World Wildlife Day 2022: ਹਰ ਸਾਲ 3 ਮਾਰਚ ਨੂੰ 'ਵਿਸ਼ਵ ਜੰਗਲੀ ਜੀਵ ਦਿਵਸ' ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮਕਸਦ ਦੁਨੀਆਂ ਭਰ ਵਿੱਚ ਤੇਜ਼ੀ ਨਾਲ ਅਲੋਪ ਹੋ ਰਹੀਆਂ ਬਨਸਪਤੀਆਂ ਤੇ ਜੀਵ-ਜੰਤੂਆਂ ਦੀ ਸੁਰੱਖਿਆ ਲਈ ਲੋਕਾਂ ਵਿੱਚ ਜਾਗਰੂਕਤਾ (Awareness) ਪੈਦਾ ਕਰਨਾ ਹੈ। ਜੈਵ ਵਿਭਿੰਨਤਾ ਦੀ ਭਰਪੂਰਤਾ ਧਰਤੀ ਨੂੰ ਰਹਿਣ-ਸਹਿਣ ਦੇ ਯੋਗ ਬਣਾਉਂਦੀ ਹੈ, ਪਰ ਸਮੱਸਿਆ ਇਹ ਹੈ ਕਿ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਵਾਤਾਵਰਣ 'ਤੇ ਅਜਿਹਾ ਖਤਰਨਾਕ ਪ੍ਰਭਾਵ ਪਾ ਰਿਹਾ ਹੈ ਕਿ ਬਨਸਪਤੀ ਤੇ ਜੀਵ-ਜੰਤੂਆਂ ਦੀਆਂ ਕਈ ਕਿਸਮਾਂ ਹੌਲੀ-ਹੌਲੀ ਅਲੋਪ ਹੋ ਰਹੀਆਂ ਹਨ। ਵਰਤਮਾਨ ਵਿੱਚ, ਭਾਰਤ ਵਿੱਚ 900 ਤੋਂ ਵੱਧ ਦੁਰਲੱਭ ਪ੍ਰਜਾਤੀਆਂ ਨੂੰ ਖ਼ਤਰੇ ਵਿੱਚ ਦੱਸਿਆ ਗਿਆ ਹੈ। ਇੰਨਾ ਹੀ ਨਹੀਂ ਵਿਸ਼ਵ ਵਿਰਾਸਤ ਨੂੰ ਗੁਆਉਣ ਵਾਲੇ ਦੇਸ਼ਾਂ ਦੀ ਸੂਚੀ 'ਚ ਚੀਨ ਤੋਂ ਬਾਅਦ ਭਾਰਤ ਦੁਨੀਆ 'ਚ 7ਵੇਂ ਨੰਬਰ 'ਤੇ ਹੈ। ਵਿਸ਼ਵ ਜੰਗਲੀ ਜੀਵ ਦਿਵਸ ਦਾ ਇਤਿਹਾਸ
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ