ਪੜਚੋਲ ਕਰੋ

Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...

Student Attack on Teacher: ਇੱਕ ਹੈਰਾਨ ਕਰਨ ਵਾਲੀ ਵੱਡੀ ਅਤੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਕੂਲ ਅਧਿਆਪਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਇਟਲੀ ਦੇ ਸਚੀਲੀਆ ਸੂਬੇ ਵਿੱਚ ਅਜਿਹੀ ਘਟਨਾ...

Student Attack on Teacher: ਇੱਕ ਹੈਰਾਨ ਕਰਨ ਵਾਲੀ ਵੱਡੀ ਅਤੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਕੂਲ ਅਧਿਆਪਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਇਟਲੀ ਦੇ ਸਚੀਲੀਆ ਸੂਬੇ ਵਿੱਚ ਅਜਿਹੀ ਘਟਨਾ ਸਾਹਮਣੇ ਆਈ, ਜਿੱਥੇ ਇੱਕ 11 ਸਾਲਾ ਨਾਬਾਲਗ ਵਿਦਿਆਰਥੀ ਨੇ ਆਪਣੀ ਕਲਾਸ ਦੌਰਾਨ ਅਧਿਆਪਕ 'ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਸਚੀਲੀਆ ਦੇ ਤਰਾਪਨੀ ਇਲਾਕੇ ਦੀ ਹੈ, ਜਿੱਥੇ ਤਕਨਾਲੋਜੀ ਦੇ ਇੱਕ ਅਧਿਆਪਕ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।

ਜਾਣਕਾਰੀ ਅਨੁਸਾਰ, ਉਕਤ ਵਿਦਿਆਰਥੀ ਆਪਣੇ ਨਾਲ ਦੋ ਛੋਟੇ ਚਾਕੂ ਲੈ ਕੇ ਸਕੂਲ ਆਇਆ ਸੀ। ਹਮਲੇ ਦੌਰਾਨ ਆਪਣੀ ਪਛਾਣ ਛੁਪਾਉਣ ਲਈ ਉਸ ਨੇ ਹੈਲਮੈਟ ਪਹਿਨਿਆ ਹੋਇਆ ਸੀ ਅਤੇ ਚਿਹਰੇ ਨੂੰ ਢੱਕਿਆ ਹੋਇਆ ਸੀ। ਬੱਚੇ ਨੇ ਆਪਣੇ ਸਹਿਪਾਠੀਆਂ ਦੇ ਸਾਹਮਣੇ ਹੀ ਅਧਿਆਪਕ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਖੁਸ਼ਕਿਸਮਤੀ ਨਾਲ ਹਾਲਾਤ ਜਲਦੀ ਕਾਬੂ ਹੇਠ ਕਰ ਲਏ ਗਏ। ਇਸ ਹਮਲੇ ਵਿੱਚ ਅਧਿਆਪਕ ਦੇ ਸਿਰਫ਼ ਮਾਮੂਲੀ ਝਰੀਟਾਂ ਆਈਆਂ ਅਤੇ ਉਸ ਨੇ ਡਾਕਟਰੀ ਸਹਾਇਤਾ ਲੈਣ ਤੋਂ ਵੀ ਇਨਕਾਰ ਕਰ ਦਿੱਤਾ।

ਸੋਸ਼ਲ ਮੀਡੀਆ 'ਤੇ ਪਹਿਲਾਂ ਦਿੱਤੀ ਚਿਤਾਵਨੀ

ਇਸ ਘਟਨਾ ਵਿੱਚ ਹੈਰਾਨੀਜਨਕ ਪਹਿਲੂ ਇਹ ਹੈ ਕਿ ਵਿਦਿਆਰਥੀ ਨੇ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਰਾਤ ਨੂੰ ਹੀ ਸੋਸ਼ਲ ਮੀਡੀਆ ਐਪ 'ਟਿਕ-ਟਾਕ' 'ਤੇ ਇੱਕ ਪੋਸਟ ਪਾਈ ਸੀ। ਉਸ ਨੇ ਲਿਖਿਆ ਸੀ, "ਉਹ ਆਉਣ ਵਾਲੇ 4 ਘੰਟਿਆਂ ਵਿੱਚ ਜੋ ਕਰੇਗਾ, ਉਸ ਲਈ ਉਸ ਨੂੰ ਦੋਸ਼ੀ ਨਾ ਠਹਿਰਾਇਆ ਜਾਵੇ"। ਇੰਨਾ ਹੀ ਨਹੀਂ, ਇਸ ਘਟੀਆ ਹਰਕਤ ਲਈ ਕਈ ਹੋਰ ਬੱਚਿਆਂ ਨੇ ਟਿੱਪਣੀਆਂ ਵਿੱਚ ਉਸ ਦੀ ਸ਼ਲਾਘਾ ਕੀਤੀ ਅਤੇ ਉਸ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਜਾਂਚ ਵਿੱਚ ਜੁਟੀ ਪੁਲਿਸ

ਇਟਲੀ ਵਿੱਚ ਅਧਿਆਪਕਾਂ ਪ੍ਰਤੀ ਵਿਦਿਆਰਥੀਆਂ ਦੇ ਦਿਲਾਂ ਵਿੱਚ ਘਟ ਰਿਹਾ ਸਤਿਕਾਰ ਇੱਕ ਗੰਭੀਰ ਸਮਾਜਿਕ ਸਮੱਸਿਆ ਬਣਦਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਮਾਰਚ ਮਹੀਨੇ ਵਿੱਚ ਲੰਬਾਰਦੀਆ ਸੂਬੇ ਵਿੱਚ ਵੀ ਇੱਕ ਅਜਿਹੀ ਹੀ ਘਟਨਾ ਵਾਪਰੀ ਸੀ, ਜਿੱਥੇ ਇੱਕ ਨਾਬਾਲਗ ਨੇ ਅਧਿਆਪਕਾ 'ਤੇ ਚਾਕੂ ਨਾਲ ਹਮਲਾ ਕੀਤਾ ਸੀ। ਮਾਹਰਾਂ ਅਨੁਸਾਰ, ਅਜਿਹੀਆਂ ਘਟਨਾਵਾਂ ਸਮਾਜਿਕ ਤਾਣੇ-ਬਾਣੇ ਨੂੰ ਤਾਰ-ਤਾਰ ਕਰ ਰਹੀਆਂ ਹਨ। ਫਿਲਹਾਲ ਪੁਲਿਸ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

Advertisement

ਟਾਪ ਹੈਡਲਾਈਨ

School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
Advertisement

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
Embed widget