ਪੜਚੋਲ ਕਰੋ

Earthquake: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6.9 ਦੀ ਤੀਬਰਤਾ ਨੇ ਫੈਲਾਈ ਦਹਿਸ਼ਤ...

Earthquake: ਲਗਾਤਾਰ ਭੂਚਾਲ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਲੋਕਾਂ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਦਰਅਸਲ, ਚਿਲੀ ਦੇ ਉੱਤਰੀ ਹਿੱਸੇ ਵਿੱਚ ਸੋਮਵਾਰ ਨੂੰ...

Earthquake: ਲਗਾਤਾਰ ਭੂਚਾਲ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਲੋਕਾਂ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਦਰਅਸਲ, ਚਿਲੀ ਦੇ ਉੱਤਰੀ ਹਿੱਸੇ ਵਿੱਚ ਸੋਮਵਾਰ ਨੂੰ ਆਏ ਇੱਕ ਸ਼ਕਤੀਸ਼ਾਲੀ ਭੂਚਾਲ ਨੇ ਪੂਰੇ ਖੇਤਰ ਵਿੱਚ ਦਹਿਸ਼ਤ ਫੈਲਾ ਦਿੱਤੀ। ਯੂਨਾਈਟਿਡ ਸਟੇਟਸ ਜਿਓਲੌਜੀਕਲ ਸਰਵੇ (USGS) ਦੇ ਅਨੁਸਾਰ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.9 ਮਾਪੀ ਗਈ। 

ਭੂਚਾਲ ਦੀ ਡੂੰਘਾਈ ਲਗਭਗ 100 ਕਿਲੋਮੀਟਰ ਹੇਠਾਂ

ਜਾਣਕਾਰੀ ਅਨੁਸਾਰ ਭੂਚਾਲ ਦਾ ਕੇਂਦਰ ਚਿਲੀ ਦੇ ਮਸ਼ਹੂਰ ਅਟਾਕਾਮਾ ਮਾਰੂਥਲ ਖੇਤਰ ਵਿੱਚ ਸੀ। ਇਹ ਇਲਾਕਾ ਕਲਾਮਾ ਸ਼ਹਿਰ ਤੋਂ ਲਗਭਗ 31 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਮਾਹਿਰਾਂ ਨੇ ਦੱਸਿਆ ਕਿ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ ਲਗਭਗ 100 ਕਿਲੋਮੀਟਰ ਹੇਠਾਂ ਸੀ, ਜਿਸ ਕਾਰਨ ਇਸ ਦੇ ਝਟਕੇ ਕਾਫ਼ੀ ਦੂਰ ਤੱਕ ਮਹਿਸੂਸ ਕੀਤੇ ਗਏ ਅਤੇ ਲੋਕ ਸਹਿਮ ਗਏ।

ਜਾਨ-ਮਾਲ ਦੇ ਨੁਕਸਾਨ ਤੋਂ ਬਚਾਅ 

ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਲਈ ਰਾਹਤ ਦੀ ਗੱਲ ਇਹ ਰਹੀ ਕਿ ਇੰਨੇ ਭਿਆਨਕ ਝਟਕਿਆਂ ਦੇ ਬਾਵਜੂਦ ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਜਾਂ ਵੱਡੇ ਪੱਧਰ 'ਤੇ ਜਾਇਦਾਦ ਦੇ ਨੁਕਸਾਨ ਦੀ ਕੋਈ ਤਤਕਾਲ ਸੂਚਨਾ ਨਹੀਂ ਮਿਲੀ ਹੈ। ਸਥਾਨਕ ਅਧਿਕਾਰੀਆਂ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਸਥਿਤੀ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ। 

'ਰਿੰਗ ਆਫ਼ ਫਾਇਰ' ਕਾਰਨ ਖ਼ਤਰਾ 

ਦੱਸਣਯੋਗ ਹੈ ਕਿ ਚਿਲੀ ਦੁਨੀਆ ਦੇ ਸਭ ਤੋਂ ਵੱਧ ਭੂਚਾਲ ਪ੍ਰਭਾਵਿਤ ਦੇਸ਼ਾਂ ਵਿੱਚ ਗਿਣਿਆ ਜਾਂਦਾ ਹੈ। ਆਪਣੀ ਭੂਗੋਲਿਕ ਸਥਿਤੀ ਕਾਰਨ ਇਹ ਦੇਸ਼ ਪ੍ਰਸ਼ਾਂਤ ਮਹਾਂਸਾਗਰ ਦੇ "ਰਿੰਗ ਆਫ਼ ਫਾਇਰ" (Ring of Fire) ਖੇਤਰ ਵਿੱਚ ਆਉਂਦਾ ਹੈ। ਇਸ ਖੇਤਰ ਵਿੱਚ ਟੈਕਟੋਨਿਕ ਪਲੇਟਾਂ ਦੀ ਲਗਾਤਾਰ ਹਲਚਲ ਕਾਰਨ ਅਕਸਰ ਸ਼ਕਤੀਸ਼ਾਲੀ ਭੂਚਾਲ ਅਤੇ ਜਵਾਲਾਮੁਖੀ ਵਿਸਫੋਟ ਹੁੰਦੇ ਰਹਿੰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget