ਪੜਚੋਲ ਕਰੋ

ਦੁਨੀਆ ਦੀਆਂ ਖ਼ਬਰਾਂ ਦੋ ਮਿੰਟ 'ਚ

1 ਇੰਗਲੈਂਡ ਵਿੱਚ ਰਹਿਣ ਵਾਲੇ ਸਿੱਖ ਭਾਈਚਾਰੇ ਨੇ ਅਪਰੇਸ਼ਨ ਬਲਿਊ ਸਟਾਰ ਵਿੱਚ ਬਰਤਾਨੀਆ ਸਰਕਾਰ ਦੀ ਭੂਮਿਕਾ ਦੀਆਂ ਫਾਈਲਾਂ ਦੀ ਜਾਂਚ ਦੀ ਮੰਗ ਕੀਤੀ ਹੈ। ਬਰਤਾਨੀਆ ਦੇ ਵਿਦੇਸ਼ ਮੰਤਰਾਲੇ ਨੇ ਮੰਨਿਆ ਹੈ ਕਿ ਸੰਨ 1980 ਵਿੱਚ ਭਾਰਤ-ਬ੍ਰਿਟੇਨ ਦੇ ਰਿਸ਼ਤਿਆਂ ਬਾਰੇ ਕਈ ਫਾਈਲਾਂ ਕੌਮੀ ਪੁਰਾਲੇਖ ਵਿੱਚੋਂ ਹਟਾਈਆਂ ਹਨ, ਜਿਨ੍ਹਾਂ ਵਿੱਚੋਂ ਕੁੱਝ ਫਾਈਲਾਂ ਅਪ੍ਰੇਸ਼ਨ ਬਲਿਊ ਸਟਾਰ ਨਾਲ ਸਬੰਧਿਤ ਹਨ। 2 ਪੀਟੀਆਈ ਅਨੁਸਾਰ ਇਸ ਮਾਮਲੇ ਦੀ ਇੱਕ ਸਿੱਖ ਗਰੁੱਪ ਵੱਲੋਂ ਸੁਤੰਤਰ ਜਾਂਚ ਦੀ ਮੰਗੀ ਕੀਤੀ ਜਾ ਰਹੀ ਹੈ। ਸਿੱਖ ਫੈਡਰੇਸ਼ਨ ਯੂ ਕੇ ਵੱਲੋਂ ਸਰਕਾਰ ਉੱਤੇ ‘ਲਿੱਪਾ-ਪੋਚੀ’ ਦਾ ਦੋਸ਼ ਲਾਇਆ ਜਾ ਰਿਹਾ ਹੈ ਪਰ ਵਿਦੇਸ਼ ਦਫ਼ਤਰ ਦਾ ਕਹਿਣਾ ਹੈ ਕਿ ਇਸ ਜਥੇਬੰਦੀ ਵੱਲੋਂ ਕੁੱਝ ਮੁੱਦੇ ਚੁੱਕੇ ਜਾਣ ਬਾਅਦ ਇਹ ਫਾਈਲਾਂ ਮਹਿਜ਼ ‘ਉਧਾਰ’ ਲਈਆਂ ਹਨ, ਜੋ ਜਲਦੀ ਵਾਪਸ ਕਰ ਦਿੱਤੀਆਂ ਜਾਣਗੀਆਂ। 3 ਅਮਰੀਕੀ ਰਾਸ਼ਟਰਪਤੀ ਚੋਣਾਂ ਦੇ ਉਮੀਦਵਾਰ ਇੱਕ-ਦੂਜੇ ਉੱਤੇ ਜੰਮ ਕੇ ਸ਼ਬਦੀ ਹਮਲਾ ਕਰ ਰਹੇ ਹਨ। ਹਿਲੇਰੀ ਨੇ ਰੈਲੀ ਦੌਰਾਨ ਕਿਹਾ ਅਸੀਂ ਜਾਣਦੇ ਹਾਂ ਕਿ ਟਰੰਪ ਕਿਸ ਤਰ੍ਹਾਂ ਦੇ ਇਨਸਾਨ ਹਨ। ਦੂਜੇ ਪਾਸੇ ਟਰੰਪ ਨੇ ਕਿਹਾ ਕਿ ਕਿ ਹੁਣ ਅਸੀਂ ਅਜਿਹੀ ਰਾਸ਼ਟਰਪਤੀ ਚੁਣੇਗਾ ਜਿਸ ਦੇ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹੋਣ। 4 ਅਮਰੀਕਾ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਅੱਤਵਾਦੀ ਹਮਲੇ ਦਾ ਖ਼ਦਸ਼ਾ ਹੈ। ਇੱਥੋਂ ਦੀਆਂ ਖੂਫੀਆ ਏਜੰਸੀਆਂ ਨੇ ਅੱਤਵਾਦੀ ਸੰਗਠਨ ਅਲਕਾਇਦਾ ਦੇ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। 5 ਅਗਲੇ ਹਫ਼ਤੇ ਅਮਰੀਕਾ ਨੂੰ ਨਵਾਂ ਰਾਸ਼ਟਰਪਤੀ ਮਿਲ ਜਾਵੇਗਾ। ਚੀਨ ਵਿੱਚ ਕਿੰਗ ਆਫ਼ ਪ੍ਰਾਫਿਟ ਦੇ ਨਾਮ ਨਾਲ ਮਸ਼ਹੂਰ ਇੱਕ ਬਾਂਦਰ ਨੇ ਭਵਿੱਖਬਾਣੀ ਕੀਤੀ ਹੈ ਕਿ ਡੋਨਲਡ ਟਰੰਪ ਹੀ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਹੋਣਗੇ। ਕਿਹਾ ਜਾ ਰਿਹਾ ਹੈ ਕਿ ਇਸ ਬਾਂਦਰ ਦੀਆਂ ਕੀਤੀਆਂ ਭਵਿੱਖ ਵਾਣੀਆਂ ਸੱਚ ਸਾਬਤ ਹੋਈਆਂ ਹਨ। 6 ਨੈਸ਼ਨਲ ਜਿਓਗ੍ਰਾਫਿਕ ਦੇ ਕਵਰ ਪੇਜ ਉੱਤੇ 1985 ਵਿੱਚ ਤਸਵੀਰ ਛਪਣ ਮਗਰੋਂ ਮਸ਼ਹੂਰ ਹੋਈ ਸ਼ਰਬਤ ਗੁਲਾ ਨੂੰ ਅਫ਼ਗ਼ਾਨਿਸਤਾਨ ਰਵਾਨਾ ਕੀਤਾ ਜਾਵੇਗਾ। ਸ਼ਰਬਤ ਨੂੰ ਪਾਕਿਸਤਾਨ ਵਿੱਚ ਫ਼ਰਜ਼ੀ ਦਸਤਾਵੇਜ਼ਾਂ ਦੇ ਨਾਲ ਰਹਿਣ ਕਾਰਨ ਗ੍ਰਿਫ਼ਤਾਰ ਕਰ 15 ਦਿਨ ਦੀ ਕੈਦ ਦਿੱਤੀ ਗਈ ਸੀ। 7 ਅਮਰੀਕਾ ਨੇ ਅਲ-ਕਾਇਦਾ ਦੇ ਇੱਕ ਵੱਡੇ ਲੀਡਰ ਫ਼ਾਰੂਕ ਅਲ-ਕਤਾਨੀ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਜਿਸ ਦੀ ਮੌਤ ਅਫ਼ਗ਼ਾਨਿਸਤਾਨ ਦੇ ਕੁਨਾਰ ਸੂਬੇ ਵਿੱਚ ਹਮਲੇ ਦੌਰਾਨ ਹੋਈ। ਬੀਬੀਸੀ ਦੀ ਖ਼ਬਰ ਮੁਤਾਬਿਕ ਅਮਰੀਕਾ ਨੇ ਦੱਸਿਆ ਕਿ ਇਹ ਹਮਲਾ ਅਕਤੂਬਰ ਵਿੱਚ ਕੀਤਾ ਗਿਆ। 8 ਇਰਾਕ ਦੇ ਸ਼ਹਿਰ ਮੋਸੂਲ ਵਿੱਚ ਇਰਾਕੀ ਸੈਨਾ ਨੇ ਆਈ ਐਸ ਵਿਰੁੱਧ ਅਭਿਆਨ ਹੋਰ ਤੇਜ਼ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਆਈ ਐੱਸ ਮੁਖੀ ਬਗ਼ਦਾਦੀ ਦਾ ਗੜ੍ਹ ਮੰਨੇ ਜਾਂਦੇ ਮੋਸੁਲ ਤੋਂ ਬਗ਼ਦਾਦੀ ਭੱਜ ਨਿਕਲਿਆ ਹੈ। 9 ਤਿੱਬਤ ਦੇ ਅਧਿਆਤਮਕ ਨੇਤਾ ਦਲ਼ਾਈ ਲਾਮਾ ਨੇ ਕਿਹਾ ਕਿ ਉਹ ਭਾਰਤ ਦੇ ਪੁੱਤਰ ਹਨ ਅਤੇ ਪ੍ਰਾਚੀਨ ਵਿਚਾਰਾਂ ਦੇ ਸੰਦੇਸ਼ ਵਾਹਕ ਹਨ। ਉਨ੍ਹਾਂ ਕਿਹਾ ਕਿ ਉਹ ਭਾਰਤ ਦੇ ਹੀ ਚਾਵਲ ਅਤੇ ਦਾਲ ਤੇ ਜੀਵਤ ਹਨ। 10 ਅਫਿਗਾਨਿਸਤਾਨ ਦੇ ਫਰਿਆਬ ਵਿੱਚ ਸੜਕ ਕਿਨਾਰੇ ਇੱਕ ਬੰਬ ਧਮਾਕੇ ਨਾਲ 11 ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਜ਼ਖਮੀ ਹੋਏ, ਜੋ ਕਿ ਇੱਕ ਬਾਰਾਤ ਵਿੱਚ ਜਾ ਰਹੇ ਸਨ। ਇਹ ਘਟਨਾ ਸ਼ੁੱਕਰਵਾਰ ਦੀ ਹੈ ਜਿਸ ਦੀ ਕਿਸੇ ਸੰਗਠਨ ਨੇ ਜ਼ਿੰਮੇਵਾਰੀ ਨਹੀਂ ਲਈ। ਪਰ ਅਧਿਕਾਰੀਆਂ ਨੇ ਤਾਲਿਬਾਨ ਨੂੰ ਜ਼ਿੰਮੇਵਾਰ ਦੱਸਿਆ ਹੈ।

ਟਾਪ ਹੈਡਲਾਈਨ

ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Main Market Square Shooting: ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਪੰਜਾਬੀਆਂ ਲਈ ਕੈਨੇਡਾ 'ਚ PR ਦੇ ਦਰਵਾਜੇ ਖੁੱਲ੍ਹੇ, ਇੰਨੇ ਲੋਕਾਂ ਨੂੰ ਮਿਲੇਗੀ PR
ਪੰਜਾਬੀਆਂ ਲਈ ਕੈਨੇਡਾ 'ਚ PR ਦੇ ਦਰਵਾਜੇ ਖੁੱਲ੍ਹੇ, ਇੰਨੇ ਲੋਕਾਂ ਨੂੰ ਮਿਲੇਗੀ PR

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Embed widget