ਪੜਚੋਲ ਕਰੋ

ਖਬਰ ਵਿਸ਼ਵ ਭਰ ਦੀ, ਸਿਰਫ ਦੋ ਮਿੰਟ 'ਚ

1….ਅਮਰੀਕਾ ਵਿੱਚ ਡੋਨਲਡ ਟਰੰਪ ਦੇ ਰਾਸ਼ਟਰਪਤੀ ਚੁਣੇ ਤੋਂ ਬਾਅਦ ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਵੀ ਵਧ ਗਿਆ ਹੈ। ਸਿਆਟਲ ਵਿੱਚ ਟਰੰਪ ਵਿਰੋਧੀ ਕੱਢੀ ਗਈ ਰੈਲੀ ਵਿੱਚ ਗੋਲੀ ਚੱਲਣ ਨਾਲ ਪੰਜ ਲੋਕ ਜ਼ਖਮੀ ਹੋ ਗਏ। 2….ਸਿਆਟਲ ਪੁਲਿਸ ਨੇ ਟਵਿਟਰ ‘ਤੇ ਇਹ ਜਾਣਕਾਰੀ ਦਿੱਤੀ। ਸਿਆਟਲ ਫਾਇਰ ਮਹਿਕਮੇ ਨੇ ਸਥਾਨਕ ਸਮੇਂ ਮੁਤਾਬਕ ਸ਼ਾਮ 7 ਵਜੇ ਦੇ ਕਰੀਬ ਟਵੀਟ ਕਰਕੇ ਦੱਸਿਆ ਕਿ ਪੰਜ ਬੰਦਿਆਂ ਦਾ ਇਲਾਜ ਚੱਲ ਰਿਹਾ ਹੈ। ਇਨ੍ਹਾਂ ਨੂੰ ਗੋਲੀ ਲੱਗੀ ਹੈ ਤੇ ਉਨ੍ਹਾਂ ਵਿੱਚੋਂ ਦੋ ਦੇ ਜ਼ਖਮ ਜਾਨਲੇਵਾ ਹੋ ਸਕਦੇ ਹਨ। 3….ਉੱਥੇ ਹੀ ਟਰੰਪ ਦੀ ਜਿੱਤ ਮਗਰੋਂ ਹਿਲੇਰੀ ਕਲਿੰਟਨ ਨੇ ਆਪਣੀ ਹਾਰ ਸਵੀਕਾਰ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਟਰੰਪ ਸਾਰੇ ਅਮਰੀਕੀਆਂ ਲਈ ਸਫਲ ਰਾਸ਼ਟਰਪਤੀ ਬਣਨਗੇ। ਰਾਸ਼ਟਰ ਉਨ੍ਹਾਂ ਨੂੰ ਖੁੱਲ੍ਹੇ ਮਨ ਨਾਲ ਸਵੀਕਾਰ ਕਰਦਾ ਹੈ ਤੇ ਅਗਵਾਈ ਦਾ ਮੌਕਾ ਦਿੰਦਾ ਹੈ। 4...ਬੀਬੀਸੀ ਦੀ ਖਬਰ ਮੁਤਾਬਕ ਹਾਰਨ ਮਗਰੋਂ ਹਿਲੇਰੀ ਨੇ ਆਪਣੇ ਸਮਰਥਕਾਂ ਤੋਂ ਮੁਆਫੀ ਮੰਗਦੇ ਹੋਏ ਕਿਹਾ ਕਿ ਉਹ ਇਹ ਚੋਣਾਂ ਨਹੀਂ ਜਿੱਤ ਸਕੀ ਜੋ ਬੇਹੱਦ ਦੁਖਦਾਈ ਗੱਲ ਹੈ ਤੇ ਇਹ ਬਹੁਤ ਦਿਨਾਂ ਤੱਕ ਰਹੇਗੀ। 5....ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਉਮੀਦ ਜਤਾਈ ਹੈ ਕਿ ਰਿਪਬਲੀਕਨ ਡੋਨਲਡ ਟਰੰਪ ਅਮਰੀਕਾ ਨੂੰ ਇੱਕਜੁਟ ਰੱਖਣਗੇ ਤੇ ਸਫਲਤਾਪੂਰਵਕ ਦੇਸ਼ ਦੀ ਅਗਵਾਈ ਕਰਨਗੇ। ਬੀਬੀਸੀ ਦੀ ਖਬਰ ਮੁਤਾਬਕ ਓਬਾਮਾ ਨੇ ਟਰੰਪ ਨੂੰ ਜਿੱਤ ਦੀ ਵਧਾਈ ਦਿੱਤੀ। 6….ਰਾਸ਼ਟਰਪਤੀ ਚੁਣੇ ਜਾਣ ਮਗਰੋਂ ਟਰੰਪ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਭਰੋਸਾ ਦਵਾਇਆ ਕਿ ਉਹ ਸਾਰੇ ਅਮਰੀਕੀਆਂ ਦੇ ਰਾਸ਼ਟਰਪਤੀ ਹਨ। ਉਨ੍ਹਾਂ ਦੀ ਸਰਕਾਰ ਜਨਤਾ ਲਈ ਕੰਮ ਕਰੇਗੀ। 7…..ਦੱਖਣੀ ਲੰਦਨ ਵਿੱਚ ਤੂਫਾਨ ਦੌਰਾਨ ਇੱਕ ਟਰਾਮ ਸੁਰੰਗ ਅੰਦਰ ਪਟੜੀ ਤੋਂ ਲਹਿ ਗਈ ਜਿਸ ਕਾਰਨ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਜਦਕਿ 50 ਤੋਂ ਵੱਧ ਜ਼ਖਮੀ ਹੋਏ ਹਨ। ਟਰਾਮ ਦੇ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਹਾਲੇ ਤੱਕ ਇਲਜ਼ਾਮਾਂ ਦਾ ਖੁਲਾਸਾ ਨਹੀਂ ਹੋਇਆ। 8…..ਬ੍ਰਿਟਿਸ਼ ਟ੍ਰੈਫਿਕ ਪੁਲਿਸ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਰੇਲ ਦੁਰਘਟਨਾ ਜਾਂਚ ਬਿਊਰੋ ਜਾਂਚ ਕਰ ਰਿਹਾ ਹੈ ਜਦਕਿ ਬ੍ਰਿਟਿਸ਼ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਇਸ ਘਟਨਾ 'ਤੇ ਦੁਖ ਜਤਾਇਆ ਹੈ।

ਟਾਪ ਹੈਡਲਾਈਨ

ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget