ਪੜਚੋਲ ਕਰੋ

ਵਿਸ਼ਵ ਆਬਾਦੀ ਦਿਵਸ: ਵੱਧਦੀ ਆਬਾਦੀ 'ਚ ਔਰਤਾਂ ਦੀ ਸਿਹਤ ਅਤੇ ਸੁਰੱਖਿਆ ਦੀ ਘਾਟ ਹੈ ਖਤਰਨਾਕ

ਵਿਸ਼ਵ ਭਰ ਵਿਚ ਤੇਜ਼ੀ ਨਾਲ ਵੱਧ ਰਹੀ ਆਬਾਦੀ ਵੱਲ ਲੋਕਾਂ ਦਾ ਧਿਆਨ ਖਿੱਚਣ ਲਈ ਹਰ ਸਾਲ ਵਿਸ਼ਵ ਆਬਾਦੀ ਦਿਵਸ 11 ਜੁਲਾਈ ਨੂੰ ਮਨਾਇਆ ਜਾਂਦਾ ਹੈ।

ਨਵੀਂ ਦਿੱਲੀ: ਵਿਸ਼ਵ ਭਰ ਵਿਚ ਤੇਜ਼ੀ ਨਾਲ ਵੱਧ ਰਹੀ ਆਬਾਦੀ ਵੱਲ ਲੋਕਾਂ ਦਾ ਧਿਆਨ ਖਿੱਚਣ ਲਈ ਹਰ ਸਾਲ ਵਿਸ਼ਵ ਆਬਾਦੀ ਦਿਵਸ 11 ਜੁਲਾਈ ਨੂੰ ਮਨਾਇਆ ਜਾਂਦਾ ਹੈ। ਬਹੁਤ ਸਾਰੇ ਵਿਕਾਸਸ਼ੀਲ ਦੇਸ਼ਾਂ ਲਈ ਵੱਧ ਰਹੀ ਆਬਾਦੀ ਇੱਕ ਵੱਡੀ ਸਮੱਸਿਆ ਹੈ।ਵੱਧ ਰਹੀ ਆਬਾਦੀ ਇੱਥੇ ਇੱਕ ਗੰਭੀਰ ਚਿੰਤਾ ਹੈ। ਪਰ ਇਸ ਵਾਰ ਵਿਸ਼ਵ ਕੋਰੋਨਾ ਮਹਾਂਮਾਰੀ ਦੀ ਪਕੜ ਵਿਚ ਹੈ। ਅਜਿਹੀ ਸਥਿਤੀ ਵਿੱਚ, ਸੰਯੁਕਤ ਰਾਸ਼ਟਰ ਨੇ ਵਿਸ਼ਵ ਆਬਾਦੀ ਦਿਵਸ 2020 ਦਾ ਥੀਮ ਮਹਿਲਾਵਾਂ ਦੀ ਸਿਹਤ ਅਤੇ ਅਧਿਕਾਰਾਂ ਨਾਲ ਜੋੜ ਕਿ ਰੱਖਿਆ ਹੈ। ਵਿਸ਼ਵ ਆਬਾਦੀ ਦਿਵਸ 2020 ਦਾ ਥੀਮ ਹੈ- ‘ਕੋਵਿਡ-19 ਦੀ ਰੋਕਥਾਮ: ਔਰਤਾਂ ਅਤੇ ਕੁੜੀਆਂ ਦੀ ਸਿਹਤ ਅਤੇ ਅਧਿਕਾਰਾਂ ਦੀ ਰਾਖੀ ਕਿਵੇਂ ਕਰੀਏ’। ਦੇਸ਼ ਅਤੇ ਦੁਨੀਆ ਦੀਆਂ ਔਰਤਾਂ ਅਕਸਰ ਅਸੁਰੱਖਿਅਤ ਵਾਤਾਵਰਣ ਵਿੱਚ ਕੰਮ ਕਰਦੀਆਂ ਹਨ।ਉਨ੍ਹਾਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਨਹੀਂ ਦਿੱਤਾ ਜਾਂਦਾ। ਜਦੋਂ ਕਿ ਵਿਸ਼ਵਵਿਆਪੀ ਪੱਧਰ ਤੇ ਔਰਤਾਂ ਲਗਭਗ 60 ਪ੍ਰਤੀਸ਼ਤ ਗੈਰ ਰਸਮੀ ਤੌਰ 'ਤੇ ਆਰਥਿਕਤਾ ਵਿੱਚ ਯੋਗਦਾਨ ਪਾਉਂਦੀਆਂ ਹਨ। ਆਬਾਦੀ ਦਿਵਸ ਦਾ ਮਹੱਤਵ ਅਤੇ ਇਤਿਹਾਸ ਵਿਸ਼ਵ ਆਬਾਦੀ ਦਿਵਸ ਪਹਿਲੀ ਵਾਰ ਸਾਲ 1989 ਵਿਚ ਮਨਾਇਆ ਗਿਆ ਸੀ। ਇਸ ਦਿਨ ਦੀ ਸ਼ੁਰੂਆਤ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੀ ਗਵਰਨਿੰਗ ਕੌਂਸਲ ਨੇ ਕੀਤੀ ਸੀ। ਉਸ ਸਮੇਂ ਵਿਸ਼ਵ ਦੀ ਆਬਾਦੀ ਲਗਭਗ 500 ਕਰੋੜ ਸੀ। ਵਿਸ਼ਵ ਆਬਾਦੀ ਦਿਵਸ ਮਨਾਉਣ ਦਾ ਪਹਿਲਾ ਉਦੇਸ਼ ਲੋਕਾਂ ਨੂੰ ਆਬਾਦੀ ਨੂੰ ਨਿਯੰਤਰਿਤ ਕਰਨ ਦੀ ਮਹੱਤਤਾ ਦੱਸਣਾ ਸੀ। ਇਸ ਦਿਨ ਬਹੁਤ ਸਾਰੇ ਪ੍ਰੋਗਰਾਮਾਂ ਅਤੇ ਮੀਟਿੰਗਾਂ ਦਾ ਆਯੋਜਨ ਵੀ ਕੀਤਾ ਜਾਂਦਾ ਹੈ, ਜਿਸ ਰਾਹੀਂ ਲੋਕਾਂ ਨੂੰ ਵੱਧ ਰਹੀ ਅਬਾਦੀ ਦੇ ਖਤਰਿਆਂ ਵਿਰੁੱਧ ਚੇਤਾਵਨੀ ਦਿੱਤੀ ਜਾਂਦੀ ਹੈ।

ਟਾਪ ਹੈਡਲਾਈਨ

ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Embed widget