ਪੜਚੋਲ ਕਰੋ

City Killer: ਤਬਾਹੀ ਦਾ ਖਤਰਾ! ਸ਼ਹਿਰਾਂ ਦੇ ਸ਼ਹਿਰ ਹੋ ਜਾਣਗੇ ਖ਼ਤਮ, ਵਿਗਿਆਨੀਆਂ ਵੱਲੋਂ ਵੱਡੀ ਚਿਤਾਵਨੀ; ਜਾਣੋ ਕਿਵੇਂ ਅਸਮਾਨੋਂ ਵਰ੍ਹੇਗੀ ਮੌਤ...

City Killer: ਨਾਸਾ ਦੇ ਵਿਗਿਆਨੀਆਂ ਵੱਲੋਂ ਹੈਰਾਨੀਜਨਕ ਭਵਿੱਖਬਾਣੀ ਕੀਤੀ ਗਈ ਹੈ। ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਧਰਤੀ ਦੇ ਨੇੜੇ ਹਜ਼ਾਰਾਂ ਅਜਿਹੇ ਐਸਟੇਰੋਇਡ (ਪੁਲਾੜੀ ਚੱਟਾਨਾਂ)...

City Killer: ਨਾਸਾ ਦੇ ਵਿਗਿਆਨੀਆਂ ਵੱਲੋਂ ਹੈਰਾਨੀਜਨਕ ਭਵਿੱਖਬਾਣੀ ਕੀਤੀ ਗਈ ਹੈ। ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਧਰਤੀ ਦੇ ਨੇੜੇ ਹਜ਼ਾਰਾਂ ਅਜਿਹੇ ਐਸਟੇਰੋਇਡ (ਪੁਲਾੜੀ ਚੱਟਾਨਾਂ) ਘੁੰਮ ਰਹੇ ਹਨ, ਜਿਨ੍ਹਾਂ ਬਾਰੇ ਅਜੇ ਤੱਕ ਵਿਗਿਆਨੀਆਂ ਨੂੰ ਪਤਾ ਵੀ ਨਹੀਂ ਸੀ। ਇਨ੍ਹਾਂ ਨੂੰ 'ਸਿਟੀ ਕਿਲਰ' ਕਿਹਾ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਵਿੱਚੋਂ ਇੱਕ ਵੀ ਜੇਕਰ ਧਰਤੀ ਨਾਲ ਟਕਰਾਉਂਦਾ ਹੈ, ਤਾਂ ਉਹ ਇਕ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਸਕਦਾ ਹੈ। ਇਸ ਤੋਂ ਇਲਾਵਾ ਦੁਨੀਆ ਦੇ ਕਈ ਦੇਸ਼ਾਂ 'ਚ ਜੰਗ ਦੀ ਸਥਿਤੀ ਬਣੀ ਹੋਈ ਹੈ। ਇਸ ਵਿਚਾਲੇ ਅਜਿਹੀ ਖਬਰ ਦਾ ਸਾਹਮਣੇ ਆਉਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। 

ਮੌਤ ਬਣ ਕੇ ਅਸਮਾਨੋਂ ਵਰ੍ਹ ਸਕਦੇ 

ਦੱਸ ਦੇਈਏ ਕਿ ਅਮਰੀਕੀ ਪੁਲਾੜ ਏਜੰਸੀ ਨਾਸਾ (NASA) ਦੇ ਵਿਗਿਆਨੀਆਂ ਨੇ ਇੱਕ ਬੇਹੱਦ ਡਰਾਉਣੀ ਚਿਤਾਵਨੀ ਜਾਰੀ ਕੀਤੀ ਹੈ। ਨਾਸਾ ਦੀ ਪਲੈਨੇਟਰੀ ਡਿਫੈਂਸ ਅਫਸਰ ਕੇਲੀ ਫਾਸਟ ਅਨੁਸਾਰ, ਲਗਭਗ 25,000 ਮੱਧਮ ਆਕਾਰ ਦੇ ਐਸਟੇਰੋਇਡ ਧਰਤੀ ਦੇ ਆਲੇ-ਦੁਆਲੇ ਮੌਜੂਦ ਹਨ, ਪਰ ਅਸੀਂ ਸਿਰਫ਼ 40 ਫ਼ੀਸਦੀ (ਲਗਭਗ 10,000) ਬਾਰੇ ਹੀ ਜਾਣਦੇ ਹਾਂ। ਬਾਕੀ 15,000 ਐਸਟੇਰੋਇਡ ਬਾਰੇ ਅਜੇ ਵੀ ਕੋਈ ਜਾਣਕਾਰੀ ਨਹੀਂ ਹੈ ਤੇ ਇਹ ਕਿਸੇ ਵੀ ਸਮੇਂ ਮੌਤ ਬਣ ਕੇ ਅਸਮਾਨੋਂ ਵਰ੍ਹ ਸਕਦੇ ਹਨ।

ਇਨ੍ਹਾਂ ਐਸਟੇਰੋਇਡ ਦਾ ਆਕਾਰ ਲਗਭਗ 140 ਮੀਟਰ ਤੱਕ ਹੈ, ਜਦਕਿ ਕਈ ਇਸ ਤੋਂ ਵੀ ਵੱਡੇ ਹੋ ਸਕਦੇ ਹਨ। ਇਹ ਇੰਨੇ ਵੱਡੇ ਹਨ ਕਿ ਜੇਕਰ ਧਰਤੀ 'ਤੇ ਡਿੱਗ ਜਾਣ ਤਾਂ ਇਕ ਪੂਰੇ ਦੇ ਪੂਰੇ ਸ਼ਹਿਰ ਨੂੰ ਤਬਾਹ ਕਰ ਸਕਦੇ ਹਨ, ਪਰ ਇੰਨੇ ਛੋਟੇ ਹੁੰਦੇ ਹਨ ਕਿ ਮੌਜੂਦਾ ਟੈਲੀਸਕੋਪਾਂ ਰਾਹੀਂ ਇਨ੍ਹਾਂ ਨੂੰ ਡਿਟੈਕਟ ਕਰਨਾ ਬਹੁਤ ਮੁਸ਼ਕਲ ਹੁੰਦਾ ਹੈ।

ਫੰਡਾਂ ਅਤੇ ਤਕਨਾਲੋਜੀ ਦੀ ਘਾਟ 

ਵਿਗਿਆਨੀਆਂ ਅਨੁਸਾਰ ਜੇਕਰ ਅੱਜ ਕੋਈ 'ਸਿਟੀ ਕਿਲਰ' ਐਸਟੇਰੋਇਡ ਧਰਤੀ ਵੱਲ ਆਉਂਦਾ ਹੈ, ਤਾਂ ਸਾਡੇ ਕੋਲ ਉਸ ਨੂੰ ਰੋਕਣ ਜਾਂ ਰਸਤਾ ਬਦਲਣ ਲਈ ਕੋਈ ਸਿਸਟਮ ਫਿਲਹਾਲ ਨਹੀਂ ਹੈ। ਹਾਲਾਂਕਿ DART ਮਿਸ਼ਨ ਰਾਹੀਂ ਸਫਲ ਪ੍ਰਯੋਗ ਕੀਤਾ ਗਿਆ ਸੀ, ਪਰ ਅਸਲ ਖ਼ਤਰੇ ਵੇਲੇ ਤੁਰੰਤ ਕਾਰਵਾਈ ਲਈ ਫੰਡਾਂ ਅਤੇ ਤਕਨਾਲੋਜੀ ਦੀ ਘਾਟ ਹੈ।

ਰਿਪੋਰਟ ਵਿੱਚ ਐਸਟੇਰੋਇਡ 2024 YR4 ਦਾ ਜ਼ਿਕਰ ਵੀ ਕੀਤਾ ਗਿਆ ਹੈ, ਜਿਸ ਦੇ ਸਾਲ 2032 ਵਿੱਚ ਧਰਤੀ ਜਾਂ ਚੰਦਰਮਾ ਨਾਲ ਟਕਰਾਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਵੱਡੇ ਐਸਟੇਰੋਇਡ (ਜੋ ਡਾਇਨਾਸੋਰਸ ਨੂੰ ਖਤਮ ਕਰਨ ਵਾਲੇ ਸਨ) 'ਤੇ ਤਾਂ ਨਜ਼ਰ ਰੱਖੀ ਜਾ ਰਹੀ ਹੈ, ਪਰ ਇਹ ਮੱਧਮ ਤੇ ਛੋਟੇ ਆਕਾਰ ਦੇ ਪੱਥਰ ਹੀ ਸਭ ਤੋਂ ਵੱਡੀ ਚਿੰਤਾ ਦਾ ਵਿਸ਼ਾ ਹਨ। ਨਾਸਾ ਅਗਲੇ ਸਾਲਾਂ ਵਿੱਚ 'ਨਿਅਰ-ਅਰਥ ਆਬਜੈਕਟ ਸਰਵੇਅਰ' ਟੈਲੀਸਕੋਪ ਲਾਂਚ ਕਰਨ ਦੀ ਯੋਜਨਾ ਬਣਾ ਰਿਹਾ ਹੈ ਤਾਂ ਜੋ ਇਨ੍ਹਾਂ ਲੁਕਵੇਂ ਖ਼ਤਰਿਆਂ ਨੂੰ ਸਮੇਂ ਸਿਰ ਪਛਾਣਿਆ ਜਾ ਸਕੇ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Youtuber ਨੈਨਸੀ ਗਰੇਵਾਲ ਦੇ ਕਤਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
Youtuber ਨੈਨਸੀ ਗਰੇਵਾਲ ਦੇ ਕਤਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
Iran War News : ਈਰਾਨ ਨੇ ਹੁਣ ਪਾਕਿਸਤਾਨ ਦੇ ਦੋਸਤ ਮੁਲਕ ਅਜ਼ਰਬਾਈਜਾਨ ਦੇ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ
Iran War News : ਈਰਾਨ ਨੇ ਹੁਣ ਪਾਕਿਸਤਾਨ ਦੇ ਦੋਸਤ ਮੁਲਕ ਅਜ਼ਰਬਾਈਜਾਨ ਦੇ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ
Canada 'ਚ ਤਰਨਤਾਰਨ ਦੇ 2 ਨੌਜਵਾਨਾਂ ਦੀ ਦਰਦਨਾਕ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Canada 'ਚ ਤਰਨਤਾਰਨ ਦੇ 2 ਨੌਜਵਾਨਾਂ ਦੀ ਦਰਦਨਾਕ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  
Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  
Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 
Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 
Embed widget