ਪੜਚੋਲ ਕਰੋ

Plane Lands On Busy Road: ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਉੱਡਦੇ Plane ਦੇ ਇੰਜਣ 'ਚ ਆਈ ਖ਼ਰਾਬੀ! ਗੱਡੀਆਂ ਨਾਲ ਭਰੀ ਸੜਕ '...

US Plane Lands On Busy Road: ਹਵਾਈ ਯਾਤਰੀਆਂ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ ਜਦੋਂ ਜਹਾਜ਼ ਤਕਨੀਕੀ ਖਰਾਬੀ ਕਾਰਨ ਹਵਾਈ ਅੱਡੇ ਦੀ ਜਗ੍ਹਾ ਸ਼ਹਿਰ ਦੀ ਇੱਕ ਬੇਹੱਦ ਬਿਜ਼ੀ ਸੜਕ 'ਤੇ ਕ੍ਰੈਸ਼ ਲੈਂਡ ਕਰਨਾ ਪਿਆ। ਦੱਸ ਦੇਈਏ...

US Plane Lands On Busy Road: ਹਵਾਈ ਯਾਤਰੀਆਂ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ ਜਦੋਂ ਜਹਾਜ਼ ਤਕਨੀਕੀ ਖਰਾਬੀ ਕਾਰਨ ਹਵਾਈ ਅੱਡੇ ਦੀ ਜਗ੍ਹਾ ਸ਼ਹਿਰ ਦੀ ਇੱਕ ਬੇਹੱਦ ਬਿਜ਼ੀ ਸੜਕ 'ਤੇ ਕ੍ਰੈਸ਼ ਲੈਂਡ ਕਰਨਾ ਪਿਆ। ਦੱਸ ਦੇਈਏ ਕਿ ਇਹ ਖਬਰ ਅਮਰੀਕਾ ਦੇ ਜਾਰਜੀਆ ਸੂਬੇ ਤੋਂ ਸਾਹਮਣੇ ਆਈ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ। ਰਾਹਤ ਦੀ ਗੱਲ ਇਹ ਰਹੀ ਕਿ ਇਸ ਭਿਆਨਕ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਲੋਕਾਂ ਵਿੱਚ ਮੱਚਿਆ ਹਾਹਾਕਾਰ

ਦੱਸ ਦੇਈਏ ਕਿ ਲੋਕਾਂ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਸੜਕ 'ਤੇ ਲੋਕ ਰੋਜ਼ਾਨਾ ਵਾਂਗ ਆਪਣੀਆਂ ਕਾਰਾਂ ਵਿੱਚ ਜਾ ਰਹੇ ਸਨ, ਤਾਂ ਅਚਾਨਕ ਅਸਮਾਨ ਤੋਂ ਇੱਕ ਜਹਾਜ਼ ਉਨ੍ਹਾਂ ਦੇ ਬਿਲਕੁਲ ਉੱਪਰ ਆ ਗਿਆ, ਜਿਸ ਨੇ ਸਿੱਧਾ ਸੜਕ ਦੇ ਵਿਚਕਾਰ ਲੈਂਡਿੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਉਡਾਣ ਭਰਨ ਤੋਂ ਕੁਝ ਦੇਰ ਬਾਅਦ ਹੀ ਜਹਾਜ਼ ਦੇ ਇੰਜਣ ਵਿੱਚ ਖ਼ਰਾਬੀ ਆ ਗਈ ਸੀ। ਪਾਇਲਟ ਕੋਲ ਰਨਵੇਅ ਤੱਕ ਪਹੁੰਚਣ ਦਾ ਸਮਾਂ ਨਹੀਂ ਸੀ, ਜਿਸ ਕਾਰਨ ਉਸ ਨੇ ਸੜਕ 'ਤੇ ਹੀ ਜਹਾਜ਼ ਉਤਾਰਨ ਦਾ ਜੋਖਮ ਭਰਿਆ ਫੈਸਲਾ ਲਿਆ।

ਹੈਰਾਨੀ ਦੀ ਗੱਲ ਹੈ ਕਿ ਸੜਕ 'ਤੇ ਇੰਨੀ ਟ੍ਰੈਫਿਕ ਹੋਣ ਦੇ ਬਾਵਜੂਦ ਜਹਾਜ਼ ਕਿਸੇ ਗੱਡੀ ਨਾਲ ਨਹੀਂ ਟਕਰਾਇਆ। ਪਾਇਲਟ ਅਤੇ ਜਹਾਜ਼ ਵਿੱਚ ਸਵਾਰ ਹੋਰ ਲੋਕ ਸੁਰੱਖਿਅਤ ਦੱਸੇ ਜਾ ਰਹੇ ਹਨ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਜਹਾਜ਼ ਨੂੰ ਗੱਡੀਆਂ ਦੇ ਵਿਚਕਾਰ ਖੜ੍ਹਾ ਦੇਖਿਆ ਜਾ ਸਕਦਾ ਹੈ।

ਘਟਨਾ ਤੋਂ ਤੁਰੰਤ ਬਾਅਦ ਸਥਾਨਕ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਜਹਾਜ਼ ਨੂੰ ਸੜਕ ਤੋਂ ਹਟਾਉਣ ਲਈ ਕਾਫੀ ਮੁਸ਼ੱਕਤ ਕਰਨੀ ਪਈ ਅਤੇ ਕੁਝ ਸਮੇਂ ਲਈ ਟ੍ਰੈਫਿਕ ਨੂੰ ਵੀ ਰੋਕਣਾ ਪਿਆ। ਫੈਡਰਲ ਐਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਹੁਣ ਇਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਖਾਮੇਨੇਈ ਦੀ ਮੌਤ ਤੋਂ ਬਦਲਾ ਲੈਣ ਲਈ ਜੰਗ 'ਚ ਹਿੱਜਬੁੱਲ੍ਹਾਹ ਦੀ ਐਂਟਰੀ, IDF ਨੇ ਮਾਰਿਆ ਵੱਡਾ ਕਮਾਂਡਰ
ਖਾਮੇਨੇਈ ਦੀ ਮੌਤ ਤੋਂ ਬਦਲਾ ਲੈਣ ਲਈ ਜੰਗ 'ਚ ਹਿੱਜਬੁੱਲ੍ਹਾਹ ਦੀ ਐਂਟਰੀ, IDF ਨੇ ਮਾਰਿਆ ਵੱਡਾ ਕਮਾਂਡਰ
Israel Iran War: ਕਿੰਨੇ ਦਿਨ ਈਰਾਨ 'ਤੇ ਸੁੱਟੇ ਜਾਣਗੇ ਬੰਬ? ਪਲਾਨ ਹੋ ਗਿਆ ਲੀਕ, ਧੂੰਆਂ-ਧੂੰਆਂ ਹੋਇਆ ਮੀਡਲ ਈਸਟ
Israel Iran War: ਕਿੰਨੇ ਦਿਨ ਈਰਾਨ 'ਤੇ ਸੁੱਟੇ ਜਾਣਗੇ ਬੰਬ? ਪਲਾਨ ਹੋ ਗਿਆ ਲੀਕ, ਧੂੰਆਂ-ਧੂੰਆਂ ਹੋਇਆ ਮੀਡਲ ਈਸਟ
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
ਅੱਤਰਰਾਸ਼ਟਰੀ ਹਵਾਈ ਯਾਤਰਾ 'ਤੇ ਸੰਕਟ, Air India ਦੀ 50 ਤੋਂ ਵੱਧ ਉਡਾਣਾਂ ਰੱਦ
ਅੱਤਰਰਾਸ਼ਟਰੀ ਹਵਾਈ ਯਾਤਰਾ 'ਤੇ ਸੰਕਟ, Air India ਦੀ 50 ਤੋਂ ਵੱਧ ਉਡਾਣਾਂ ਰੱਦ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Embed widget