ਪੜਚੋਲ ਕਰੋ

Plane Crash: ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, ਮੌਕੇ 'ਤੇ ਪਹੁੰਚੀਆਂ ਐਮਰਜੈਂਸੀ ਟੀਮਾਂ...

Plane Crash: ਇੱਕ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ। ਦਰਅਸਲਸ ਗੁਆਂਢੀ ਮੁਲਕ ਵਿੱਚ ਵੱਡਾ ਹਾਦਸਾ ਹੋਣ ਦੀ ਖਬਰ ਨੇ ਹਾਹਾਕਾਰ ਮਚਾ ਦਿੱਤਾ ਹੈ, ਜਿੱਥੇ ਪਾਕਿਸਤਾਨੀ...

Plane Crash: ਇੱਕ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ। ਦਰਅਸਲਸ ਗੁਆਂਢੀ ਮੁਲਕ ਵਿੱਚ ਵੱਡਾ ਹਾਦਸਾ ਹੋਣ ਦੀ ਖਬਰ ਨੇ ਹਾਹਾਕਾਰ ਮਚਾ ਦਿੱਤਾ ਹੈ, ਜਿੱਥੇ ਪਾਕਿਸਤਾਨੀ ਹਵਾਈ ਫੌਜ ਦਾ ਇੱਕ ਸਿਖਲਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਹ ਹਾਦਸਾ ਪਾਕਿਸਤਾਨ ਦੇ ਮਿਆਂਵਾਲੀ ਇਲਾਕੇ ਦੇ ਨੇੜੇ ਵਾਪਰਿਆ। ਰਾਹਤ ਦੀ ਗੱਲ ਇਹ ਰਹੀ ਕਿ ਜਹਾਜ਼ ਵਿੱਚ ਸਵਾਰ ਦੋਵੇਂ ਪਾਇਲਟ ਸੁਰੱਖਿਅਤ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਏ।

ਪਾਇਲਟ ਨੂੰ ਸੱਟਾਂ ਲੱਗੀਆਂ...

ਸ਼ੁਰੂਆਤੀ ਜਾਣਕਾਰੀ ਅਨੁਸਾਰ, ਕਰੈਸ਼ ਹੋਇਆ ਜਹਾਜ਼ ਹੋਂਗਡੂ ।L-8 ਟ੍ਰੇਨਿੰਗ ਜੈੱਟ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਸਥਾਨਕ ਪ੍ਰਸ਼ਾਸਨ ਦੇ ਨਾਲ-ਨਾਲ ਐਮਰਜੈਂਸੀ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਜਿਵੇਂ ਹੀ ਜਹਾਜ਼ ਹਾਦਸਾਗ੍ਰਸਤ ਹੋਇਆ, ਦੋਵੇਂ ਪਾਇਲਟਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਪੈਰਾਸ਼ੂਟ ਦੀ ਮਦਦ ਨਾਲ ਜਹਾਜ਼ ਵਿੱਚੋਂ ਛਾਲ ਮਾਰ ਦਿੱਤੀ। ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਪ੍ਰਕਿਰਿਆ ਦੌਰਾਨ ਇੱਕ ਪਾਇਲਟ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਪਰ ਦੋਵੇਂ ਪਾਇਲਟ ਖ਼ਤਰੇ ਤੋਂ ਬਾਹਰ ਹਨ।

ਹਾਦਸੇ ਦੇ ਕਾਰਨਾਂ ਬਾਰੇ ਦੱਸਿਆ ਜਾ ਰਿਹਾ ਹੈ ਕਿ ਏਅਰਫੋਰਸ ਬੇਸ ਤੋਂ ਉਡਾਣ ਭਰਨ ਤੋਂ ਕੁਝ ਸਮੇਂ ਬਾਅਦ ਹੀ ਜਹਾਜ਼ ਵਿੱਚ ਕੋਈ ਤਕਨੀਕੀ ਖਰਾਬੀ ਆ ਗਈ ਸੀ। ਇਸ ਤੋਂ ਬਾਅਦ ਜਹਾਜ਼ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਪਲ ਭਰ ਵਿੱਚ ਹੀ ਜ਼ਮੀਨ 'ਤੇ ਜਾ ਡਿੱਗਿਆ। ਜਹਾਜ਼ ਦੇ ਟੁਕੜੇ ਇਲਾਕੇ ਵਿੱਚ ਖਿੰਡੇ ਹੋਏ ਦੇਖੇ ਗਏ ਹਨ।

ਹਾਲਾਂਕਿ, ਇਸ ਹਾਦਸੇ ਸਬੰਧੀ ਪਾਕਿਸਤਾਨ ਏਅਰਫੋਰਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਘਟਨਾ ਦੀ ਡੂੰਘਾਈ ਨਾਲ ਜਾਂਚ ਤੋਂ ਬਾਅਦ ਹੀ ਹਾਦਸੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਹੋ ਸਕੇਗੀ।

Read MOre: Ebola Case In India: ਭਾਰਤ 'ਤੇ ਮੰਡਰਾ ਰਿਹਾ 'ਇਬੋਲਾ ਵਾਇਰਸ' ਦਾ ਖ਼ਤਰਾ! Alert 'ਤੇ ਏਅਰਪੋਰਟ; ਸਰਕਾਰ ਵੱਲੋਂ ਦੇਸ਼ ਦੇ ਹਵਾਈ ਅੱਡਿਆਂ 'ਤੇ ਨਿਗਰਾਨੀ ਸਖ਼ਤ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget