ਪੜਚੋਲ ਕਰੋ

ਖਬਰ ਵਿਸ਼ਵ ਭਰ ਦੀ, ਸਿਰਫ ਦੋ ਮਿੰਟ 'ਚ

1….ਯਮਨ ਦੇ ਲਾਲ ਸਾਗਰ ਤੱਟੀ ਸ਼ਹਿਰ ਅਲ-ਹੁਦਾਇਦਾ ਵਿੱਚ ਸਾਊਦੀ ਸੈਨਾ ਦੀ ਅਗਵਾਈ ਵਿੱਚ ਜੇਲ੍ਹ ਨੂੰ ਨਿਸ਼ਾਨਾ ਬਣਾ ਹਵਾਈ ਹਮਲੇ ਕੀਤੇ ਗਏ ਜਿਸ ਦੌਰਾਨ ਘੱਟੋ-ਘੱਟ 60 ਕੈਦੀਆਂ ਦੀ ਮੌਤ ਹੋ ਗਈ। ਸਮਾਚਾਰ ਏਜੰਸੀ ਸਿੰਨਹੂਆ ਮੁਤਾਬਕ ਕਈ ਘੰਟਿਆਂ ਤੱਕ ਬੰਬ ਸੁੱਟੇ ਗਏ। 2...ਬੀਬੀਸੀ ਤੇ ਦ ਗਾਰਡੀਅਨ ਨੂੰ ਇੱਕ ਜਾਂਚ ਵਿੱਚ ਰੌਲਸ ਰੌਇਸ ਦੇ ਭ੍ਰਿਸ਼ਟਾਚਾਰ 'ਚ ਸ਼ਾਮਲ ਹੋਣ ਦੇ ਸਬੂਤ ਮਿਲੇ ਹਨ। ਬੀਬੀਸੀ ਦੇ ਪੈਨੋਰਮਾ ਪ੍ਰੋਗਰਾਮ ਮੁਤਾਬਕ ਰੌਲਸ ਰੌਇਸ ਨੇ ਹਥਿਆਰਾਂ ਦੇ ਡੀਲਰ ਸੁਧੀਰ ਚੌਧਰੀ ਨਾਲ ਜੁੜੀਆਂ ਕੰਪਨੀਆਂ ਨੂੰ ਪੈਸਾ ਦਿੱਤਾ ਹੈ। ਚੌਧਰੀ ਭਾਰਤ ਸਰਕਾਰ ਦੀ ਬਲੈਕ ਸਿਲਟ ਵਿੱਚ ਹਨ। 3….ਸੀਰੀਆ ਦੇ ਉੱਤਰੀ ਸ਼ਹਿਰ ਅਲੈਪੋ ਵਿੱਚ ਸਰਕਾਰ ਦੇ ਕਬਜ਼ੇ ਵਾਲੇ ਇਲਾਕਿਆਂ ਵਿੱਚ ਵਿਦਰੋਹੀ ਗੁੱਟਾਂ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ 40 ਲੋਕਾਂ ਦੀ ਮੌਤ ਹੋ ਗਈ। ਬੀਬੀਸੀ ਦੀ ਖਬਰ ਮੁਤਾਬਕ 250 ਲੋਕ ਜ਼ਖਮੀ ਦੱਸੇ ਜਾ ਰਹੇ ਹਨ। 4….ਬੰਗਲਾਦੇਸ਼ ਵਿੱਚ ਫੇਸਬੁੱਕ 'ਤੇ ਇਸਲਾਮ ਵਿਰੋਧੀ ਪੋਸਟ ਦੇ ਗੁੱਸੇ ਵਿੱਚ ਕਈ ਹਿੰਦੂ ਮੰਦਰ ਤੇ ਘਰ ਸਾੜ ਦਿੱਤੇ ਗਏ। ਬੀਬੀਸੀ ਦੀ ਖਬਰ ਮੁਤਾਬਕ ਘੱਟੋ-ਘੱਟ 20 ਘਰਾਂ ਵਿੱਚ ਅੱਗ ਲਾ ਦਿੱਤੀ ਗਈ। 5….ਓਂਟਾਰੀਓ ਦੇ ਰਹਿਣ ਵਾਲੇ ਸਿੱਖ ਬੈਂਕਰ ਸਰਬਜੀਤ ਸਿੰਘ ਮਰਵਾਹ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਸੈਨੇਟ ਮੈਂਬਰ ਵਜੋਂ ਨਿਯੁਕਤ ਕੀਤਾ ਹੈ। ਇਸ ਅਹੁਦੇ ਉਤੇ ਪਹੁੰਚਣ ਵਾਲੇ ਸਰਬਜੀਤ ਸਿੰਘ ਮਾਰਵਾਹ ਪਹਿਲੇ ਸਿੱਖ ਹਨ। ਸਰਬਜੀਤ ਸਿੰਘ ਉਨ੍ਹਾਂ ਛੇ ਲੋਕਾਂ ਵਿਚ ਸ਼ਾਮਲ ਹਨ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਟਰੂਡੋ ਨੇ ਸੁਤੰਤਰ ਸੈਨੇਟਰ ਦੇ ਰੂਪ ਵਿੱਚ ਓਂਟਾਰੀਓ ਤੋਂ ਚੁਣਿਆ ਹੈ। 6….ਬ੍ਰਿਸਬੇਨ ’ਚ ਸਾੜ ਕੇ ਮਾਰੇ ਗਏ ਪੰਜਾਬੀ ਨੌਜਵਾਨ ਮਨਮੀਤ ਅਲੀਸ਼ੇਰ ਦੀ ਮ੍ਰਿਤਕ ਦੇਹ ਪੰਜਾਬ ਤੋਂ ਆਏ ਉਸ ਦੇ ਵਾਰਸਾਂ ਨੂੰ ਸੌਂਪ ਦਿੱਤੀ ਗਈ। ਮਨਮੀਤ ਦੇ ਪਰਿਵਾਰਕ ਮੈਂਬਰ ਤੇ ਉਸ ਦੇ ਸਾਥੀ ਵੀਰਵਾਰ ਤੱਕ ਲਾਸ਼ ਭਾਰਤ ਲੈ ਕੇ ਪਹੁੰਚ ਜਾਣਗੇ। ਸੂਬੇ ਦੇ ਸਿਹਤ ਮੰਤਰੀ ਕੈਮਰਨ ਡਿੱਕ ਨੇ ਨਿਰਦੇਸ਼ ਦਿੱਤੇ ਹਨ ਕਿ ਮਾਨਸਿਕ ਬਿਮਾਰੀ ਅਧੀਨ ਰਹੇ ਹਮਲਾਵਰ ਐਂਥਨੀ ਓ ਡੌਨਹਿਉ (48) ਦੇ ਸਰਕਾਰੀ ਹਸਪਤਾਲ ਤੋਂ ਚੱਲੇ ਇਲਾਜ ਦੀ ਜਾਂਚ ਕਰਵਾਈ ਜਾਵੇ। ਇਸ ਪੜਤਾਲ ਲਈ 8 ਹਫ਼ਤਿਆਂ ਦਾ ਸਮਾਂ ਰੱਖਿਆ ਗਿਆ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget