ਪੜਚੋਲ ਕਰੋ

ਕੋਰੋਨਾ ਵਾਇਰਸ: ਨਹੀਂ ਲੱਭਿਆ ਕੋਈ ਹੱਲ, ਨਵੇਂ ਕੇਸਾਂ ਤੇ ਮੌਤਾਂ ਦਾ ਸਿਲਸਿਲਾ ਜਾਰੀ, ਇਕ ਦਿਨ 'ਚ 2.57 ਲੱਖ ਮਾਮਲੇ, 5,846 ਮੌਤਾਂ

ਪਿਛਲੇ 24 ਘੰਟਿਆਂ 'ਚ ਦੋ ਲੱਖ, 57 ਹਜ਼ਾਰ ਮਾਮਲੇ ਸਾਹਮਣੇ ਆਏ ਤੇ 5,846 ਲੋਕਾਂ ਦੀ ਮੌਤ ਹੋ ਗਈ। ਦੁਨੀਆਂ ਭਰ 'ਚ ਹੁਣ ਤਕ 2 ਕਰੋੜ, 58 ਲੱਖ, 89 ਹਜ਼ਾਰ ਲੋਕ ਕੋਰੋਨਾ ਪ੍ਰਭਾਵਿਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 08 ਲੱਖ, 60 ਹਜ਼ਾਰ, 270 ਲੋਕਾਂ ਨੇ ਆਪਣੀ ਜਾਨ ਗਵਾਈ।

Corona virus: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਕੌਮਾਂਤਰੀ ਪੱਧਰ 'ਤੇ ਵੱਖ-ਵੱਖ ਦੇਸ਼ਾਂ 'ਚ ਪਿਛਲੇ 24 ਘੰਟਿਆਂ 'ਚ ਦੋ ਲੱਖ, 57 ਹਜ਼ਾਰ ਮਾਮਲੇ ਸਾਹਮਣੇ ਆਏ ਤੇ 5,846 ਲੋਕਾਂ ਦੀ ਮੌਤ ਹੋ ਗਈ। ਦੁਨੀਆਂ ਭਰ 'ਚ ਹੁਣ ਤਕ 2 ਕਰੋੜ, 58 ਲੱਖ, 89 ਹਜ਼ਾਰ ਲੋਕ ਕੋਰੋਨਾ ਪ੍ਰਭਾਵਿਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 08 ਲੱਖ, 60 ਹਜ਼ਾਰ, 270 ਲੋਕਾਂ ਨੇ ਆਪਣੀ ਜਾਨ ਗਵਾਈ।

ਰਾਹਤ ਦੀ ਗੱਲ ਇਹ ਹੈ ਕਿ ਇਕ ਕਰੋੜ, 81 ਲੱਖ ਲੋਕ ਕੋਰੋਨਾ ਨੂੰ ਮਾਤ ਦੇਕੇ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ ਮੌਜੂਦਾ ਸਮੇਂ 68 ਲੱਖ, 58 ਹਜ਼ਾਰ ਐਕਟਿਵ ਕੇਸ ਹਨ। ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਅਮਰੀਕਾ ਦਾ ਅਜੇ ਵੀ ਪਹਿਲਾ ਨੰਬਰ ਹੈ। ਜਿੱਥੇ ਹੁਣ ਤਕ 62 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 41 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਹਨ।

ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 41 ਹਜ਼ਾਰ ਮਾਮਲੇ ਸਾਹਮਣੇ ਆਏ। ਇਨ੍ਹਾਂ ਦਿਨਾਂ 'ਚ ਦੁਨੀਆਂ 'ਚ ਸਭ ਤੋਂ ਵੱਧ ਰੋਜ਼ਾਨਾ ਨਵੇਂ ਮਾਮਲੇ ਭਾਰਤ 'ਚੋਂ ਆ ਰਹੇ ਹਨ।

ਜਾਮਿਆ ਦੇ ਪ੍ਰੋਫੈਸਰ ਤਿਆਰ ਕਰਨਗੇ ਅਯੋਧਿਆ ਮਸਜਿਦ ਦਾ ਡਿਜ਼ਾਇਨ, ਲਾਇਬ੍ਰੇਰੀ ਤੇ ਹਸਪਤਾਲ ਵੀ ਬਣੇਗਾ ਭਾਰਤ ਦੀ ਬੜ੍ਹਤ ਅਤੇ ਘੁਸਪੈਠ ਦੇ ਰਾਹ ਬੰਦ ਕਰਨ ਤੋਂ ਭੜਕਿਆ ਚੀਨ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget