ਪੜਚੋਲ ਕਰੋ

ਕੋਰੋਨਾ ਵਾਇਰਸ ਬੇਕਾਬੂ, ਦੁਨੀਆਂ ਭਰ 'ਚ 87 ਲੱਖ ਤੋਂ ਵਧੇ ਮਾਮਲੇ, ਪੌਣੇ ਪੰਜ ਲੱਖ ਦੇ ਕਰੀਬ ਮੌਤਾਂ

ਕੋਰੋਨਾ ਵਾਇਰਸ ਦਾ ਸਭ ਤੋਂ ਵੱਧ ਕਹਿਰ ਅਮਰੀਕਾ 'ਚ ਹੈ। ਜਿੱਥੇ ਹੁਣ ਤਕ 22 ਲੱਖ ਤੋਂ ਜ਼ਿਆਦਾ ਲੋਕ ਪੌਜ਼ੇਟਿਵ ਹੋ ਚੁੱਕੇ ਹਨ ਤੇ ਇਕ ਲੱਖ 21 ਹਜ਼ਾਰ ਤੋਂ ਜ਼ਿਆਦਾ ਲੋਕ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 33,158 ਮਾਮਲੇ ਸਾਹਮਣੇ ਆਏ ਜਦਕਿ 714 ਲੋਕਾਂ ਦੀ ਮੌਤ ਹੋਈ।

coronavirus: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਪੀੜਤਾਂ ਦਾ ਅੰਕੜਾ 87 ਲੱਖ ਤੋਂ ਪਾਰ ਪਹੁੰਚ ਗਿਆ ਹੈ। ਵਰਲਡੋਮੀਟਰ ਮੁਤਾਬਕ ਮਰਨ ਵਾਲਿਆਂ ਦੀ ਸੰਖਿਆਂ 61 ਹਜ਼ਾਰ ਦਾ ਅੰਕੜਾ ਪਾਰ ਕਰ ਗਈ ਹੈ। ਇਸ ਦੌਰਾਨ 46 ਲੱਖ, 20 ਹਜ਼ਾਰ ਤੋਂ ਜ਼ਿਆਦਾ ਲੋਕ ਠੀਕ ਹੋਏ ਹਨ। ਦੁਨੀਆਂ ਦੇ ਕਰੀਬ 62 ਫੀਸਦ ਮਾਮਲੇ ਸਿਰਫ਼ ਅੱਠ ਦੇਸ਼ਾਂ ਤੋਂ ਸਾਹਮਣੇ ਆਏ ਹਨ।

ਕੋਰੋਨਾ ਵਾਇਰਸ ਦਾ ਸਭ ਤੋਂ ਵੱਧ ਕਹਿਰ ਅਮਰੀਕਾ 'ਚ ਹੈ। ਜਿੱਥੇ ਹੁਣ ਤਕ 22 ਲੱਖ ਤੋਂ ਜ਼ਿਆਦਾ ਲੋਕ ਪੌਜ਼ੇਟਿਵ ਹੋ ਚੁੱਕੇ ਹਨ ਤੇ ਇਕ ਲੱਖ 21 ਹਜ਼ਾਰ ਤੋਂ ਜ਼ਿਆਦਾ ਲੋਕ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 33,158 ਮਾਮਲੇ ਸਾਹਮਣੇ ਆਏ ਜਦਕਿ 714 ਲੋਕਾਂ ਦੀ ਮੌਤ ਹੋਈ। ਬ੍ਰਾਜ਼ੀਲ 'ਚ 55,209 ਮਾਮਲੇ ਸਾਹਮਣੇ ਆਏ ਤੇ 49,090 ਲੋਕਾਂ ਦੀ ਮੌਤ ਹੋ ਗਈ। ਬ੍ਰਾਜ਼ੀਲ ਤੋਂ ਬਾਅਦ ਰੂਸ ਤੇ ਭਾਰਤ 'ਚ ਇਨਫੈਕਟਡ ਮਰੀਜ਼ਾਂ ਦੀ ਗਿਣਤੀ ਪੂਰੀ ਦੁਨੀਆਂ ਨਾਲੋਂ ਤੇਜ਼ੀ ਨਾਲ ਵਧ ਰਹੀ ਹੈ।

ਵੱਖ-ਵੱਖ ਦੇਸ਼ਾਂ ਦੇ ਅੰਕੜੇ:

• ਅਮਰੀਕਾ: ਕੇਸ - 2,296,809,ਮੌਤਾਂ - 121,402

• ਬ੍ਰਾਜ਼ੀਲ: ਕੇਸ - 1,038,568, ਮੌਤਾਂ - 49,090

• ਰੂਸ: ਕੇਸ - 569,063, ਮੌਤਾਂ - 7,841

• ਭਾਰਤ: ਕੇਸ - 395,812, ਮੌਤਾਂ - 12,970

• ਯੂਕੇ: ਕੇਸ - 301,815 ਮੌਤਾਂ - 42,461

• ਸਪੇਨ: ਕੇਸ - 292,655, ਮੌਤਾਂ - 28,315

• ਪੇਰੂ: ਕੇਸ - 247,925, ਮੌਤਾਂ - 7,660

• ਇਟਲੀ: ਕੇਸ - 238,011, ਮੌਤਾਂ - 34,561

• ਜਰਮਨੀ: ਕੇਸ - 190,660, ਮੌਤਾਂ - 8,960

• ਈਰਾਨ: ਕੇਸ - 200,262, ਮੌਤਾਂ - 9,392

ਕੋਰੋਨਾ ਪੌਜ਼ੇਟਿਵ ਦਿੱਲੀ ਦੇ ਸਿਹਤ ਮੰਤਰੀ ਦੀ ਹਾਲਤ ਵਿਗੜੀ, ਆਈਸੀਯੂ 'ਚ ਭਰਤੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
Embed widget