ਪੜਚੋਲ ਕਰੋ

ਖਬਰ ਵਿਸ਼ਵ ਭਰ ਦੀ, ਸਿਰਫ ਦੋ ਮਿੰਟ 'ਚ

1...ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ‘ਚ ਪੁਲਿਸ ਟਰੇਨਿੰਗ ਸੈਂਟਰ ‘ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕੀਤਾ ਹੈ। ਹਮਲੇ 'ਚ ਟਰੇਨਿੰਗ ਲੈ ਰਹੇ 59 ਤੋਂ ਵੱਧ ਰੰਗਰੂਟਾਂ ਦੀ ਮੌਤ ਹੋ ਗਈ ਹੈ। ਹਮਲੇ ‘ਚ ਸ਼ਾਮਲ ਤਿੰਨੇ ਹਮਲਾਵਰਾਂ ਦੀ ਵੀ ਮੌਤ ਹੋ ਗਈ ਹੈ। ਇਹ ਹਮਲਾ ਰਾਤ ਕਰੀਬ 12 ਵਜੇ ਹੋਇਆ। ਆਈ.ਜੀ. ਐਫ.ਸੀ. ਮੇਜਰ ਜਨਰਲ ਸ਼ੇਰ ਅਫ਼ਗ਼ਾਨ ਨੇ ਦੱਸਿਆ ਕਿ ਹਮਲਾਵਰਾਂ ਦਾ ਸਬੰਧ ਪਾਬੰਦੀਸ਼ੁਦਾ ਜਥੇਬੰਦੀ ਲਸ਼ਕਰ-ਏ-ਝਾਂਗਵੀ ਨਾਲ ਸੀ। 2...ਪਾਕਿਸਤਾਨ ਨੇ ਜੈਸ਼-ਏ-ਮੁਹੰਮਦ ਮੁਖੀ ਮਸੂਦ ਅਜ਼ਹਰ ਸਮੇਤ 5100 ਦਹਿਸ਼ਤਗਰਦਾਂ ਦੇ 40 ਕਰੋੜ ਰੁਪਏ ਤੋਂ ਵੱਧ ਦੇ ਬੈਂਕ ਖਾਤੇ ਜਾਮ ਕਰ ਦਿੱਤੇ ਹਨ। ਸਟੇਟ ਬੈਂਕ ਆਫ਼ ਪਾਕਿਸਤਾਨ ਵੱਲੋਂ ਇਹ ਕਾਰਵਾਈ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ’ਤੇ ਕੀਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਪਾਕਿਸਤਾਨ ਨੇ ਇਹ ਕਦਮ ਕੌਮਾਂਤਰੀ ਖ਼ਾਸ ਕਰਕੇ ਭਾਰਤ ਦੇ ਦਬਾਅ ਹੇਠ ਆ ਕੇ ਚੁੱਕਿਆ ਹੈ। ਦੂਜੇ ਪਾਸੇ ਪਾਕਿਸਤਾਨ ਨੇ ਇਹ ਕਦਮ ਚੁੱਕ ਕੇ ਮੰਨ ਲਿਆ ਹੈ ਕਿ ਉਸ ਦੇ ਦੇਸ਼ ਵਿੱਚ ਦਹਿਸ਼ਤਗਰਦ ਦੇ ਟਿਕਾਣੇ ਹਨ। 3…ਭਾਰਤ ਨੇ ਪਾਕਿ ਨੂੰ ਕਰਾਰਾ ਜਵਾਬ ਦਿੱਤਾ। ਪਾਕਿਸਤਾਨ ਨੂੰ ਵਿੱਸ਼ਵ ਪੱਧਰੀ ਅੱਤਵਾਦ ਦਾ ਕੇਂਦਰ ਦੱਸਦੇ ਹੋਏ ਭਾਰਤ ਨੇ ਪਾਕਿਸਤਾਨ ਨੂੰ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਮੁੱਦਾ ਚੁੱਕਣ ਦੀ ਬਜਾਏ ਆਪਣੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਲਈ ਕਿਹਾ ਹੈ। 4...ਅਮਰੀਕੀ ਰਾਜਦੂਤ ਦੇ ਅਰੁਣਾਚਲ ਦੌਰੇ ਤੋਂ ਚੀਨ ਬੌਖਲਾ ਗਿਆ ਹੈ। ਚੀਨ ਨੇ ਅਮਰੀਕਾ ਨੂੰ ਭਾਰਤ ਚੀਨ ਸਰਹੱਦ ਵਿਵਾਦ ਤੋਂ ਦੂਰ ਰਹਿਣ ਲਈ ਕਿਹਾ ਹੈ। ਚੀਨ ਮੁਤਾਬਕ ਅਮਰੀਕਾ ਦੀ ਦਖਲਅੰਦਾਜ਼ੀ ਮਾਮਲੇ ਨੂੰ ਹੋਰ ਉਲਝਾਏਗੀ। ਚੀਨ ਦੀ ਸੱਤਾਧਾਰੀ ਕਮਊਨਿਸਟ ਪਾਰਟੀ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਸਾਲਾਂ ਵਿੱਚ 10 ਲੱਖ ਤੋਂ ਵੱਧ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸਜ਼ਾ ਦਿੱਤੀ ਗਈ ਹੈ। ਬੀਬੀਸੀ ਦੀ ਖਬਰ ਮੁਤਾਬਕ ਚੀਨ ਨੇ ਕਿਹਾ ਕਿ ਦੂਜੇ ਦੇਸ਼ ਭੱਜ ਗਏ 409 ਲੋਕਾਂ ਤੋਂ ਇਸ ਸਾਲ ਪੁੱਛਗਿੱਛ ਕੀਤੀ ਗਈ।

ਟਾਪ ਹੈਡਲਾਈਨ

ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
Embed widget