ਪੜਚੋਲ ਕਰੋ

Virus Outbreak: ਦੇਸ਼ 'ਚ ਫੈਲਿਆ ਨਵੇਂ ਵਾਇਰਸ ਦਾ ਖਤ਼ਰਾ, 101 ਮੌਤਾਂ ਤੋਂ ਬਾਅਦ ਮੱਚਿਆ ਹਾਹਾਕਾਰ; ਹਾਈ ਅਲਰਟ 'ਤੇ ਪ੍ਰਸ਼ਾਸਨ: ਹੁਣ...

Ebola Virus Outbreak: ਕੋਰੋਨਾ ਵਾਇਰਸ ਤੋਂ ਬਾਅਦ ਹੁਣ ਇੱਕ ਨਵੇਂ ਵਾਇਰਸ ਨੂੰ ਲੈ ਕੇ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਡੈਮੋਕ੍ਰੇਟਿਕ ਰੀਪਬਲਿਕ ਆਫ਼ ਕਾਂਗੋ (DRC) ਵਿੱਚ ਇਬੋਲਾ ਵਾਇਰਸ ਦਾ ਪ੍ਰਕੋਪ ਲਗਾਤਾਰ...

Ebola Virus Outbreak: ਕੋਰੋਨਾ ਵਾਇਰਸ ਤੋਂ ਬਾਅਦ ਹੁਣ ਇੱਕ ਨਵੇਂ ਵਾਇਰਸ ਨੂੰ ਲੈ ਕੇ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਡੈਮੋਕ੍ਰੇਟਿਕ ਰੀਪਬਲਿਕ ਆਫ਼ ਕਾਂਗੋ (DRC) ਵਿੱਚ ਇਬੋਲਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਸਿਹਤ ਅਧਿਕਾਰੀਆਂ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ ਇਬੋਲਾ ਦੇ 550 ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ 101 ਮੌਤਾਂ ਹੋਈਆਂ ਹਨ। ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਇਹ ਲਾਗ ਤੇਜ਼ੀ ਨਾਲ ਫੈਲ ਰਹੀ ਹੈ ਅਤੇ ਸਥਿਤੀ ਚਿੰਤਾ ਦਾ ਕਾਰਨ ਬਣੀ ਹੋਈ ਹੈ।

ਹਫ਼ਤੇ-ਦਰ-ਹਫ਼ਤੇ ਫੈਲਦੀ ਜਾ ਰਹੀ ਮਹਾਂਮਾਰੀ 

ਇਸਦੇ ਨਾਲ ਸਿਹਤ ਵਿਭਾਗ ਦੀ ਇੱਕ ਰਿਪੋਰਟ ਮੁਤਾਬਕ ਐਤਵਾਰ ਨੂੰ ਪੂਰਬੀ ਪ੍ਰਾਂਤਾਂ ਇਟੂਰੀ ਅਤੇ ਉੱਤਰੀ ਕਿਵੂ ਵਿੱਚ 35 ਨਵੇਂ ਮਾਮਲੇ ਦਰਜ ਕੀਤੇ ਗਏ; ਇਨ੍ਹਾਂ ਵਿੱਚ 10 ਮੌਤਾਂ ਵੀ ਸ਼ਾਮਲ ਹਨ। ਹਾਲਾਂਕਿ, ਇਸ ਸਮੇਂ ਦੌਰਾਨ 7 ਮਰੀਜ਼ ਠੀਕ ਹੋ ਗਏ ਅਤੇ ਘਰ ਵਾਪਸ ਪਰਤੇ, ਜਿਸ ਨਾਲ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ 19 ਹੋ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਹਾਂਮਾਰੀ ਹਫ਼ਤੇ-ਦਰ-ਹਫ਼ਤੇ ਫੈਲਦੀ ਜਾ ਰਹੀ ਹੈ। ਐਤਵਾਰ ਤੱਕ ਕੁੱਲ 309 ਲੋਕਾਂ ਨੂੰ ਹਸਪਤਾਲਾਂ ਅਤੇ ਆਈਸੋਲੇਸ਼ਨ ਸੈਂਟਰਾਂ ਵਿੱਚ ਦਾਖਲ ਕਰਵਾਇਆ ਗਿਆ ਸੀ; ਇਨ੍ਹਾਂ ਵਿੱਚੋਂ 116 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦੋਂ ਕਿ 193 ਵਿਅਕਤੀ ਸ਼ੱਕੀ ਮਾਮਲਿਆਂ ਵਜੋਂ ਨਿਗਰਾਨੀ ਹੇਠ ਹਨ।

ਸੰਪਰਕ ਟਰੇਸਿੰਗ ਹੋਈ ਤੇਜ਼

ਜਾਣਕਾਰੀ ਲਈ ਦੱਸ ਦੇਈਏ ਕਿ ਲਾਗ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਉਨ੍ਹਾਂ ਵਿਅਕਤੀਆਂ ਦੀ ਪਛਾਣ ਅਤੇ ਨਿਗਰਾਨੀ ਕਰ ਰਿਹਾ ਹੈ ਜੋ ਸੰਕਰਮਿਤ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਹਨ। ਤਿੰਨ ਪ੍ਰਭਾਵਿਤ ਸੂਬਿਆਂ ਵਿੱਚ ਸੰਪਰਕ ਟਰੇਸਿੰਗ ਦਰ 64.4 ਪ੍ਰਤੀਸ਼ਤ ਤੱਕ ਵੱਧ ਗਈ ਹੈ। ਜਦੋਂ ਕਿ ਕੁੱਲ 5,418 ਲੋਕਾਂ ਨੂੰ ਨਿਗਰਾਨੀ ਸੂਚੀ ਵਿੱਚ ਰੱਖਿਆ ਗਿਆ ਸੀ, ਸਿਰਫ 3,489 ਦਾ ਪਤਾ ਲਗਾਇਆ ਜਾ ਸਕਿਆ - ਜੋ ਕਿ 95 ਪ੍ਰਤੀਸ਼ਤ ਟੀਚੇ ਤੋਂ ਬਹੁਤ ਘੱਟ ਹੈ। ਸੰਕਟ ਨੂੰ ਵਧਾਉਂਦੇ ਹੋਏ ਉੱਤਰੀ ਕੀਵੂ ਖੇਤਰ ਵਿੱਚ ਪ੍ਰਯੋਗਸ਼ਾਲਾਵਾਂ ਬਹੁਤ ਦਬਾਅ ਹੇਠ ਹਨ। ਰੀਐਜੈਂਟਸ ਦੀ ਘਾਟ ਕਾਰਨ, 183 ਨਮੂਨਿਆਂ ਦੇ ਟੈਸਟ ਨਤੀਜੇ ਲੰਬਿਤ ਹਨ, ਜਿਸ ਨਾਲ ਲਾਗ ਦੀ ਅਸਲ ਹੱਦ ਦਾ ਮੁਲਾਂਕਣ ਕਰਨਾ ਮੁਸ਼ਕਲ ਹੋ ਜਾਂਦਾ ਹੈ।

ਜਾਣੋ ਕਿਵੇਂ ਵੱਧਦਾ ਇਸ ਲਾਗ ਦਾ ਖ਼ਤਰਾ 

ਦੱਸਣਯੋਗ ਹੈ ਕਿ ਇਬੋਲਾ ਫੈਲਣ ਦੀ ਅਧਿਕਾਰਤ ਘੋਸ਼ਣਾ 15 ਮਈ ਨੂੰ ਕੀਤੀ ਗਈ ਸੀ। ਇਹ ਲਾਗ ਇਬੋਲਾ ਵਾਇਰਸ ਦੇ ਬੁੰਡੀਬੁਗਯੋ ਸਟ੍ਰੇਨ ਕਾਰਨ ਹੁੰਦੀ ਹੈ। ਹਾਲਾਂਕਿ ਇਹ ਸਟ੍ਰੇਨ ਜ਼ੇਅਰ ਵੇਰੀਐਂਟ ਨਾਲੋਂ ਘੱਟ ਆਮ ਹੈ, ਫਿਰ ਵੀ ਇਹ ਗੰਭੀਰ ਬਿਮਾਰੀ ਅਤੇ ਮੌਤ ਦਾ ਖ਼ਤਰਾ ਪੈਦਾ ਕਰਦਾ ਹੈ। ਖਾਸ ਚਿੰਤਾ ਦਾ ਵਿਸ਼ਾ ਇਹ ਹੈ ਕਿ ਪ੍ਰਭਾਵਿਤ ਪ੍ਰਾਂਤਾਂ - ਇਟੂਰੀ, ਉੱਤਰੀ ਕੀਵੂ ਅਤੇ ਦੱਖਣੀ ਕੀਵੂ - ਦੀ ਸੰਯੁਕਤ ਆਬਾਦੀ ਲਗਭਗ 15 ਮਿਲੀਅਨ ਹੈ।  ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਪ੍ਰਭਾਵਸ਼ਾਲੀ ਨਿਯੰਤਰਣ ਉਪਾਅ ਤੁਰੰਤ ਲਾਗੂ ਨਹੀਂ ਕੀਤੇ ਗਏ, ਤਾਂ ਇਹ ਪ੍ਰਕੋਪ ਕਾਫ਼ੀ ਵੱਧ ਸਕਦਾ ਹੈ।

Advertisement

ਟਾਪ ਹੈਡਲਾਈਨ

 Pakistan ਤੋਂ ਵੱਖ ਹੋਇਆ ਬਲੋਚਿਸਤਾਨ ! ਖ਼ੁਦ ਨੂੰ ਆਜ਼ਾਦ ਦੇਸ਼ ਘੋਸ਼ਿਤ ਕਰਨ ਦਾ ਦਾਅਵਾ, ਕਿਹਾ- '85 ਫੀਸਦੀ ਇਲਾਕੇ 'ਤੇ ਸਾਡਾ ਕਬਜ਼ਾ'
 Pakistan ਤੋਂ ਵੱਖ ਹੋਇਆ ਬਲੋਚਿਸਤਾਨ ! ਖ਼ੁਦ ਨੂੰ ਆਜ਼ਾਦ ਦੇਸ਼ ਘੋਸ਼ਿਤ ਕਰਨ ਦਾ ਦਾਅਵਾ, ਕਿਹਾ- '85 ਫੀਸਦੀ ਇਲਾਕੇ 'ਤੇ ਸਾਡਾ ਕਬਜ਼ਾ'
ਬਹਿਰੀਨ, ਕੁਵੈਤ ਅਤੇ ਜਾਰਡਨ...ਧੂੰਆਂ-ਧੂੰਆਂ ਹੋਇਆ ਮਿਡਲ ਈਸਟ, ਈਰਾਨ ਦਾ ਅਮਰੀਕੀ ਟਿਕਾਣਿਆਂ 'ਤੇ ਖ਼ਤਰਨਾਕ ਹਮਲਾ; ਟਰੰਪ ਨੂੰ ਦਿੱਤਾ ਕਰਾਰਾ ਜਵਾਬ
ਬਹਿਰੀਨ, ਕੁਵੈਤ ਅਤੇ ਜਾਰਡਨ...ਧੂੰਆਂ-ਧੂੰਆਂ ਹੋਇਆ ਮਿਡਲ ਈਸਟ, ਈਰਾਨ ਦਾ ਅਮਰੀਕੀ ਟਿਕਾਣਿਆਂ 'ਤੇ ਖ਼ਤਰਨਾਕ ਹਮਲਾ; ਟਰੰਪ ਨੂੰ ਦਿੱਤਾ ਕਰਾਰਾ ਜਵਾਬ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Advertisement

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget