ਪੜਚੋਲ ਕਰੋ

ਖਬਰ ਵਿਸ਼ਵ ਭਰ ਦੀ, ਸਿਰਫ ਦੋ ਮਿੰਟ 'ਚ

1…ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਵੇਂ ਸੈਨਾ ਮੁਖੀ ਦੀ ਚੋਣ ਤੇ ਸਰਹੱਦ 'ਤੇ ਭਾਰਤ ਦੇ ਰੁਖ਼ ਵਰਗੇ ਮੁੱਦਿਆਂ 'ਤੇ ਆਪਣੇ ਕੈਬਨਿਟ ਮੈਂਬਰਾਂ ਨਾਲ ਚਰਚਾ ਕਰਨਗੇ। ਇਸ ਦੇ ਨਾਲ ਹੀ ਰਾਹੀਲ ਸ਼ਰੀਫ ਦੀ ਐਕਸਟੈਂਸ਼ਨ ਦੀਆਂ ਅਟਕਲਾਂ ਤੇ ਰੋਕ ਲੱਗ ਗਈ ਹੈ। ਏ.ਆਰ.ਵਾਈ. ਨਿਊਜ਼ ਦੀ ਰਿਪੋਰਟ ਮੁਤਾਬਕ ਇਹ ਬੈਠਕ ਬੁੱਧਵਾਰ ਨੂੰ ਹੋ ਸਕਦੀ ਹੈ। 2…..ਕਰਾਚੀ ਏਅਰਪੋਰਟ 'ਤੇ ਜੂਨ 2014 ਵਿੱਚ ਹੋਏ ਹਮਲੇ ਦੌਰਾਨ ਗੋਲੀਬਾਰੀ ਵਿੱਚ ਮਾਰੇ ਗਏ 10 ਵਿਦੇਸ਼ੀ ਅੱਤਵਾਦੀਆਂ ਵਿੱਚੋਂ ਦੋ ਦੇ ਪਾਕਿਸਤਾਨੀ ਹੋਣ ਦੇ ਸ਼ੱਕ ਮਗਰੋਂ ਲਾਸ਼ਾ ਨੂੰ ਡੀ.ਐਨ.ਏ. ਨਮੂਨਿਆਂ ਲਈ ਕਬਰਾਂ ਤੋਂ ਕੱਢਿਆ ਗਿਆ।'ਡਾਨ' ਨੇ ਅਧਿਕਾਰੀਆਂ ਦੇ ਹਵਾਲੇ ਤੋਂ ਲਿਖਿਆ ਹੈ ਕਿ ਜਾਂਚ ਦੌਰਾਨ ਇਹ ਸ਼ੱਕ ਪੈਦਾ ਹੋਇਆ ਸੀ। 3…..ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਿੱਕੀ ਹੇਲੀ ਨੂੰ ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਦੇ ਅਹੁਦੇ ਲਈ ਚੁਣਇਆ ਹੈ। ਜੋ ਅਮਰੀਕੀ ਪ੍ਰਸ਼ਾਸਨ ਵਿੱਚ ਕੈਬਨਿਟ ਪੱਧਰ ਦੇ ਅਹੁਦੇ ਲਈ ਨਿਯੁਕਤ ਹੋਣ ਵਾਲੀ ਪਹਿਲੀ ਭਾਰਤੀ ਅਮਰੀਕੀ ਹੋਵੇਗੀ। 4…..ਹਿਲੇਰੀ ਕਲਿੰਟਨ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਪਾਪੂਲਰ ਵੋਟਾਂ ਦੇ ਮਾਮਲੇ ਵਿੱਚ ਡੋਨਲਡ ਟਰੰਪ ਨੂੰ 20 ਲੱਖ ਵੋਟਾਂ ਨਾਲ ਪਿੱਛੇ ਛੱਡ ਦਿਤਾ ਹੈ। ਬੀ.ਬੀ.ਸੀ. ਦੀ ਖਬਰ ਮੁਤਾਬਕ ਕੁੱਕ ਪੌਲਿਟੀਕਲ ਦੀ ਰਿਪੇਰਟ ਵਿੱਚ ਦੱਸਿਆ ਗਿਆ ਹੈ ਕਿ ਪਿਛਲੇ 2 ਹਫਤਿਆਂ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। 5……ਰਿਪਬਲੀਕਨ ਪਾਰਟੀ ਦੇ ਡੋਨਲਡ ਟਰੰਪ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਚੁਣੇ ਗਏ ਹਨ। ਉਨ੍ਹਾਂ ਨੇ ਆਪਣੀ ਡੈਮੋਕ੍ਰੇਟਿਕ ਵਿਰੋਧੀ ਹਿਲੇਰੀ ਕਲਿੰਟਨ ਨੂੰ ਹਰਾਇਆ। ਟਰੰਪ ਨੂੰ 279 ਇਲੈਕਟੋਰਲ ਕਾਲਜ ਵੋਟ ਮਿਲੇ ਜਦਕਿ ਹਿਲੇਰੀ ਨੂੰ 228 ਦੇ ਨੰਬਰ ਨਾਲ ਹੀ ਸੰਤੁਸ਼ਟ ਹੋਣਾ ਪਿਆ। 6...ਸਾਉਦੀ ਅਰਬ ਦੀ ਅਗਵਾਈ ਵਿੱਚ ਕੀਤੇ ਹਵਾਈ ਹਮਲਿਆਂ ਦੌਰਾਨ ਹੱਜਾ ਪ੍ਰਾਂਤ ਵਿੱਚ ਯਮਨ ਦੇ ਘੱਟੋ-ਘੱਟ 12 ਲੋਕ ਮਾਰੇ ਗਏ ਜਦਕਿ 6 ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਸਮਾਚਾਰ ਏਜੰਸੀ ਸਿਨਹੂਆ ਮੁਤਾਬਕ ਸਥਾਨਕ ਲੋਕਾਂ ਦੱਸਿਆ ਕਿ ਬਾਜ਼ਾਰ ਵਿੱਚ ਖਰੀਦਾਰੀ ਕਰਨ ਜਾਣ ਵੇਲੇ ਨਿਸ਼ਾਨਾ ਬਣਾਇਆ ਗਿਆ। 7….ਜਾਪਾਨ ਦੀ ਰਾਜਧਾਨੀ ਟੋਕੀਓ 'ਚ ਪਿਛਲੇ 54 ਸਾਲਾਂ 'ਚ ਪਹਿਲੀ ਵਾਰ ਨਵੰਬਰ ਮਹੀਨੇ 'ਚ ਬਰਫਬਾਰੀ ਹੋਈ। ਇਸ ਕਾਰਨ ਸ਼ਹਿਰ ਦੀ ਆਵਾਜਾਈ 'ਤੇ ਡੂੰਘਾ ਅਸਰ ਪਿਆ। ਇੱਥੇ ਆਖਰੀ ਵਾਰ ਨਵੰਬਰ ਵਿੱਚ ਬਰਫਬਾਰੀ 1962 ਵਿੱਚ ਹੋਈ ਸੀ। 8…..ਚੀਨ ਦੇ ਪੂਰਬੀ ਜਿਆਂਗਸ਼ੀ ਸੂਬੇ 'ਚ ਬਿਜਲੀ ਪਾਵਰ ਪਲਾਂਟ ਦੇ ਕੂਲਿੰਗ ਟਾਵਰ 'ਚ ਨਿਰਮਾਣ ਅਧੀਨ ਪਲੈਟਫਾਰਮ ਦੇ ਡਿੱਗ ਜਾਣ ਕਾਰਨ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਇੱਥੇ ਰਾਹਤ ਅਤੇ ਬਚਾਅ ਕਾਰਜ ਅਜੇ ਤੱਕ ਜਾਰੀ ਹੈ। 9…..ਇਰਾਕ ਤੇ ਸੀਰੀਆ ਦੇ ਬਾਅਦ ਹੁਣ ਉੱਤਰੀ ਅਫਰੀਕੀ ਦੇਸ਼ ਲੀਬੀਆ ਤੋਂ ਵੀ ਇਸਲਾਮਿਕ ਸਟੇਟ ਵਿਰੁੱਧ ਲੜਾਈ ਸ਼ੁਰੂ ਹੋ ਗਈ ਹੈ। ਜਿਥੇ ਲੀਬੀਆਈ ਸੈਨਾ ਆਈਐਸ ਦੇ ਗੜ੍ਹ ਤੱਕ ਪਹੁੰਚ ਗਈ ਹੈ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget