ਪੜਚੋਲ ਕਰੋ

Auto Bomb Attack: ਵੱਡੀ ਵਾਰਦਾਤ, ਆਟੋ 'ਚ ਬੰਬ ਧਮਾਕੇ ਨਾਲ ਦਹਿਲਿਆ ਇਲਾਕਾ! 2 ਟ੍ਰੈਫਿਕ ਪੁਲਿਸ ਮੁਲਾਜ਼ਮਾਂ ਸਣੇ ਘੱਟੋ-ਘੱਟ 8 ਲੋਕਾਂ ਦੀ ਮੌਤ; 35 ਹੋਰ ਜ਼ਖਮੀ...

Auto Bomb Attack: ਇੱਕ ਬੇਹੱਦ ਮੰਦਭਾਗੀ ਅਤੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਇੱਕ ਧਮਾਕੇ ਕਾਰਨ ਆਲੇ-ਦੁਆਲੇ ਦਾ ਪੂਰਾ ਇਲਾਕਾ ਹਿੱਲ ਗਿਆ। ਦਰਅਸਲ...

Auto Bomb Attack: ਇੱਕ ਬੇਹੱਦ ਮੰਦਭਾਗੀ ਅਤੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਇੱਕ ਧਮਾਕੇ ਕਾਰਨ ਆਲੇ-ਦੁਆਲੇ ਦਾ ਪੂਰਾ ਇਲਾਕਾ ਹਿੱਲ ਗਿਆ। ਦਰਅਸਲ, ਗੁਆਂਢੀ ਮੁਲਕ ਪਾਕਿਸਤਾਨ ਵਿੱਚ ਵੱਡਾ ਹਾਦਸਾ ਵਾਪਰਿਆ।ਜਿੱਥੋਂ ਦੇ ਅਸ਼ਾਂਤ ਸੂਬੇ ਖੈਬਰ ਪਖਤੂਨਖਵਾ ਦੇ ਲੱਕੀ ਮਰਵਤ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਜ਼ੋਰਦਾਰ ਆਤਮਘਾਤੀ ਧਮਾਕਾ ਹੋ ਗਿਆ ਹੈ। ਇਸ ਹਮਲੇ ਵਿੱਚ ਦੋ ਟ੍ਰੈਫਿਕ ਪੁਲਿਸ ਮੁਲਾਜ਼ਮ ਅਤੇ ਇੱਕ ਔਰਤ ਸਣੇ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 35 ਹੋਰ ਜ਼ਖਮੀ ਹੋ ਗਏ।

2 ਟ੍ਰੈਫਿਕ ਪੁਲਿਸ ਮੁਲਾਜ਼ਮਾਂ ਸਣੇ ਘੱਟੋ-ਘੱਟ 8 ਲੋਕਾਂ ਦੀ ਮੌਤ

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਇੱਕ ਆਤਮਘਾਤੀ ਹਮਲਾਵਰ ਨੇ ਵਿਸਫੋਟਕਾਂ ਨਾਲ ਲੱਦੇ ਆਪਣੇ ਆਟੋ ਰਿਕਸ਼ਾ ਨੂੰ ਨੌਰੰਗ ਬਾਜ਼ਾਰ ਦੇ 'ਫਾਟਕ ਚੌਕ' 'ਤੇ ਉਡਾ ਦਿੱਤਾ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੇ ਲੋਕ ਵੀ ਇਸ ਦੀ ਲਪੇਟ ਵਿੱਚ ਆ ਗਏ ਤੇ 8 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ 'ਚ ਡਿਊਟੀ 'ਤੇ ਤਾਇਨਾਤ ਦੋ ਟ੍ਰੈਫਿਕ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ, ਜਦਕਿ ਜ਼ਖ਼ਮੀਆਂ ਨੂੰ ਤੁਰੰਤ ਸਰਾਈ ਨੌਰੰਗ ਦੇ ਤਹਿਸੀਲ ਹੈੱਡਕੁਆਰਟਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਸੂਬਾ ਸਰਕਾਰ ਹਰ ਸੰਭਵ ਮਦਦ ਕਰੇਗੀ

ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਬੰਨੂ ਅਤੇ ਪੇਸ਼ਾਵਰ ਦੇ ਵੱਡੇ ਹਸਪਤਾਲਾਂ ਵਿੱਚ ਰੈਫਰ ਕੀਤਾ ਗਿਆ ਹੈ। ਹਸਪਤਾਲਾਂ ਵਿੱਚ ਐਮਰਜੈਂਸੀ ਐਲਾਨ ਕੇ ਸਾਰੇ ਮੈਡੀਕਲ ਸਟਾਫ ਨੂੰ ਡਿਊਟੀ 'ਤੇ ਬੁਲਾ ਲਿਆ ਹੈ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮੁਹੰਮਦ ਸੁਹੇਲ ਅਫਰੀਦੀ ਨੇ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਇੰਸਪੈਕਟਰ ਜਨਰਲ ਆਫ ਪੁਲਿਸ (IGP) ਕੋਲੋਂ ਰਿਪੋਰਟ ਮੰਗੀ ਹੈ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ।

Read MOre: Punjab News: ਪੰਜਾਬ 'ਚ ਸਿਆਸੀ ਭੂਚਾਲ, BJP ਆਗੂ ਗ੍ਰਿਫਤਾਰ? CBI ਵੱਲੋਂ ਵੱਡਾ ਐਕਸ਼ਨ: ਹਿਰਾਸਤ 'ਚ ਸੀਨੀਅਰ ਵਿਜੀਲੈਂਸ ਅਧਿਕਾਰੀ ਦਾ ਰੀਡਰ; ਹੋ ਸਕਦੇ ਵੱਡੇ ਖੁਲਾਸੇ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ

Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ

ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ

iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ

Embed widget