ਪੜਚੋਲ ਕਰੋ

67 ਸਾਲ ਤੋਂ ਕਿਉਂ ਨਹੀਂ ਨਹਾਇਆ ਇਹ ਬਜ਼ੁਰਗ , ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ !

ਡਾਕਟਰ ਕਈ ਵਾਰ ਕਹਿੰਦੇ ਹਨ ਕਿ ਚੰਗੀ ਸਿਹਤ ਲਈ ਨਹਾਉਣਾ ਬਹੁਤ ਜ਼ਰੂਰੀ ਹੈ। ਹਾਲਾਂਕਿ ਇੱਕ ਵਿਅਕਤੀ ਅਜਿਹਾ ਹੈ, ਜਿਸ ਨੇ ਇਸ ਸਿਧਾਂਤ ਨੂੰ ਗਲਤ ਸਾਬਤ ਕੀਤਾ ਹੈ।ਜੋ ਕਈ ਦਹਾਕਿਆਂ ਤੋਂ ਨਹਾਇਆ ਨਹੀਂ।

ਡਾਕਟਰ ਕਈ ਵਾਰ ਕਹਿੰਦੇ ਹਨ ਕਿ ਚੰਗੀ ਸਿਹਤ ਲਈ ਨਹਾਉਣਾ ਬਹੁਤ ਜ਼ਰੂਰੀ ਹੈ। ਹਾਲਾਂਕਿ ਇੱਕ ਵਿਅਕਤੀ ਅਜਿਹਾ ਹੈ, ਜਿਸ ਨੇ ਇਸ ਸਿਧਾਂਤ ਨੂੰ ਗਲਤ ਸਾਬਤ ਕੀਤਾ ਹੈ।ਜੋ ਕਈ ਦਹਾਕਿਆਂ ਤੋਂ ਨਹਾਇਆ ਨਹੀਂ। ਉਸ ਦਾ ਕੋਈ ਘਰ ਨਹੀਂ, ਉਹ ਛੱਪੜ ਆਦਿ ਦਾ ਪਾਣੀ ਪੀਂਦਾ ਹੈ। ਸੜਕ ਦੇ ਕਿਨਾਰੇ ਜੋ ਜਾਨਵਰ ਮਰ ਜਾਂਦੇ ਹਨ , ਉਹਨਾਂ ਨੂੰ ਖਾਂਦਾ ਹੈ। ਇਸ ਦੇ ਬਾਵਜੂਦ ਉਹ ਪੂਰੀ ਤਰ੍ਹਾਂ ਸਿਹਤਮੰਦ ਅਤੇ ਫਿੱਟ ਹੈ। 
 
ਵਿਗਿਆਨੀ ਅਤੇ ਡਾਕਟਰ ਵੀ ਉਸ ਦੀ ਪਰਫਿਕੇਟ ਸਿਹਤ' ਨੂੰ ਦੇਖ ਕੇ ਹੈਰਾਨ ਹਨ। ਇਸ ਬਜ਼ੁਰਗ ਦੀ ਉਮਰ 87 ਸਾਲ ਹੈ। ਖ਼ਬਰਾਂ ਅਨੁਸਾਰ ਇਸ ਬਜ਼ੁਰਗ ਦੀ ਪਛਾਣ ਈਰਾਨ ਦੇ ਰਹਿਣ ਵਾਲੇ ਅਮੋ ਜਾਜੀ (Amou Jaji) ਵਜੋਂ ਹੋਈ ਹੈ। ਅਮੋ ਜੇਜੀ ਦੀ ਉਮਰ 87 ਸਾਲ ਹੈ। ਉਹ ਪੂਰੀ ਤਰ੍ਹਾਂ ਤੰਦਰੁਸਤ ਹੈ। ਜਿਸ ਤਰ੍ਹਾਂ ਦਾ ਉਨ੍ਹਾਂ ਦਾ ਜੀਵਨ ਸਟਾਈਲ ਹੈ , ਇਸ ਤੋਂ ਕਈ ਖੋਜੀ ਵੀ ਹੈਰਾਨ ਹਨ, ਕਿਉਂਕਿ ਉਨ੍ਹਾਂ ਮੁਤਾਬਕ ਵੀ ਇਹ ਬਜ਼ੁਰਗ ਪੂਰੀ ਤਰ੍ਹਾਂ ਫਿੱਟ ਹੈ।
 
ਇਸ ਦੇ ਨਾਲ ਹੀ ਕਈ ਮਾਹਿਰ ਵੀ ਉਸ ਕੋਲ ਇਹ ਜਾਣਨ ਲਈ ਆਏ ਸਨ ਕਿ ਕੀ ਉਸ ਦੇ ਸਰੀਰ ਵਿਚ ਕੋਈ ਪਰਜੀਵੀ ਤਾਂ ਨਹੀਂ ਪਰ ਹੈਰਾਨੀ ਦੀ ਗੱਲ ਹੈ ਕਿ ਉਸ ਦੇ ਸਰੀਰ ਵਿਚ ਕੋਈ ਬੀਮਾਰੀ ਨਹੀਂ ਨਿਕਲੀ। ਉਹ ਬਿਲਕੁਲ ਵੀ ਸਾਫ਼ ਸਫ਼ਾਈ ਨਾਲ ਨਹੀਂ ਰਹਿੰਦਾ। ਅਮੋ ਨੇ 67 ਸਾਲਾਂ ਤੋਂ ਇਸ਼ਨਾਨ ਨਹੀਂ ਕੀਤਾ, ਉਸਨੂੰ ਲੱਗਦਾ ਹੈ ਕਿ ਜੇਕਰ ਉਹ ਇਸ਼ਨਾਨ ਕਰੇਗਾ ਤਾਂ ਇਹ ਉਸਦੇ ਲਈ ਅਸ਼ੁਭ ਹੋਵੇਗਾ ਅਤੇ ਉਹ ਮਰ ਜਾਵੇਗਾ।
 
Amou Jaji ਦੀ ਖੁਰਾਕ

 ਅਮੋ ਜਾਜੀ ਸੜਕ ਕਿਨਾਰੇ ਮਰੇ ਹੋਏ ਜਾਨਵਰਾਂ ਨੂੰ ਖਾਂਦੇ ਹਨ। ਇਸ ਦੇ ਨਾਲ ਹੀ ਉਹ ਛੱਪੜ ਦਾ ਗੰਦਾ ਪਾਣੀ ਪੀਂਦਾ ਹੈ। ਇਸ ਅਜੀਬ ਜੀਵਨ ਸ਼ੈਲੀ ਕਾਰਨ ਉਸ ਦਾ ਕੋਈ ਦੋਸਤ ਵੀ ਨਹੀਂ ਹੈ। ਹਾਲਾਂਕਿ ਦੇਜਗਾਹ (ਇਰਾਨ) ਵਿੱਚ ਰਹਿਣ ਵਾਲੇ ਸਥਾਨਕ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਦੀ ਜੀਵਨ ਸ਼ੈਲੀ ਤੋਂ ਬਹੁਤ ਪ੍ਰਭਾਵਿਤ ਹਨ। ਕਿਉਂਕਿ ਉਹ ਬਿਮਾਰ ਨਹੀਂ ਹੋਇਆ ਹੈ ਅਤੇ ਨਾ ਹੀ ਉਸ ਨੂੰ ਕਿਸੇ ਬੈਕਟੀਰੀਆ ਦੀ ਚਪੇਟ ਵਿੱਚ ਆਇਆ ਹੈ।
 
ਮਾਹਿਰਾਂ ਨੇ ਕੀ ਕਿਹਾ

ਪ੍ਰੋਫੈਸਰ ਡਾ. ਗੁਲਾਮਰੇਜਾ ਮੋਲਵੀ ਦਾ ਕਹਿਣਾ ਹੈ, ਅਸੀਂ ਉਸ ਦੇ ਕੁਝ ਟੈਸਟ ਕੀਤੇ ਪਰ ਮਜ਼ਬੂਤ ​​ਇਮਿਊਨਿਟੀ ਸਿਸਟਮ ਕਾਰਨ ਉਹ ਸਿਹਤਮੰਦ ਹੈ। ਇਸ ਦੇ ਨਾਲ ਹੀ ਖਾਸ ਗੱਲ ਇਹ ਹੈ ਕਿ 87 ਸਾਲਾ ਵਿਅਕਤੀ ਦੀ ਜੀਵਨ ਸ਼ੈਲੀ ਸੁਣ ਕੇ ਲੋਕਾਂ ਨੂੰ ਅਜੀਬ ਲੱਗ ਸਕਦਾ ਹੈ ਪਰ ਉਹ ਲਗਾਤਾਰ ਮੌਜੂਦਾ ਮਾਮਲਿਆਂ ਬਾਰੇ ਅਪਡੇਟ ਰਹਿੰਦਾ ਹੈ। ਉਹ ਰੂਸੀ ਕ੍ਰਾਂਤੀ ਅਤੇ ਫਰਾਂਸੀਸੀ ਕ੍ਰਾਂਤੀ ਬਾਰੇ ਵੀ ਲੋਕਾਂ ਨਾਲ ਚਰਚਾ ਕਰਦਾ ਰਹਿੰਦਾ ਹੈ।
 
ਟਾਪ ਹੈਡਲਾਈਨ

ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget