ਪੜਚੋਲ ਕਰੋ

Big News: ਵੱਡੀ ਖਬਰ, 40 ਹਜ਼ਾਰ ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ; ਜਾਣੋ ਕਿਉਂ ਜਾਰੀ ਹੋਇਆ ਹਾਈ ਅਲਰਟ...?

Big News: ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਲਗਭਗ 40,000 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੇ ਹੁਕਮ ਦਿੱਤੇ ਗਏ ਹਨ। ਦਰਅਸਲ,  ਦੱਖਣੀ ਕੈਲੀਫੋਰਨੀਆ...

Big News: ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਲਗਭਗ 40,000 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੇ ਹੁਕਮ ਦਿੱਤੇ ਗਏ ਹਨ। ਦਰਅਸਲ,  ਦੱਖਣੀ ਕੈਲੀਫੋਰਨੀਆ ਦੇ ਗਾਰਡਨ ਗਰੋਵ ਸ਼ਹਿਰ 'ਚ ਇੱਕ ਏਰੋਸਪੇਸ ਨਿਰਮਾਣ ਫੈਕਟਰੀ 'ਚ ਉਦਯੋਗਿਕ ਰਸਾਇਣ ਦੇ ਟੈਂਕ 'ਚੋਂ ਲੀਕ ਹੋਣ ਕਾਰਨ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਗਿਆ ਹੈ। ਸਥਾਨਕ ਅਧਿਕਾਰੀਆਂ ਅਨੁਸਾਰ, ਇਸ ਲੀਕ ਕਾਰਨ ਕਿਸੇ ਵੱਡੇ ਧਮਾਕੇ ਜਾਂ ਜ਼ਹਿਰੀਲੇ ਰਸਾਇਣ ਦੇ ਫੈਲਣ ਦਾ ਗੰਭੀਰ ਖਤਰਾ ਬਣਿਆ ਹੋਇਆ ਹੈ।

ਇਹ ਘਟਨਾ ਵੀਰਵਾਰ ਦੁਪਹਿਰ ਨੂੰ ਔਰੇਂਜ ਕਾਉਂਟੀ ਦੇ ਗਾਰਡਨ ਗਰੋਵ ਸਥਿਤ GKN Aerospace ਨਾਮਕ ਸਹੂਲਤ 'ਚ ਵਾਪਰੀ। ਰਿਪੋਰਟਾਂ ਮੁਤਾਬਕ, ਇੱਥੇ ਮਿਥਾਈਲ ਮੇਥਾਕ੍ਰਾਈਲੇਟ (Methyl Methacrylate) ਦੇ ਇੱਕ ਸਟੋਰੇਜ ਟੈਂਕ ਦਾ ਕੂਲਿੰਗ ਸਿਸਟਮ ਫੇਲ੍ਹ ਹੋ ਗਿਆ, ਜਿਸ ਕਾਰਨ ਖਤਰਨਾਕ ਵਾਸ਼ਪ ਨਿਕਲਣੇ ਸ਼ੁਰੂ ਹੋ ਗਏ। ਇਹ ਇੱਕ ਬਹੁਤ ਹੀ ਜਲਣਸ਼ੀਲ ਰਸਾਇਣ ਹੈ ਜੋ ਐਕ੍ਰੀਲਿਕ ਪਲਾਸਟਿਕ ਬਣਾਉਣ ਲਈ ਵਰਤਿਆ ਜਾਂਦਾ ਹੈ।

ਜਾਣੋ ਖਤਰੇ ਦੇ 2 ਮੁੱਖ ਕਾਰਨ

ਜਾਣਕਾਰੀ ਲਈ ਦੱਸ ਦੇਈਏ ਕਿ ਔਰੇਂਜ ਕਾਉਂਟੀ ਫਾਇਰ ਅਥਾਰਟੀ ਨੇ ਜਾਣਕਾਰੀ ਦਿੱਤੀ ਹੈ ਕਿ 34,000 ਗੈਲਨ ਦੀ ਸਮਰੱਥਾ ਵਾਲੇ ਇਸ ਅਸਥਿਰ ਟੈਂਕ ਕਾਰਨ ਦੋ ਤਰ੍ਹਾਂ ਦੇ ਹਾਦਸੇ ਹੋ ਸਕਦੇ ਹਨ। ਪਹਿਲਾ ਖਤਰਾ ਇਹ ਹੈ ਕਿ 6,000 ਤੋਂ 7,000 ਗੈਲਨ ਜ਼ਹਿਰੀਲਾ ਰਸਾਇਣ ਖੇਤਰ 'ਚ ਫੈਲ ਸਕਦਾ ਹੈ ਅਤੇ ਦੂਜਾ ਇਹ ਕਿ ਟੈਂਕ ਦੇ ਅੰਦਰੂਨੀ ਤਾਪਮਾਨ ਵਧਣ ਕਾਰਨ ਧਮਾਕਾ ਹੋ ਸਕਦਾ ਹੈ, ਜੋ ਨੇੜਲੇ ਹੋਰ ਟੈਂਕਾਂ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ।

ਅਧਿਕਾਰੀਆਂ ਦੀ ਚਿਤਾਵਨੀ ਤੇ ਕਾਰਵਾਈ

ਔਰੇਂਜ ਕਾਉਂਟੀ ਫਾਇਰ ਅਥਾਰਟੀ ਦੇ ਚੀਫ ਕ੍ਰੇਗ ਕੋਵੀ ਨੇ ਇੱਕ ਜਨਤਕ ਬ੍ਰੀਫਿੰਗ ਦੌਰਾਨ ਚਿੰਤਾ ਪ੍ਰਗਟ ਕਰਦਿਆਂ ਕਿਹਾ, "ਇਹ ਟੈਂਕ ਫੇਲ੍ਹ ਹੋਣ ਵਾਲਾ ਹੈ ਤੇ ਸਾਨੂੰ ਇਹ ਨਹੀਂ ਪਤਾ ਕਿ ਇਹ ਕਦੋਂ ਹੋਵੇਗਾ"। ਸ਼ੁੱਕਰਵਾਰ ਨੂੰ ਹਾਲਾਤ ਹੋਰ ਖਰਾਬ ਹੋਣ ਕਾਰਨ ਪ੍ਰਸ਼ਾਸਨ ਨੇ ਨਿਕਾਸੀ ਦੇ ਹੁਕਮਾਂ ਦਾ ਘੇਰਾ ਵਧਾ ਦਿੱਤਾ, ਜਿਸ ਕਾਰਨ ਕਈ ਸ਼ਹਿਰਾਂ 'ਚ ਸਕੂਲ ਬੰਦ ਕਰਨੇ ਪਏ ਤੇ ਐਮਰਜੈਂਸੀ ਸੇਵਾਵਾਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਰਾਹਤ ਦੀ ਗੱਲ ਇਹ ਹੈ ਕਿ ਫਿਲਹਾਲ ਇਸ ਘਟਨਾ 'ਚ ਕਿਸੇ ਦੇ ਜ਼ਖਮੀ ਹੋਣ ਜਾਂ ਮੌਤ ਹੋਣ ਦੀ ਕੋਈ ਖਬਰ ਨਹੀਂ ਹੈ। ਐਮਰਜੈਂਸੀ ਟੀਮਾਂ ਲਗਾਤਾਰ ਸਥਿਤੀ 'ਤੇ ਨਜ਼ਰ ਰੱਖ ਰਹੀਆਂ ਹਨ ਅਤੇ ਟੈਂਕ ਨੂੰ ਸਥਿਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Advertisement

ਟਾਪ ਹੈਡਲਾਈਨ

Canada News: ਕੈਨੇਡਾ ਤੋਂ ਵੱਡੀ ਖਬਰ, ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ; ਜਾਣੋ ਪੁਲਿਸ ਨੇ ਕਿਉਂ ਲਿਆ ਵੱਡਾ ਐਕਸ਼ਨ?
ਕੈਨੇਡਾ ਤੋਂ ਵੱਡੀ ਖਬਰ, ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ; ਜਾਣੋ ਪੁਲਿਸ ਨੇ ਕਿਉਂ ਲਿਆ ਵੱਡਾ ਐਕਸ਼ਨ?
 Helicopter Crash : ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ 'ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ 'ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 
 Helicopter Crash : ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ 'ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ 'ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 
Trump Big Decision: ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਅਮਰੀਕਾ 'ਚ ਇਨ੍ਹਾਂ ਲੋਕਾਂ ਦੀ ਐਂਟਰੀ ਬੰਦ! ਜਾਣੋ ਹੈਰਾਨੀਜਨਕ ਵਜ੍ਹਾ...
ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਅਮਰੀਕਾ 'ਚ ਇਨ੍ਹਾਂ ਲੋਕਾਂ ਦੀ ਐਂਟਰੀ ਬੰਦ! ਜਾਣੋ ਹੈਰਾਨੀਜਨਕ ਵਜ੍ਹਾ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
Embed widget