ਪੜਚੋਲ ਕਰੋ

Prime Minister Threat: ਪ੍ਰਧਾਨ ਮੰਤਰੀ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ! ਖਾਲੀ ਕਰਵਾਈ ਗਈ ਰਿਹਾਇਸ਼; ਪੁਲਿਸ ਨੇ ਘੇਰਿਆ ਪੂਰਾ ਇਲਾਕਾ...

Prime Minister Threat: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ (Anthony Albanese) ਨੂੰ ਮੰਗਲਵਾਰ ਦੇਰ ਰਾਤ ਕੈਨਬਰਾ ਸਥਿਤ ਉਨ੍ਹਾਂ ਦੇ ਸਰਕਾਰੀ ਨਿਵਾਸ, ਦ ਲਾਜ ਤੋਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਬਾਹਰ ਸੁਰੱਖਿਅਤ...

Prime Minister Threat: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ (Anthony Albanese) ਨੂੰ ਮੰਗਲਵਾਰ ਦੇਰ ਰਾਤ ਕੈਨਬਰਾ ਸਥਿਤ ਉਨ੍ਹਾਂ ਦੇ ਸਰਕਾਰੀ ਨਿਵਾਸ, ਦ ਲਾਜ ਤੋਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਬਾਹਰ ਸੁਰੱਖਿਅਤ ਕੱਢਿਆ ਗਿਆ। ਪੁਲਿਸ ਨੇ ਉਨ੍ਹਾਂ ਨੂੰ ਸ਼ਾਮ 6 ਵਜੇ ਦੇ ਕਰੀਬ ਰਿਹਾਇਸ਼ ਤੋਂ ਹਟਾ ਦਿੱਤਾ ਅਤੇ ਇਲਾਕੇ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ। ਰਾਤ 9 ਵਜੇ ਤਲਾਸ਼ੀ ਪੂਰੀ ਹੋਣ ਤੋਂ ਬਾਅਦ ਹੀ ਉਹ ਆਪਣੇ ਘਰ ਵਾਪਸ ਆ ਸਕੇ। ਇਸ ਘਟਨਾ ਕਾਰਨ ਰਾਜਧਾਨੀ ਵਿੱਚ ਅਚਾਨਕ ਸੁਰੱਖਿਆ ਅਲਰਟ ਜਾਰੀ ਕਰ ਦਿੱਤਾ ਗਿਆ।

ਸੁਰੱਖਿਅਤ ਥਾਂ 'ਤੇ ਭੇਜੇ ਗਏ ਪ੍ਰਧਾਨ ਮੰਤਰੀ 

ਜਾਣਕਾਰੀ ਮੁਤਾਬਕ ਇੱਕ ਫੋਨ ਕਾਲ ਰਾਹੀਂ ਪ੍ਰਧਾਨ ਮੰਤਰੀ ਦੇ ਘਰ ਵਿੱਚ ਬੰਬ ਰੱਖਣ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਕੈਨਬਰਾ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਟੀਮਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ। ਐੱਸ.ਬੀ.ਐੱਸ. ਨਿਊਜ਼ ਮੁਤਾਬਕ, ਬੰਬ ਹੋਣ ਦੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਪ੍ਰਧਾਨ ਮੰਤਰੀ ਅਲਬਾਨੀਜ਼ ਨੂੰ ਉੱਥੋਂ ਰੈਸਕਿਊ ਕਰਕੇ ਸੁਰੱਖਿਅਤ ਸਥਾਨ 'ਤੇ ਭੇਜ ਦਿੱਤਾ ਹੈ। ਇਹ ਧਮਕੀ ਅਜਿਹੇ ਸਮੇਂ ਮਿਲੀ ਹੈ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਆਸਟ੍ਰੇਲੀਆ ਦੇ ਦੌਰੇ 'ਤੇ ਆਉਣ ਵਾਲੇ ਹਨ।

ਪਹਿਲਾਂ ਵੀ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ 

ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਅਜਿਹਾ ਖ਼ਤਰਾ ਪੈਦਾ ਹੋਇਆ ਹੋਵੇ। ਇਸ ਤੋਂ ਪਹਿਲਾਂ ਮਾਰਚ 2025 ਵਿੱਚ ਵੀ ਅਲਬਾਨੀਜ਼ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਦੇ ਸਬੰਧ ਵਿੱਚ ਪੁਲਿਸ ਨੇ ਇੱਕ 36 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਅਨੁਸਾਰ ਉਹ ਵਿਅਕਤੀ ਨਸ਼ੇ ਦਾ ਆਦੀ ਸੀ ਅਤੇ ਉਸ ਦੀ ਮਾਨਸਿਕ ਹਾਲਤ ਠੀਕ ਨਹੀਂ ਸੀ। ਇਸ ਤੋਂ ਇਲਾਵਾ, ਇਸੇ ਮਹੀਨੇ ਦੀ ਸ਼ੁਰੂਆਤ ਵਿੱਚ ਪੀਐਮ ਆਵਾਸ ਦੇ ਨੇੜੇ ਇੱਕ ਹਮਲਾ ਵੀ ਹੋਇਆ ਸੀ, ਜਿਸ ਵਿੱਚ ਇੱਕ ਹੋਰ ਵਿਅਕਤੀ ਦੀ ਗ੍ਰਿਫ਼ਤਾਰੀ ਹੋਈ ਸੀ।

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਆਸਟ੍ਰੇਲੀਆ ਪਹੁੰਚ ਰਹੇ ਹਨ, ਜਿੱਥੇ ਉਹ ਪ੍ਰਧਾਨ ਮੰਤਰੀ ਅਲਬਾਨੀਜ਼ ਨਾਲ ਮੁਲਾਕਾਤ ਕਰਨਗੇ। ਇਸ ਦੌਰੇ ਦੌਰਾਨ ਦੋਵਾਂ ਦੇਸ਼ਾਂ ਦੇ ਆਗੂਆਂ ਵਿਚਾਲੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਤੇ ਊਰਜਾ ਦੇ ਖੇਤਰ 'ਚ ਅਹਿਮ ਸਮਝੌਤਿਆਂ 'ਤੇ ਦਸਤਖਤ ਹੋਣ ਦੀ ਸੰਭਾਵਨਾ ਹੈ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Trump ਨੂੰ ਲੱਗਿਆ ਤਕੜਾ ਝਟਕਾ! ਅਮਰੀਕੀ ਜਹਾਜ਼ ਇਰਾਕ 'ਚ ਕ੍ਰੈਸ਼; ਮੱਚਿਆ ਹੜਕੰਪ
Trump ਨੂੰ ਲੱਗਿਆ ਤਕੜਾ ਝਟਕਾ! ਅਮਰੀਕੀ ਜਹਾਜ਼ ਇਰਾਕ 'ਚ ਕ੍ਰੈਸ਼; ਮੱਚਿਆ ਹੜਕੰਪ
US Iran War : ਹਿਜ਼ਬੁੱਲਾ ਨੇ ਇਜ਼ਰਾਈਲ 'ਤੇ ਦਾਗੇ 150 ਰਾਕੇਟ, 24 ਘੰਟਿਆਂ ਵਿੱਚ 179 ਲੋਕ ਜ਼ਖਮੀ
US Iran War : ਹਿਜ਼ਬੁੱਲਾ ਨੇ ਇਜ਼ਰਾਈਲ 'ਤੇ ਦਾਗੇ 150 ਰਾਕੇਟ, 24 ਘੰਟਿਆਂ ਵਿੱਚ 179 ਲੋਕ ਜ਼ਖਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Passenger Bus Fire: ਵੱਡੀ ਖ਼ਬਰ: ਯਾਤਰੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ; ਪੈ ਗਿਆ ਚੀਕ-ਚਿਹਾੜਾ: 6 ਲੋਕਾਂ ਦੀ ਦਰਦਨਾਕ ਮੌਤ, ਬਾਕੀ...
ਵੱਡੀ ਖ਼ਬਰ: ਯਾਤਰੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ; ਪੈ ਗਿਆ ਚੀਕ-ਚਿਹਾੜਾ: 6 ਲੋਕਾਂ ਦੀ ਦਰਦਨਾਕ ਮੌਤ, ਬਾਕੀ...
Advertisement

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ, 4 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ, 4 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
Trump ਨੂੰ ਲੱਗਿਆ ਤਕੜਾ ਝਟਕਾ! ਅਮਰੀਕੀ ਜਹਾਜ਼ ਇਰਾਕ 'ਚ ਕ੍ਰੈਸ਼; ਮੱਚਿਆ ਹੜਕੰਪ
Trump ਨੂੰ ਲੱਗਿਆ ਤਕੜਾ ਝਟਕਾ! ਅਮਰੀਕੀ ਜਹਾਜ਼ ਇਰਾਕ 'ਚ ਕ੍ਰੈਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਮਾਰਚ 2026
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 
Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 
ਪੰਜਾਬ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ , ਜਵਾਬ ਦੇਣ ਲਈ ਮੰਗਿਆ ਇੱਕ ਹਫ਼ਤੇ ਦਾ ਸਮਾਂ ,ਕਾਂਗਰਸ ਨੇ CM ਖਿਲਾਫ਼ ਦਿੱਤੀ ਸ਼ਿਕਾਇਤ
ਪੰਜਾਬ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ , ਜਵਾਬ ਦੇਣ ਲਈ ਮੰਗਿਆ ਇੱਕ ਹਫ਼ਤੇ ਦਾ ਸਮਾਂ ,ਕਾਂਗਰਸ ਨੇ CM ਖਿਲਾਫ਼ ਦਿੱਤੀ ਸ਼ਿਕਾਇਤ
Firing: ਵੱਡੀ ਵਾਰਦਾਤ, ਮੈਨੇਜਰ ਤੇ ਡਿਪਟੀ ਮੈਨੇਜਰ ਦਾ ਕਤਲ, ਅੰਨ੍ਹੇਵਾਹ ਚੱਲੀਆਂ ਗੋਲੀਆਂ; ਦੁਪਹਿਰ ਵੇਲੇ ਪਲਾਂਟ 'ਚ...
ਵੱਡੀ ਵਾਰਦਾਤ, ਮੈਨੇਜਰ ਤੇ ਡਿਪਟੀ ਮੈਨੇਜਰ ਦਾ ਕਤਲ, ਅੰਨ੍ਹੇਵਾਹ ਚੱਲੀਆਂ ਗੋਲੀਆਂ; ਦੁਪਹਿਰ ਵੇਲੇ ਪਲਾਂਟ 'ਚ...
Bikram Majithia ਨੇ ਚੰਡੀਗੜ੍ਹ ਅਦਾਲਤ 'ਚ ਪੇਸ਼ੀ ਤੋਂ ਮੰਗੀ ਛੋਟ , ਬਠਿੰਡਾ 'ਚ ਅਕਾਲੀ ਦਲ ਦੀ ਮੀਟਿੰਗ ਦਾ ਦਿੱਤਾ ਹਵਾਲਾ 
Bikram Majithia ਨੇ ਚੰਡੀਗੜ੍ਹ ਅਦਾਲਤ 'ਚ ਪੇਸ਼ੀ ਤੋਂ ਮੰਗੀ ਛੋਟ , ਬਠਿੰਡਾ 'ਚ ਅਕਾਲੀ ਦਲ ਦੀ ਮੀਟਿੰਗ ਦਾ ਦਿੱਤਾ ਹਵਾਲਾ 
Embed widget