ਪੜਚੋਲ ਕਰੋ

ਖਬਰ ਵਿਸ਼ਵ ਭਰ ਦੀ, ਸਿਰਫ ਦੋ ਮਿੰਟ 'ਚ

1...ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਜੋ ਕੰਪਨੀਆਂ ਅਮਰੀਕਾ ਨੂੰ ਛੱਡ ਦੂਜੇ ਦੇਸ਼ਾਂ ਵਿੱਚ ਜਾਣਗੀਆਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਟਰੰਪ ਮੁਤਾਬਕ ਜੇਕਰ ਕੰਪਨੀਆਂ ਨੇ ਅਜਿਹਾ ਕੀਤਾ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। 2….ਅਮਰੀਕਾ ਨੇ ਪਾਕਿਸਤਾਨ ਦੇ ਝੂਠ ਦੀ ਪੋਲ ਖੋਲ੍ਹ ਦਿੱਤੀ ਹੈ। ਨਵੇਂ ਚੁਣੇ ਗਏ ਰਾਸ਼ਟਰਪਤੀ ਟਰੰਪ ਦੀ ਟੀਮ ਨੇ ਬਿਆਨ ਜਾਰੀ ਕਰ ਪਾਕਿਸਤਾਨ ਦੇ ਦਾਅਵਿਆਂ ਦਾ ਸੱਚ ਸਾਹਮਣੇ ਲਿਆਂਦਾ ਹੈ ਜਿਸ ਵਿੱਚ ਪਾਕਿਸਤਾਨ ਨੇ ਕਿਹਾ ਸੀ ਕਿ ਟਰੰਪ ਨੇ ਨਵਾਜ਼ ਸ਼ਰੀਫ ਦੀ ਤਾਰੀਫ ਕੀਤੀ ਹੈ। 3...ਦਰਅਸਲ ਪਾਕਿਸਤਾਨੀ ਪੀ.ਐਮ. ਨਵਾਜ਼ ਸ਼ਰੀਫ ਨੇ ਟਰੰਪ ਨੂੰ ਵਧਾਈ ਦੇਣ ਲਈ ਫੋਨ ਕੀਤਾ ਸੀ ਜਿਸ ਮਗਰੋਂ ਪਾਕਿਸਤਾਨ ਨੇ ਕਿਹਾ ਕਿ ਟਰੰਪ ਨੇ ਸ਼ਰੀਫ ਨੂੰ ਵਧੀਆ ਇਨਸਾਨ ਦੱਸਿਆ ਤੇ ਪਾਕਿਸਤਾਨ ਦੀ ਹਰ ਮੁਸ਼ਕਲ ਦੂਰ ਕਰਨ ਦਾ ਵਾਅਦਾ ਕੀਤਾ। ਜਦਕਿ ਟਰੰਪ ਦੀ ਟੀਮ ਵੱਲੋਂ ਜਾਰੀ ਬਿਆਨ ਵਿੱਚ ਪਾਕਿਸਤਾਨ ਦੇ ਦਾਅਵਿਆਂ ਦਾ ਜ਼ਿਕਰ ਵੀ ਨਹੀਂ ਹੈ। 4...ਡੋਨਲਡ ਟਰੰਪ ਨੇ ਜਨਰਲ ਜੇਮਸ ਮੈਟਿਸ ਨੂੰ ਨਵੇਂ ਰੱਖਿਆ ਮੰਤਰੀ ਦੇ ਤੌਰ 'ਤੇ ਚੁਣਿਆ ਹੈ। ਬੀ.ਬੀ.ਸੀ. ਦੀ ਖਬਰ ਮੁਤਾਬਕ ਟਰੰਪ ਨੇ ਮੈਟਿਸ ਦਾ ਜ਼ਿਕਰ ਕਰਦੇ ਉਨ੍ਹਾਂ ਨੂੰ ਬਿਹਤਰੀਨ ਦੱਸਿਆ। ਮੈਡ ਡਾਗ ਦੇ ਨਾਮ ਨਾਲ ਮਸ਼ਹੂਰ ਮੈਟਿਸ ਮੱਧ ਪੂਰਬੀ ਰਾਸ਼ਟਰਾਂ ਪ੍ਰਤੀ ਓਬਾਮਾ ਪ੍ਰਸ਼ਾਸਨ ਦੀਆਂ ਨੀਤੀਆਂ ਦੀ ਆਲੋਚਨਾ ਕਰਦੇ ਰਹੇ ਹਨ। 5….ਥਾਈਲੈਂਡ ਦੇ ਯੁਵਰਾਜ ਮਾਹਾ ਵਜੀਰੇਲੋਂਗਕੋਰਨ ਨੂੰ ਦੇਸ਼ ਦਾ ਨਵਾਂ ਰਾਜਾ ਐਲਾਨਿਆ ਗਿਆ ਹੈ। ਬੀਬੀਸੀ ਦੀ ਖਬਰ ਮੁਤਾਬਕ ਆਪਣੇ ਮਰਹੂਮ ਪਿਤਾ ਰਾਜਾ ਭੂਮੀਬੋਲ ਦੇ ਦੇਹਾਂਤ ਮਗਰੋਂ ਯੁਵਰਾਜ ਨੂੰ ਗੱਦੀ 'ਤੇ ਬੈਠਣ ਦਾ ਸੱਦਾ ਦਿੱਤਾ ਗਿਆ ਹੈ। ਇੱਕ ਖਾਸ ਸਮਾਗਮ ਵਿੱਚ ਉਨ੍ਹਾਂ ਦਾ ਅਭਿਸ਼ੇਕ ਕੀਤਾ ਗਿਆ। 6…'ਹਾਰਟ ਆਫ ਏਸ਼ੀਆ' ਕਾਨਫਰੰਸ ਲਈ ਐਤਵਾਰ ਨੂੰ ਪਾਕਿਸਤਾਨ ਦੀ ਵਿਦੇਸ਼ ਨੀਤੀ ਦੇ ਸਾਹਕਾਰ ਸਰਤਾਜ ਅਜ਼ੀਜ਼ ਭਾਰਤ ਆਉਣਗੇ। ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਨਾਲ ਗੱਲਬਾਤ ਕਰਨ ਤੋਂ ਨਾਂਹ ਕਰ ਦਿੱਤੀ ਹੈ। 7…..ਪੇਸ਼ਮਰਗਾ ਅਧਿਕਾਰੀਆਂ ਨੇ ਕਿਹਾ ਕਿ ਇਸਲਾਮਿਕ ਸਟੇਟ ਵੱਲੋਂ 2014 ਤੋਂ ਦੇਸ਼ ਦੇ ਵੱਡੇ ਹਿੱਸੇ ਤੇ ਕੰਟਰੋਲ ਕਰਨ ਦੇ ਬਾਅਦ 1600 ਇਰਾਕੀ ਕੁਰਦ ਪੇਸ਼ਮਰਗਾ ਲੜਾਕੇ ਮਾਰੇ ਗਏ ਹਨ। ਇਹ ਅੰਕੜੇ ਆਈ.ਐਸ. ਨਾਲ ਯੁੱਧ ਸ਼ੁਰੂ ਹੋਣ ਦੇ ਬਾਅਦ ਦੇ ਹਨ।

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget