਫਬਾਰੀ, ਜਾਣੋ ਆਪਣੇ ਸੂਬੇ ਦੇ ਮੌਸਮ ਦਾ ਹਾਲ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget