ਪੜਚੋਲ ਕਰੋ

Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ...

Lockdown: ਮਿਡਲ ਈਸਟ 'ਚ ਜਾਰੀ ਤਣਾਅ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਤੋਂ ਇਹ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰਾਜਧਾਨੀ...

Lockdown: ਮਿਡਲ ਈਸਟ 'ਚ ਜਾਰੀ ਤਣਾਅ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਤੋਂ ਇਹ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰਾਜਧਾਨੀ ਇਸਲਾਮਾਬਾਦ ਅਤੇ ਰਾਵਲਪਿੰਡੀ ਪ੍ਰਸ਼ਾਸਨ ਨੇ ਅਗਲੇ ਹੁਕਮਾਂ ਤੱਕ ਹਰ ਤਰ੍ਹਾਂ ਦੀ ਜਨਤਕ, ਨਿੱਜੀ ਅਤੇ ਮਾਲ ਢੋਣ ਵਾਲੀ ਆਵਾਜਾਈ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ, ਜਿਸ ਮਗਰੋਂ ਦੋਵਾਂ ਸ਼ਹਿਰਾਂ 'ਚ ਲਾਕਡਾਊਨ ਵਾਲੇ ਹਾਲਾਤ ਬਣ ਗਏ ਹਨ।

ਜਾਣੋ ਕਿਉਂ ਲੱਗੀ ਪਾਬੰਦੀ?

ਇਸਲਾਮਾਬਾਦ ਦੇ ਡਿਪਟੀ ਕਮਿਸ਼ਨਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਸ਼ਹਿਰ ਵਿੱਚ ਭਾਰੀ ਵਾਹਨਾਂ ਅਤੇ ਪਬਲਿਕ ਟ੍ਰਾਂਸਪੋਰਟ 'ਤੇ ਪਾਬੰਦੀ ਲਗਾਈ ਜਾ ਰਹੀ ਹੈ। ਉਨ੍ਹਾਂ ਨਾਗਰਿਕਾਂ ਨੂੰ ਸੁਰੱਖਿਆ ਏਜੰਸੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਬਾਅਦ ਰਾਵਲਪਿੰਡੀ ਪ੍ਰਸ਼ਾਸਨ ਨੇ ਵੀ ਨਿੱਜੀ ਅਤੇ ਵਪਾਰਕ ਵਾਹਨਾਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਹੈ।

ਹਾਲਾਂਕਿ ਪ੍ਰਸ਼ਾਸਨ ਨੇ ਇਸ ਕਾਰਵਾਈ ਦਾ ਕਾਰਨ ਨਹੀਂ ਦੱਸਿਆ, ਪਰ ਮੰਨਿਆ ਜਾ ਰਿਹਾ ਹੈ ਕਿ ਇਹ ਕਦਮ ਅਮਰੀਕਾ ਅਤੇ ਇਰਾਨ ਵਿਚਾਲੇ ਹੋਣ ਵਾਲੀ ਸੰਭਾਵਿਤ ਦੂਜੇ ਦੌਰ ਦੀ ਉੱਚ-ਪੱਧਰੀ ਗੱਲਬਾਤ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ, ਕਿਉਂਕਿ ਇਰਾਨ ਤੇ ਅਮਰੀਕਾ ਵਿਚਾਲੇ ਸ਼ਾਂਤੀ ਗੱਲਬਾਤ ਲਈ ਇਸਲਾਮਾਬਾਦ ਇਕ ਵਾਰ ਫ਼ਿਰ ਤੋਂ ਮੇਜ਼ਬਾਨ ਬਣਨ ਲਈ ਤਿਆਰ ਹੈ। ਇਸ ਤਹਿਤ ਸੁਰੱਖਿਆ ਏਜੰਸੀਆਂ ਨੇ ਵੀ.ਆਈ.ਪੀ. ਮੂਵਮੈਂਟ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਦੋਵਾਂ ਸ਼ਹਿਰਾਂ ਦੇ ਮੁੱਖ ਰਸਤਿਆਂ 'ਤੇ ਆਵਾਜਾਈ ਬੰਦ ਕਰ ਦਿੱਤੀ ਹੈ।

ਇਸ ਅਚਾਨਕ ਲਏ ਗਏ ਫੈਸਲੇ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਕੂਲ, ਕਾਲਜ ਅਤੇ ਦਫ਼ਤਰ ਜਾਣ ਵਾਲੇ ਲੋਕ ਰਸਤੇ ਵਿੱਚ ਫਸ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਿਤੀ ਦੇ ਸੁਧਰਨ 'ਤੇ ਹੀ ਆਵਾਜਾਈ ਬਹਾਲ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 2 ਦੀ ਮੌਤ ਅਤੇ ਕਈ ਜ਼ਖ਼ਮੀ, ਢਹਿ ਗਈਆਂ 13 ਇਮਾਰਤਾਂ; ਇਧਰ-ਉਧਰ ਭੱਜੇ ਲੋਕ
ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 2 ਦੀ ਮੌਤ ਅਤੇ ਕਈ ਜ਼ਖ਼ਮੀ, ਢਹਿ ਗਈਆਂ 13 ਇਮਾਰਤਾਂ; ਇਧਰ-ਉਧਰ ਭੱਜੇ ਲੋਕ
ਅਮਰੀਕਾ 'ਚ ਏਅਰ ਸ਼ੋਅ ਦੌਰਾਨ ਵਾਪਰਿਆ ਵੱਡਾ ਹਾਦਸਾ, ਅਸਮਾਨ 'ਚ ਟਕਰਾਏ 2 ਫਾਈਟਰ ਜੈੱਟ, ਧੂੰ-ਧੂੰ ਕਰ ਸੜਦੇ ਹੋਏ ਜ਼ਮੀਨ 'ਤੇ ਡਿੱਗੇ
ਅਮਰੀਕਾ 'ਚ ਏਅਰ ਸ਼ੋਅ ਦੌਰਾਨ ਵਾਪਰਿਆ ਵੱਡਾ ਹਾਦਸਾ, ਅਸਮਾਨ 'ਚ ਟਕਰਾਏ 2 ਫਾਈਟਰ ਜੈੱਟ, ਧੂੰ-ਧੂੰ ਕਰ ਸੜਦੇ ਹੋਏ ਜ਼ਮੀਨ 'ਤੇ ਡਿੱਗੇ
Mexico 'ਚ ਹੋਈ ਭਿਆਨਕ ਗੋਲੀਬਾਰੀ, 10 ਲੋਕਾਂ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ; ਲੋਕਾਂ 'ਚ ਫੈਲੀ ਦਹਿਸ਼ਤ
Mexico 'ਚ ਹੋਈ ਭਿਆਨਕ ਗੋਲੀਬਾਰੀ, 10 ਲੋਕਾਂ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ; ਲੋਕਾਂ 'ਚ ਫੈਲੀ ਦਹਿਸ਼ਤ
Ebola outbreak : ਇਸ ਖ਼ਤਰਨਾਕ ਵਾਇਰਸ ਨਾਲ 80 ਮੌਤਾਂ, WHO ਨੇ ਘੋਸ਼ਿਤ ਕੀਤੀ ਗਲੋਬਲ ਹੈਲਥ ਐਮਰਜੈਂਸੀ
Ebola outbreak : ਇਸ ਖ਼ਤਰਨਾਕ ਵਾਇਰਸ ਨਾਲ 80 ਮੌਤਾਂ, WHO ਨੇ ਘੋਸ਼ਿਤ ਕੀਤੀ ਗਲੋਬਲ ਹੈਲਥ ਐਮਰਜੈਂਸੀ
Advertisement

ਵੀਡੀਓਜ਼

ਅਸੀਂ ਤਾਂ ਵਿਸ਼ਵਗੁਰੂ ਬਣਨਾ ਸੀ, PM ਮੋਦੀ ਨੇ ਵਿਸ਼ਵ ਚੇਲਾ ਬਣਾ ਦਿੱਤਾ
ਵੇਖੋ ਧੱਕੇਸ਼ਾਹੀ ਦੇ ਦੋਸ਼ਾਂ ‘ਤੇ CM ਮਾਨ ਕੀ ਬੋਲ ਗਏ
Majithia raises big questions on Election Commission
Majithia makes serious allegations on CM Mann
ਸਿੱਖਿਆ ਨੂੰ ਨਵੇਂ ਲੈਵਲ ‘ਤੇ ਲੈ ਜਾਣ ਲਈ CM ਮਾਨ ਦੇ ਵੱਡੇ ਕਦਮ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ; ਹਮਲਾਵਰਾਂ ਨੇ ਪਿੱਛਾ ਕੀਤਾ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ; ਹਮਲਾਵਰਾਂ ਨੇ ਪਿੱਛਾ ਕੀਤਾ: ਫਿਰ...
ਅਮਰੀਕਾ 'ਚ ਏਅਰ ਸ਼ੋਅ ਦੌਰਾਨ ਵਾਪਰਿਆ ਵੱਡਾ ਹਾਦਸਾ, ਅਸਮਾਨ 'ਚ ਟਕਰਾਏ 2 ਫਾਈਟਰ ਜੈੱਟ, ਧੂੰ-ਧੂੰ ਕਰ ਸੜਦੇ ਹੋਏ ਜ਼ਮੀਨ 'ਤੇ ਡਿੱਗੇ
ਅਮਰੀਕਾ 'ਚ ਏਅਰ ਸ਼ੋਅ ਦੌਰਾਨ ਵਾਪਰਿਆ ਵੱਡਾ ਹਾਦਸਾ, ਅਸਮਾਨ 'ਚ ਟਕਰਾਏ 2 ਫਾਈਟਰ ਜੈੱਟ, ਧੂੰ-ਧੂੰ ਕਰ ਸੜਦੇ ਹੋਏ ਜ਼ਮੀਨ 'ਤੇ ਡਿੱਗੇ
ਪੰਜਾਬ ਅਤੇ ਚੰਡੀਗੜ੍ਹ 'ਚ 6 ਦਿਨ ਚੱਲੇਗੀ ਲੂ, ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ, ਦਿਨ 'ਚ ਚੱਲਣਗੀਆਂ ਗਰਮ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 6 ਦਿਨ ਚੱਲੇਗੀ ਲੂ, ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ, ਦਿਨ 'ਚ ਚੱਲਣਗੀਆਂ ਗਰਮ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
Mexico 'ਚ ਹੋਈ ਭਿਆਨਕ ਗੋਲੀਬਾਰੀ, 10 ਲੋਕਾਂ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ; ਲੋਕਾਂ 'ਚ ਫੈਲੀ ਦਹਿਸ਼ਤ
Mexico 'ਚ ਹੋਈ ਭਿਆਨਕ ਗੋਲੀਬਾਰੀ, 10 ਲੋਕਾਂ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਮਈ 2026
Char Dham Yatra ਦੇ ਨਾਮ ’ਤੇ ਵੱਡੀ ਸਾਈਬਰ ਧੋਖਾਧੜੀ ! 550 ਫਰਜ਼ੀ ਅਕਾਊਂਟਾਂ ’ਤੇ ਪੁਲਿਸ ਦਾ ਐਕਸ਼ਨ,  ਨਾ ਕਰੋ ਇਹ ਗਲਤੀ  
Char Dham Yatra ਦੇ ਨਾਮ ’ਤੇ ਵੱਡੀ ਸਾਈਬਰ ਧੋਖਾਧੜੀ ! 550 ਫਰਜ਼ੀ ਅਕਾਊਂਟਾਂ ’ਤੇ ਪੁਲਿਸ ਦਾ ਐਕਸ਼ਨ,  ਨਾ ਕਰੋ ਇਹ ਗਲਤੀ  
Gurdaspur 'ਚ ਹੈਂਡ ਗ੍ਰਨੇਡ ਸੁੱਟਣ ਦੇ ਮਾਮਲੇ 'ਚ 3 ਆਰੋਪੀ ਗ੍ਰਿਫ਼ਤਾਰ , ਇੱਕ ਮੁਲਜ਼ਮ ਦੇ ਘਰੋਂ ਹੈਂਡ ਗ੍ਰਨੇਡ ਬਰਾਮਦ 

Embed widget