ਪੜਚੋਲ ਕਰੋ

ਖ਼ਬਰ ਵਿਸ਼ਵ ਭਰ ਦੀ, ਸਿਰਫ ਦੋ ਮਿੰਟ 'ਚ

1...ਅਮਰੀਕਾ ਵਿੱਚ ਸਿੱਖ ਭਾਈਚਾਰਾ ਰਾਸ਼ਟਰਪਤੀ ਅਹੁਦੇ ਦੇ ਰਿਪਬਲਿਕਨ ਉਮੀਦਵਾਰ ਡੌਨਲਡ ਟਰੰਪ ਤੋਂ ਖਫਾ ਲੱਗ ਰਿਹਾ ਹੈ। 'ਏ.ਬੀ.ਪੀ. ਨਿਊਜ਼' ਨਾਲ ਗੱਲਬਾਤ ਦੌਰਾਨ ਸਿੱਖਾਂ ਨੇ ਕਿਹਾ ਕਿ ਟਰੰਪ ਦੇ ਕਈ ਬਿਆਨ ਉਨ੍ਹਾਂ ਨੂੰ ਡਰਾਉਂਦੇ ਹਨ। ਇੱਥੋਂ ਤੱਕ ਕਿ ਉਨ੍ਹਾਂ ਆਪਣੀ ਰੈਲੀ ਵਿੱਚੋਂ ਇੱਕ ਸਿੱਖ ਨੂੰ ਵੀ ਬਾਹਰ ਕੱਢ ਦਿੱਤਾ ਸੀ। ਇਸ ਤੋਂ ਇਲਾਵਾ ਸਿੱਖਾਂ ਨੇ ਟਰੰਪ ਦੇ ਉਸ ਬਿਆਨ 'ਤੇ ਵੀ ਇਤਰਾਜ਼ ਜਤਾਇਆ ਜਿਸ ਵਿੱਚ ਉਹ ਭਾਰਤ ਤੇ ਹਿੰਦੂਆਂ ਨਾਲ ਪਿਆਰ ਦੀ ਗੱਲ ਕਰਦੇ ਹਨ। ਸਿੱਖਾਂ ਮੁਤਾਬਕ ਟਰੰਪ ਕਿਤੇ ਵੀ ਸਿੱਖਾਂ ਦਾ ਜ਼ਿਕਰ ਨਹੀਂ ਕਰਦੇ। 2...ਅਮਰੀਕਾ ਵਿੱਚ ਜਾਂਚ ਏਜੰਸੀ ਐਫ.ਬੀ.ਆਈ. ਨੂੰ ਹਿਲੇਰੀ ਕਲਿੰਟਨ ਦੇ ਈਮੇਲਜ਼ ਦੀ ਨਵੀਂ ਖੇਪ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਕ ਗੱਲ ਦਾ ਕੋਈ ਸਬੂਤ ਨਹੀਂ ਮਿਲਿਆ। ਏਜੰਸੀ ਨੇ ਗੁਪਤ ਜਾਣਕਾਰੀ ਲੀਕ ਕਰਨ ਦੇ ਮਾਮਲੇ ਵਿੱਚ ਹਿਲੇਰੀ ਨੂੰ ਕਲੀਨ ਚਿੱਟ ਦੇ ਦਿੱਤੀ ਹੈ। 3...ਅਮਰੀਕਾ ਵਿੱਚ ਚੋਣਾਂ ਦਾ ਮਾਹੌਲ ਭਖਿਆ ਹੋਇਆ ਹੈ। ਅੱਠ ਨਵੰਬਰ ਨੂੰ ਰਾਸ਼ਟਰਪਤੀ ਅਹੁਦੇ ਲਈ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਨੂੰ ਕਈ ਪਹਿਲੂਆਂ ਤੋਂ ਇਤਿਹਾਸਕ ਮੰਨਿਆ ਜਾ ਰਿਹਾ ਹੈ। ਦੋਵੇਂ ਉਮੀਦਵਾਰਾਂ ਵਿੱਚ ਜ਼ਬਰਸਦਤ ਟੱਕਰ ਦੀ ਉਮੀਦ ਹੈ। 4...ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਨੇ ਕਰਾਚੀ ਵਿੱਚ ਇਕੱਠੇ ਹੋ ਕੇ ਸਰਕਾਰ ਨੂੰ ਆਨੰਦ ਮੈਰਿਜ ਐਕਟ ਲਾਗੂ ਕਰਨ ਦੀ ਮੰਗ ਕੀਤੀ। ਸਿੱਖਾਂ ਨੇ ਸਰਕਾਰ ਵਿਰੁੱਧ ਪ੍ਰਦਰਸ਼ਨ ਵੀ ਕੀਤਾ। ਸਰਕਾਰ ਵੱਲੋਂ 2007 ਤੋਂ ਸਿੱਖ ਆਨੰਦ ਮੈਰਿਜ ਐਕਟ ਲਾਗੂ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਇੱਥੇ ਕਿਸੇ ਵੀ ਸਿੱਖ ਨੂੰ ਅਜੇ ਤੱਕ ਆਪਣੇ ਵਿਆਹ ਦਾ ਸਰਟੀਫਿਕੇਟ ਹਾਸਲ ਨਹੀਂ ਹੋਇਆ। 5...“ਬੁੱਕਰ ਪੁਰਸਕਾਰ” ਜੇਤੂ ਭਾਰਤੀ ਮੂਲ ਦੇ ਲੇਖਕ ਸਲਮਾਨ ਰਸ਼ੀਦ ਨੇ ਰਾਸ਼ਟਰਪਤੀ ਅਹੁਦੇ ਦੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਲਡ ਟਰੰਪ ਨੂੰ “ਯੋਨ ਸ਼ਿਕਾਰੀ” ਕਰਾਰ ਦਿੱਤਾ ਹੈ। ਉਨ੍ਹਾਂ ਅਮਰੀਕੀਆਂ ਨੂੰ ਯੋਗ ਰਾਸ਼ਟਰਪਤੀ ਚੁਣਨ ਦੀ ਸਲਾਹ ਦਿੱਤੀ ਹੈ। ਸਾਹਿਤਕ ਵੈੱਬਸਾਈਟ “ਲਿਥੂਬ” ਉੱਤੇ ਪਾਏ ਆਪਣੇ ਪੋਸਟ ਵਿੱਚ ਰਸ਼ੀਦ ਨੇ ਆਖਿਆ ਹੈ ਕਿ ਟਰੰਪ ਯੌਨ ਸ਼ਿਕਾਰੀ ਹਨ। 6...ਅਮਰੀਕਾ ਦੇ ਵੈਸਟ ਵਰਜੀਨੀਆ ਵਿੱਚ ਇੱਕ ਮਾਂ 'ਤੇ ਆਪਣੀ ਤਿੰਨ ਸਾਲ ਦੀ ਬੱਚੀ ਦੇ ਕਤਲ ਦਾ ਇਲਜ਼ਾਮ ਹੈ। ਪੁਲਿਸ ਮੁਤਾਬਕ ਮੁਲਜ਼ਮ ਮਾਂ ਨੇ ਪੰਜ ਸਾਲ ਤੱਕ ਇਹ ਗੱਲ ਲੁਕੋ ਕੇ ਰੱਖੀ ਤੇ ਬੱਚੀ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਾਈ। ਹਾਲਾਂਕਿ ਪੁਲਿਸ ਨੂੰ ਬੱਚੀ ਦੀ ਲਾਸ਼ ਨਹੀਂ ਮਿਲੀ। 7...ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਅੱਜ ਆਪਣੀ ਤਿੰਨ ਦਿਨਾਂ ਦੌਰੇ ਲਈ ਭਾਰਤ ਪਹੁੰਚੀ। ਇਸ ਦੌਰੇ ਦਾ ਮਕਸਦ ਵਪਾਰ, ਨਿਵੇਸ਼, ਰੱਖਿਆ ਤੇ ਸੁਰੱਖਿਆ ਦੇ ਖੇਤਰ ਵਿੱਚ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ। 9...ਇਰਾਕ ਦੇ ਸਲਾਹੂਦੀਨ ਵਿੱਚ ਐਤਵਾਰ ਨੂੰ ਦੋਹਰੇ ਬੰਬ ਵਿਸਫੋਟ ਤੇ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ 43 ਲੋਕਾਂ ਦੀ ਮੌਤ ਹੋ ਗਈ ਤੇ 40 ਹੋਰ ਜ਼ਖਮੀ ਹੋ ਗਏ। ਸੂਤਰਾਂ ਮੁਤਾਬਕ ਧਮਾਕਿਆਂ ਨਾਲ ਭਾਰੀ ਨੁਕਸਾਨ ਹੋਇਆ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget