ਪੜਚੋਲ ਕਰੋ

ਖਬਰ ਵਿਸ਼ਵ ਭਰ ਦੀ, ਸਿਰਫ ਦੋ ਮਿੰਟ 'ਚ

1…ਜਨਰਲ ਕਮਰ ਜਾਵੇਦ ਬਾਜਵਾ ਪਾਕਿਸਤਾਨ ਸੈਨਾ ਦੇ ਨਵੇਂ ਮੁਖੀ ਹੋਣਗੇ। ਉਹ ਮੌਜੂਦਾ ਸੈਨਾ ਮੁਖੀ ਰਾਹੀਲ ਸ਼ਰੀਫ਼ ਦੀ ਥਾਂ ਲੈਣਗੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਨਵੇਂ ਸੈਨਾ ਮੁਖੀ ਵਜੋਂ ਜਨਰਲ ਕਮਰ ਜਾਵੇਦ ਬਾਜਵਾ ਦੇ ਨਾਮ ਉੱਤੇ ਮੋਹਰ ਲਾਈ ਹੈ। 2...ਰਾਹੀਲ ਸ਼ਰੀਫ਼ 29 ਨਵੰਬਰ ਨੂੰ ਸੇਵਾ ਮੁਕਤ ਹੋ ਰਹੇ ਹਨ। ਜਨਰਲ ਜਾਵੇਦ ਬਾਜਵਾ ਬਲੋਚ ਰੈਜ਼ੀਮੈਂਟ ਨਾਲ ਸਬੰਧਿਤ ਹਨ। ਉਨ੍ਹਾਂ ਨੂੰ ਕਸ਼ਮੀਰ ਇਲਾਕੇ ਦਾ ਜ਼ਿਆਦਾ ਤਜਰਬਾ ਹੈ। ਇਸ ਸਮੇਂ ਜਨਰਲ ਜਾਵੇਦ ਬਾਜਵਾ ਪਾਕਿਸਤਾਨ ਸੈਨਾ ਦੇ ਇੰਸਪੈਕਟਰ ਜਨਰਲ ਟਰੇਨਿੰਗ ਦੇ ਅਹੁਦੇ ਤੇ ਹਨ। 3….ਕਿਊਬਾ ਦੇ ਸਾਬਕਾ ਰਾਸ਼ਟਰਪਤੀ ਤੇ ਕ੍ਰਾਂਤੀਕਾਰੀ ਕਮਿਊਨਿਸਟ ਨੇਤਾ ਫਿਦੇਲ ਕਾਸਤਰੋ ਦੀ ਮੌਤ ਮਗਰੋਂ 9 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਬੀਬੀਸੀ ਦੀ ਖਬਰ ਮੁਤਾਬਕ ਇੱਕ ਨਿੱਜੀ ਸਮਾਰੋਹ ਵਿੱਚ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ। ਇਸ ਮਗਰੋਂ ਅਗਲੇ ਹਫਤੇ ਉਨ੍ਹਾਂ ਦੀ ਰਾਖ ਦੇਸ਼ ਦੇ ਕੋਨੇ-ਕੋਨੇ ਵਿੱਚ ਲਿਜਾਈ ਜਾਵੇਗੀ। 4…..ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤਰੋ ਨੂੰ ਬਰਬਰ ਤਾਨਾਸ਼ਾਹ ਦੱਸਿਆ ਹੈ। ਬੀਬੀਸੀ ਦੀ ਖਬਰ ਮੁਤਾਬਕ ਟਰੰਪ ਨੇ ਉਮੀਦ ਜਤਾਈ ਕਿ ਕਿਊਬਾ ਹੁਣ ਆਜ਼ਾਦ ਭਵਿੱਖ ਵੱਲ ਵਧੇਗਾ। 5….ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਟਰੰਪ ਤੋਂ ਵੱਖ ਬਿਆਨ ਦਿੰਦਿਆਂ ਕਿਹਾ ਹੈ ਕਿ ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤਰੋ ਦੇ ਦੁਨੀਆ ਤੇ ਜ਼ਬਰਦਸਤ ਪ੍ਰਭਾਵ ਨੂੰ ਇਤਿਹਾਸ ਆਂਕੇਗਾ। 6….ਦੱਖਣੀ ਕੋਰੀਆ ਵਿੱਚ ਰਾਸ਼ਟਰਪਤੀ ਪਾਰਕ ਗਵੇਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀ ਸੜਕਾਂ 'ਤੇ ਨਿਕਲੇ। ਬੀਬੀਸੀ ਦੀ ਖਬਰ ਮੁਤਾਬਕ ਇਹ ਕੋਰੀਆ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਪ੍ਰਦਰਸ਼ਨ ਮੰਨਿਆ ਜਾ ਰਿਹਾ ਹੈ। ਪਾਰਕ ਤੇ ਆਪਣੇ ਦੋਸਤ ਨੂੰ ਪਰਦੇ ਪਿੱਛੋਂ ਸਤਾ ਵਿੱਚ ਦਖਲਅੰਦਾਜ਼ੀ ਕਰਨ ਦੇਣ ਦੇ ਇਲਜ਼ਾਮ ਹਨ। 7….ਸੀਰੀਆ ਵਿੱਚ ਰਾਸ਼ਟਰਪਤੀ ਬਸਰ ਅਲ ਅਸਦ ਦੀ ਫੌਜ ਨੇ ਵਿਦਰੋਹੀਆਂ ਦੇ ਗੜ੍ਹ ਅਲੈਪੋ ਦੇ ਵੱਡੇ ਹਿੱਸੇ 'ਤੇ ਕਬਜ਼ਾ ਕਰ ਲਿਆ ਹੈ। ਦੋ ਹਫਤਿਆਂ ਤੋਂ ਜਾਰੀ ਲੜਾਈ ਵਿੱਚ ਹੁਣ ਤੱਕ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। 8….ਇਜ਼ਰਾਇਲ ਦੇ ਹੈਫਾ ਵਿੱਚ ਲੱਗੀ ਜੰਗਲਾਂ ਦੀ ਅੱਗ ਬੁਝਾਉਣ ਲਈ ਇਜ਼ਰਾਇਲ ਨੇ ਦੁਨੀਆ ਦਾ ਸਭ ਤੋਂ ਵੱਡਾ ਅੱਜ ਬਝਾਊ ਜਹਾਜ਼ ਉਡਾਇਆ। ਬੋਇੰਗ 704 ਸੁਪਰ ਟੈਂਕਰ ਨਾਲ ਪਾਣੀ ਵਰਸਾਇਆ ਜਾ ਰਿਹਾ ਹੈ।

ਟਾਪ ਹੈਡਲਾਈਨ

Florida Hurricane Isaias: ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget