ਪੜਚੋਲ ਕਰੋ

ਖਬਰ ਵਿਸ਼ਵ ਭਰ ਦੀ, ਸਿਰਫ ਦੋ ਮਿੰਟ 'ਚ

1...ਉੜੀ ਹਮਲੇ ਤੋਂ ਬਾਅਦ ਭਾਰਤ ਦੀ ਸਖ਼ਤੀ ਤੋਂ ਪਾਕਿਸਤਾਨ ਡਰ ਗਿਆ ਹੈ। ਪਾਕਿਸਤਾਨ ਦੇ ਸੀਨੀਅਰ ਪੱਤਰਕਾਰ ਹਾਮਿਦ ਮੀਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਵੀਰਵਾਰ ਰਾਤ ਇਸਲਾਮਾਬਾਦ ਦੇ ਆਸਮਾਨ ਵਿੱਚ F-16 ਜਹਾਜ਼ ਉੱਡਦੇ ਦੇਖੇ। ਇਹ ਘਟਨਾ ਰਾਤ 10.20 ਵਜੇ ਦੀ ਹੈ। ਪਾਕਿਸਤਾਨ ਦੇ ਸੀਨੀਅਰ ਪੱਤਰਕਾਰ ਹਾਮਿਦ ਮੀਰ ਨੇ ਦੱਸਿਆ ਕਿ ਅਚਾਨਕ ਲੜਾਕੂ ਜਹਾਜ਼ਾਂ ਦੇ ਇਸ ਤਰ੍ਹਾਂ ਉਡਾਣ ਭਰਨ ਕਾਰਨ ਲੋਕ ਦਹਿਸ਼ਤ ‘ਚ ਆ ਗਏ। 2….ਪਾਕਿਸਤਾਨ ਨੇ ਪੀ.ਓ.ਕੇ. ਵਿੱਚ ਅੱਤਵਾਦੀ ਕੈਂਪਾਂ ਦੇ ਟਿਕਾਣੇ ਬਦਲ ਦਿੱਤੇ ਹਨ। ਸੂਤਰਾਂ ਮੁਤਾਬਕ ਪਾਕਿਸਤਾਨ ਨੇ 18 ਅੱਤਵਾਦੀ ਟ੍ਰੇਨਿੰਗ ਕੈਂਪਾਂ ਨੂੰ ਰਿਹਾਇਸ਼ੀ ਇਲਾਕਿਆਂ ਵਿੱਚ ਸ਼ਿਫਟ ਕਰ ਦਿੱਤਾ ਹੈ। ਉਧਰ, ਭਾਰਤ ਹੁਣ ਪਾਕਿਸਤਾਨ ਨੂੰ ਝਟਕਾ ਦੇਣ ਦੀ ਤਿਆਰੀ ਵਿਚ ਹੈ। ਭਾਰਤ ਨੇ ਸਿੰਧੂ ਨਦੀ ਜਲ ਸਮਝੌਤਾ ਤੋੜਨ ਦੇ ਸੰਕੇਤ ਦਿੱਤੇ ਹਨ ਜਿਸਦੇ 80 ਫੀਸਦ ਪਾਣੀ ਲਈ ਪਾਕਿਸਤਾਨ ਤਰਸ ਰਿਹਾ ਹੈ। 3….ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੂੰ 6 ਸਾਲ ਦੇ ਐਲਕਸ ਨੇ ਚਿੱਠੀ ਲਿਖ ਕੇ ਸੀਰੀਆ ਹਮਲੇ ਵਿੱਚ ਜ਼ਖਮੀ ਹੋਏ ਓਮਰਾਨ ਨੂੰ ਆਪਣੇ ਨਾਲ ਰੱਖਣ ਦੀ ਇੱਛਾ ਜਤਾਈ ਹੈ। ਸੀਰੀਆ ਵਿੱਚ ਹਵਾਈ ਹਮਲਿਆਂ ਦੌਰਾਨ ਓਮਰਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ ਜਿਸ ਦਾ ਵੀਡੀਓ ਦੁਨੀਆ ਭਰ ਵਿੱਚ ਵਾਇਰਲ ਹੋਇਆ ਸੀ। 4….ਇੰਟਰਨੈੱਟ ਕੰਪਨੀ ਯਾਹੂ ਦੇ ਕਰੀਬ 50 ਕਰੋੜ ਯੂਜ਼ਰ ਦੇ ਅਕਾਊਂਟ ਹੈਕ ਕਰ ਲਏ ਗਏ ਹਨ। ਯਾਹੂ ਮੁਤਾਬਕ ਸਟੇਟ ‘ਸਪਾਂਸਰਡ ਐਕਟਰ’ ਨੇ 2014 ਵਿੱਚ ਕੰਪਨੀ ਦੇ ਨੈੱਟਵਰਕ ਤੋਂ 50 ਕਰੋੜ ਯੂਜ਼ਰ ਦਾ ਡਾਟਾ ਚੋਰੀ ਕੀਤਾ ਸੀ। ਇਸ ਵਿੱਚ ਯੂਜ਼ਰ ਦਾ ਨਾਮ, ਈਮੇਲ, ਆਈ ਡੀ, ਜਨਮ ਦਿਨ, ਟੈਲੀਫ਼ੋਨ ਨੰਬਰ, ਪਾਸਵਰਡ ਹੋਰ ਜਾਣਕਾਰੀ ਸ਼ਾਮਲ ਹੈ। ਯਾਹੂ ਨੇ ਸਾਰੇ ਯੂਜ਼ਰ ਜਿਨ੍ਹਾਂ ਨੇ 2014 ਤੋਂ ਪਾਸਵਰਡ ਨਹੀਂ ਬਦਲੇ, ਉਨ੍ਹਾਂ ਨੂੰ ਪਾਸਵਰਡ ਬਦਲਣ ਦੀ ਅਪੀਲ ਕੀਤੀ ਹੈ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Florida Hurricane Isaias: ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget