ਪੜਚੋਲ ਕਰੋ

ਦੁਨੀਆ ਦੀਆਂ ਖ਼ਬਰਾਂ ਦੋ ਮਿੰਟ 'ਚ

1 ਅਮਰੀਕੀ ਰਾਸ਼ਟਰਪਤੀ ਉਮੀਦਵਾਰ ਡੋਨਲਡ ਟਰੰਪ ਨੇ ਹੋਲੀ ਰਫ਼ਤਾਰ ਨਾਲ ਆਰਥਿਕ ਪ੍ਰਗਤੀ ਲਈ ਰਾਸ਼ਟਰਪਤੀ ਬਰਾਕ ਓਬਾਮਾ ਦੀ ਆਲੋਚਨਾ ਕੀਤੀ ਅਤੇ ਕਿਹਾ ਜਦੋਂ ਭਾਰਤ ਵਰਗਾ ਵੱਡਾ ਦੇਸ਼ 8 ਫ਼ੀਸਦੀ ਵਿਕਾਸ ਦਰ ਨਾਲ ਵੱਧ ਸਕਦਾ ਹੈ ਤਾਂ ਅਮਰੀਕਾ ਕਿਉਂ ਨਹੀਂ? 2 ਐਫ ਬੀ ਆਈ ਡਾਇਰੈਕਟਰ ਜੇਮਸ ਕੋਮੇ ਨੇ ਅਮਰੀਕੀ ਸੰਸਦ ਨੂੰ ਸੂਚਨਾ ਦਿੱਤੀ ਹੈ ਕਿ ਏਜੰਸੀ ਹਿਲੇਰੀ ਕਲਿੰਟਨ ਦੀ ਈ-ਮੇਲ ਦੀ ਜਾਂਚ ਫਿਰ ਤੋਂ ਸ਼ੁਰੂ ਕਰ ਰਹੀ ਹੈ। ਬੀਬੀ ਸੀ ਦੀ ਖ਼ਬਰ ਮੁਤਾਬਿਕ ਜੇਮਸ ਨੇ ਕਿਹਾ ਜਾਂਚ ਕਰਤਾਵਾਂ ਦੇ ਹੱਥ ਕੁੱਝ ਅਜਿਹੇ ਈ-ਮੇਲ ਲੱਗੇ ਹਨ ਜੋ ਕਾਫ਼ੀ ਅਹਿਮ ਹਨ। 3 ਭਾਰਤੀ ਮੂਲ ਦੇ ਕਾਰੋਬਾਰੀ ਨੂੰ ਹਵਾਈ ਜਹਾਜ਼ ਦੌਰਾਨ ਇੱਕ ਲੜਕੀ ਨਾਲ ਛੇੜਖ਼ਾਨੀ ਕਰਨ ਦੇ ਦੋਸ਼ ਵਿੱਚ ਹੁਣ ਜੇਲ੍ਹ ਦੀ ਹਵਾ ਖਾਣੀ ਪਵੇਗੀ। ਇੰਗਲੈਂਡ ਦੀ ਅਦਾਲਤ ਨੇ ਉਸ ਸੁਮਨ ਦਾਸ ਨੂੰ 20 ਹਫ਼ਤਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਜੁਲਾਈ ਦਾ ਹੈ ਜਦੋਂ ਦੋਹਾ ਤੋਂ ਮਾਨਚੈਸਟਰ ਵਲ ਉਡਾਣ ਆ ਰਹੀ ਸੀ। ਹਾਲਾਂਕਿ ਕਾਰੋਬਾਰੀ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ 4 ਸੰਯੁਕਤ ਰਾਸ਼ਟਰ ਅਨੁਸਾਰ ਨਾਈਜੀਰੀਆ ਵਿੱਚ ਸੈਨਾ ਨੇ ਇੱਕ ਸਮਝੌਤੇ ਤਹਿਤ ਆਪਣੀ ਹਿਰਾਸਤ ਵਿੱਚ ਲਏ 876 ਬੱਚਿਆਂ ਨੂੰ ਰਿਹਾਅ ਕਰ ਦਿੱਤਾ ਹੈ। ਬੀਬੀ ਸੀ ਦੀ ਖ਼ਬਰ ਮੁਤਾਬਿਕ ਇਹਨਾਂ ਬੱਚਿਆਂ ਨੂੰ ਅੱਤਵਾਦੀ ਸਮੂਹ ਬੋਕੋ ਹਰਾਮ ਨਾਲ ਸੰਭਾਵਿਤ ਸੰਬੰਧਾਂ ਕਾਰਨ ਸੈਨਾ ਨੇ ਫੜਿਆ ਸੀ ਜੋ ਬੋਕੋ ਦੇ ਕਬਜ਼ੇ ਵਾਲੇ ਇਲਾਕੇ ਵਿੱਚ ਰਹਿੰਦੇ ਸਨ। 5 .ਅਮਰੀਕੀ ਗੀਤਕਾਰ ਬੌਬ ਡਿਲਨ ਨੇ ਆਪਣੀ ਚੁੱਪੀ ਤੋੜਦੇ ਹੋਏ ਆਖਿਆ ਹੈ ਕਿ ਉਹ ਸਾਹਿਤ ਦਾ ਨੋਬਲ ਪੁਰਸਕਾਰ ਸਵੀਕਾਰ ਕਰਨਗੇ ਅਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਹ ਇਸ ਨੂੰ ਆਪਣੇ ਹੱਥਾਂ ਨਾਲ ਸਵੀਕਾਰ ਕਰਨਗੇ। ਸਨਮਾਨਿਤ ਹੋਣ ਮਗਰੋਂ ਇਹ ਉਨ੍ਹਾਂ ਦੀ ਪਹਿਲੀ ਪ੍ਰਤੀਕ੍ਰਿਆ ਹੈ ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਦੀ ਖ਼ਾਮੋਸ਼ੀ ਤੇ ਸਵਾਲ ਉੱਠ ਰਹੇ ਸਨ। 6 ਸੰਯੁਕਤ ਰਾਸ਼ਟਰ ਮੁਤਾਬਿਕ ਇਸਲਾਮਿਕ ਸਟੇਟ ਦੇ ਚਰਮਪੰਥੀਆਂ ਨੇ ਇਰਾਕ ਦੇ ਮਸੂਲ ਸ਼ਹਿਰ ਤੋਂ ਹਜ਼ਾਰਾਂ ਆਮ ਲੋਕਾਂ ਨੂੰ ਅਗਵਾ ਕਰ ਲਿਆ ਹੈ ਅਤੇ ਕੱਟੜਪੰਥੀਆਂ ਉਨ੍ਹਾਂ ਨੂੰ ਆਪਣੀ ਢਾਲ ਦੇ ਤੌਰ ਉੱਤੇ ਇਸਤੇਮਾਲ ਕਰ ਰਹੇ ਹਨ। ਇਰਾਕੀ ਸੈਨਾ ਮੋਸੂਲ ਚ ਆਈ ਐੱਸ ਵਿਰੁੱਧ ਕਾਰਵਾਈ ਕਰ ਰਹੀ ਹੈ। 7 ਸ਼ਿਕਾਗੋ ਦੇ ਓਹਾਰੇ ਇੰਟਰਨੈਸ਼ਨਲ ਏਅਰਪੋਰਟ ਉੱਤੇ ਅਮਰੀਕਨ ਏਅਰਲਾਈਸ ਦੇ ਇੱਕ ਜਹਾਜ਼ ਦਾ ਟਾਇਰ ਫੱਟ ਗਿਆ। ਜਿਸ ਮਗਰੋਂ ਜਹਾਜ਼ ਵਿੱਚ ਅੱਗ ਲੱਗ ਗਈ। ਇਸ ਤੋਂ ਬਾਅਦ ਮੁਸਾਫ਼ਰਾਂ ਨੂੰ ਐਮਰਜੈਂਸੀ ਗੇਟ ਰਾਹੀਂ ਤੁਰੰਤ ਬਾਹਰ ਕੱਢਿਆ ਗਿਆ। ਜਾਣਕਾਰੀ ਮੁਤਾਬਿਕ ਹਾਦਸੇ ਵਿੱਚ 20 ਲੋਕ ਜ਼ਖਮੀ ਹੋਏ ਹਨ ਜਦਕਿ ਕੁਲ 170 ਲੋਕ ਸਵਾਰ ਸਨ। 8 ਅਮਰੀਕਾ ਵਿੱਚ ਸਿੱਖ ਬਜ਼ੁਰਗ ਅਮਰੀਕ ਸਿੰਘ ਬੱਲ ਉੱਪਰ ਨਸਲੀ ਹਮਲਾ ਕਰਨ ਦੇ ਮਾਮਲੇ ਵਿੱਚ ਜਿਊਰੀ ਨੇ 23 ਸਾਲਾ ਨੌਜਵਾਨ ਨੂੰ ਦੋਸ਼ੀ ਕਰਾਰ ਦਿੱਤਾ ਹੈ। ਬੀਤੇ ਸਾਲ ਦਸੰਬਰ ਵਿੱਚ ਡੈਨੀਅਲ ਕੋਰੋਨੇਲ ਵਿਲਸਨ ਨੇ ਕੈਲੇਫੋਰਨੀਆ ਦੇ ਫਰੈਜ਼ਨੋ ਇਲਾਕੇ ਵਿੱਚ ਸਿੱਖ ਹੋਣ ਕਾਰਨ ਬੱਲ ਨੂੰ ਅਤਿਵਾਦੀ ਸਮਝ ਕੇ ਉਸ ਉੱਤੇ ਹਮਲਾ ਕਰ ਦਿੱਤਾ ਸੀ।

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget