ਪੜਚੋਲ ਕਰੋ

ਖਬਰ ਵਿਸ਼ਵ ਭਰ ਦੀ, ਸਿਰਫ ਦੋ ਮਿੰਟ 'ਚ

1…ਪਾਕਿਸਤਾਨ ਨੇ ਭਾਰਤੀ ਸੈਨਾ ਦੇ ਡ੍ਰੋਨ ਜਹਾਜ਼ ਨੂੰ ਡੇਗਣ ਦਾ ਦਾਅਵਾ ਕੀਤਾ ਹੈ। ਬੀਬੀਸੀ ਦੀ ਖਬਰ ਮੁਤਾਬਕ ਪਾਕਿ ਸੈਨਾ ਨੇ ਭਾਰਤੀ ਸੈਨਾ ਤੇ ਐਲ.ਓ.ਸੀ. ਦੇ ਪਾਰ ਗੋਲੀਬਾਰੀ ਕਰ ਤਿੰਨ ਬੱਚਿਆਂ ਨੂੰ ਮਾਰਨ ਦਾ ਇਲਜ਼ਾਮ ਵੀ ਲਾਇਆ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਭਾਰਤੀ ਪਣਡੁੱਬੀ ਨੂੰ ਖਦੇੜਨ ਦਾ ਦਾਅਵਾ ਕੀਤਾ ਸੀ ਜਿਸ ਨੂੰ ਭਾਰਤ ਨੇ ਖਾਰਜ਼ ਕਰ ਦਿੱਤਾ। 2….ਯੂਰਪ ਦੀ ਕੌਮਾਂਤਰੀ ਪੱਧਰ ਦੀ ਤੇ ਦੁਨੀਆ ਦੀਆਂ ਸਭ ਤੋਂ ਮਹਿੰਗੀਆਂ ਉਡਾਣਾਂ ‘ਚੋਂ ਇੱਕ ‘ਲੁਫਥਾਂਸਾ’ ਏਅਰਲਾਈਨਜ਼ ਦੀ ਮੈਗਜ਼ੀਨ ਨੇ ਸਿੱਖ ਕੌਮ ਦੇ ਲੰਗਰ ਦੇ ਸਿਧਾਂਤ ਦੀ ਸ਼ਲਾਘਾ ਕੀਤੀ ਹੈ। Reinhard Keck ਨੇ ਲੰਗਰ ਬਣਾਉਣ ਤੋਂ ਲੈ ਕੇ ਲੰਗਰ ਵਰਤਾਉਣ ਤੱਕ ਦੀ ਵਿਧੀ ਬਾਰੇ ਖੋਜ ਭਰਪੂਰ ਲੇਖ ਲਿਖਿਆ ਹੈ। 3...ਤੁਰਕੀ ਵਿੱਚ ਲੋਕ ਸਰਕਾਰ ਦੇ ਉਸ ਬਿੱਲ ਦਾ ਵਿਰੋਧ ਕਰ ਰਹੇ ਹਨ ਜਿਸ ਤਹਿਤ ਘੱਟ ਉਮਰ ਦੀ ਕੁੜੀ ਨਾਲ ਬਲਾਤਕਾਰ ਕਰਨ ਦੇ ਮੁਲਜ਼ਮ ਦੀ ਸਜ਼ਾ ਉਸੇ ਕੁੜੀ ਨਾਲ ਵਿਆਹ ਕਰਨ 'ਤੇ ਮੁਆਫ ਹੋ ਜਾਵੇਗੀ। ਬੀਬੀਸੀ ਦੀ ਖਬਰ ਮੁਤਾਬਕ ਵਿਰੋਧ ਵਿੱਚ ਇਸਤਾਂਬੁਲ ਵਿੱਚ ਸੈਂਕੜੇ ਪ੍ਰਦਰਸ਼ਨਕਾਰੀਆਂ ਦਾ ਤਰਕ ਹੈ ਕਿ ਬਿੱਲ ਰੇਪ ਨੂੰ ਸਹੀ ਬਣਾ ਦੇਵੇਗਾ। 4….ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ ਟਰੰਪ ਯੂਨੀਵਰਸਿਟੀ 'ਤੇ ਚੱਲ ਰਹੇ ਤਿੰਨ ਮੁਕਦੱਮਿਆਂ ਦਾ ਨਿਬੇੜਾ ਕੋਰਟ ਤੋਂ ਬਾਹਰ ਕਰ ਲਿਆ ਹੈ। ਬੀਬੀਸੀ ਦੀ ਖਬਰ ਮੁਤਾਬਕ ਟਰੰਪ ਨੂੰ ਇਸ ਲਈ ਢਾਈ ਕਰੋੜ ਡਾਲਰ ਚੁਕਾਉਣੇ ਪਏ। ਨਿਊਯਾਰਕ ਦੇ ਅਟਾਰਨੀ ਜਨਰਲ ਨੇ ਇਹ ਜਾਣਕਾਰੀ ਦਿੱਤੀ ਹੈ। 5….ਜਾਸੂਸੀ ਦੀ ਦੁਨੀਆ ਦੇ ਮੰਨੇ-ਪ੍ਰਮੰਨੇ ਕਾਰਟੂਨ ਕਿਰਦਾਰ ਟਿਨਟਿਨ ਦੀ ਕੌਮਿਕ ਸਟ੍ਰਿਪ 15.5 ਲੱਖ ਯੂਰੋ ਯਾਨੀ ਕਰੀਬ 16.4 ਲੱਖ ਡਾਲਰ ਵਿੱਚ ਵਿਕੀ ਹੈ ਜੋ ਆਪਣੇ-ਆਪ ਵਿੱਚ ਰਿਕਾਰਡ ਹੈ। ਬੀਬੀਸੀ ਦੀ ਖਬਰ ਮੁਤਾਬਕ ਪੈਰਿਸ ਵਿੱਚ ਵਿਕੀ ਇਸ ਸਟ੍ਰਿਪ ਦਾ ਅਸਲੀ ਪੰਨਾ ਚੀਨੀ ਸਿਆਹੀ ਨਾਲ ਬਣਾਇਆ ਗਿਆ ਸੀ।

ਟਾਪ ਹੈਡਲਾਈਨ

Firing on Nagar Kirtan: ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...
ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
Embed widget