ਪੜਚੋਲ ਕਰੋ

ਕੋਰੋਨਾ ਵਾਇਰਸ: ਦੁਨੀਆਂ ਭਰ 'ਚ ਕਰੀਬ 80 ਲੱਖ ਪੌਜ਼ੇਟਿਵ ਮਾਮਲੇ, ਸਾਢੇ ਚਾਰ ਲੱਖ ਤੋਂ ਜ਼ਿਆਦਾ ਮੌਤਾਂ

ਦੁਨੀਆਂ ਦੇ 60 ਫੀਸਦ ਕੇਸ ਸਿਰਫ 8 ਦੇਸ਼ਾਂ 'ਚੋਂ ਆਏ ਹਨ। ਇਨ੍ਹਾਂ ਦੇਸ਼ਾਂ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 45 ਲੱਖ ਦੇ ਕਰੀਬ ਹੈ। ਕੋਰੋਨਾ ਦਾ ਸਭ ਤੋਂ ਜ਼ਿਆਦਾ ਕਹਿਰ ਅਮਰੀਕਾ 'ਤੇ ਵਰ੍ਹਿਆ ਹੈ।

ਚੰਡੀਗੜ੍ਹ: ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ। ਅਜਿਹੇ 'ਚ ਪ੍ਰਭਾਵਿਤ ਦੇਸ਼ਾਂ 'ਚ ਕੋਰੋਨਾ ਵਾਇਰਸ ਦਾ ਅੰਕੜਾ 80 ਲੱਖ ਤੋਂ ਪਾਰ ਜਾ ਚੁੱਕਾ ਹੈ। ਇਸ ਦੇ ਨਾਲ ਹੀ ਕਰੀਬ ਸਾਢੇ ਚਾਰ ਲੱਖ ਲੋਕ ਆਪਣੀਆਂ ਜਾਨਾਂ ਗਵਾ ਚੁੱਕੇ ਹਨ।

ਵਰਲਡੋਮੀਟਰ ਮੁਤਾਬਕ ਦੁਨੀਆਂ 'ਚ ਕਰੀਬ 79 ਲੱਖ, 84 ਹਜ਼ਾਰ, 432 ਲੋਕ ਕੋਰੋਨਾ ਵਾਇਰਸ ਪੌਜ਼ੇਟਿਵ ਹਨ। ਇਸ ਵਾਇਰਸ ਕਾਰਨ 4 ਲੱਖ, 57 ਹਜ਼ਾਰ, 177 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤਕ ਪ੍ਰਭਾਵਿਤ ਹੋਏ ਮਰੀਜ਼ਾਂ 'ਚੋਂ 41 ਲੱਖ, 4 ਹਜ਼ਾਰ, 33 ਲੋਕ ਠੀਕ ਵੀ ਹੋਏ ਹਨ।

ਦੁਨੀਆਂ ਦੇ 60 ਫੀਸਦ ਕੇਸ ਸਿਰਫ 8 ਦੇਸ਼ਾਂ 'ਚੋਂ ਆਏ ਹਨ। ਇਨ੍ਹਾਂ ਦੇਸ਼ਾਂ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 45 ਲੱਖ ਦੇ ਕਰੀਬ ਹੈ। ਕੋਰੋਨਾ ਦਾ ਸਭ ਤੋਂ ਜ਼ਿਆਦਾ ਕਹਿਰ ਅਮਰੀਕਾ 'ਤੇ ਵਰ੍ਹਿਆ ਹੈ। ਅਮਰੀਕਾ 'ਚ ਕਰੀਬ 22 ਲੱਖ ਲੋਕ ਕੋਰੋਨਾ ਪੌਜ਼ੇਟਿਵ ਪਾਏ ਜਾ ਚੁੱਕੇ ਹਨ। ਇਕ ਲੱਖ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਹਰ ਦਿਨ ਬ੍ਰਾਜ਼ੀਲ 'ਚ ਅਮਰੀਕਾ ਤੋਂ ਜ਼ਿਆਦਾ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਬ੍ਰਾਜ਼ੀਲ ਤੋਂ ਬਾਅਦ ਰੂਸ ਅਤੇ ਭਾਰਤ 'ਚ ਪੀੜਤ ਮਰੀਜ਼ਾਂ ਦੀ ਸੰਖਿਆਂ ਦੁਨੀਆਂ 'ਚ ਸਭ ਤੋਂ ਜ਼ਿਆਦਾ ਤੇਜ਼ੀ ਨਾਲ ਵਧ ਰਹੀ ਹੈ।

ਇਹ ਵੀ ਪੜ੍ਹੋ: ਪਾਕਿਸਤਾਨ ਨਾਲ ਦੋਸਤੀ ਚਾਹੁੰਦਾ ਭਾਰਤ, ਨਿਤਿਨ ਗਡਕਰੀ ਦਾ ਵੱਡਾ ਬਿਆਨ ਖੁਦਕੁਸ਼ੀ ਤੋਂ ਪਹਿਲਾਂ ਸੁਸ਼ਾਂਤ ਰਾਜਪੂਤ ਨੇ ਰੇਹਾ ਚੱਕਰਵਰਤੀ ਨੂੰ ਭੇਜ ਦਿੱਤਾ ਸੀ ਘਰ! ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Canada On Ebola Virus: ਕੋਰੋਨਾ ਤੋਂ ਬਾਅਦ ਈਬੋਲਾ ਵਾਇਰਸ ਦਾ ਕਹਿਰ, ਕੈਨੇਡਾ 'ਚ ਸਰਹੱਦਾਂ 'ਤੇ ਸਖ਼ਤ ਪਾਬੰਦੀਆਂ; ਇਮੀਗ੍ਰੇਸ਼ਨ ਅਰਜ਼ੀਆਂ 'ਤੇ ਫੈਸਲੇ ਮੁਅੱਤਲ: Ebola 'ਚ ਮੌਤ ਦਰ ਦਾ ਵੱਧ ਖਤਰਾ...
ਕੋਰੋਨਾ ਤੋਂ ਬਾਅਦ ਈਬੋਲਾ ਵਾਇਰਸ ਦਾ ਕਹਿਰ, ਕੈਨੇਡਾ 'ਚ ਸਰਹੱਦਾਂ 'ਤੇ ਸਖ਼ਤ ਪਾਬੰਦੀਆਂ; ਇਮੀਗ੍ਰੇਸ਼ਨ ਅਰਜ਼ੀਆਂ 'ਤੇ ਫੈਸਲੇ ਮੁਅੱਤਲ: Ebola 'ਚ ਮੌਤ ਦਰ ਦਾ ਵੱਧ ਖਤਰਾ...
Mobile Internet Shutdown: ਲੋਕਾਂ 'ਚ ਮੱਚਿਆ ਹਾਹਾਕਾਰ, ਅਚਾਨਕ ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਜਾਣੋ ਕਿਉਂ ਹੋਇਆ ਹੰਗਾਮਾ?
ਲੋਕਾਂ 'ਚ ਮੱਚਿਆ ਹਾਹਾਕਾਰ, ਅਚਾਨਕ ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਜਾਣੋ ਕਿਉਂ ਹੋਇਆ ਹੰਗਾਮਾ?
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ , 
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ ,  "2027 'ਚ ਪੰਜਾਬ 'ਚ ਖਿੜੇਗਾ ਕਮਲ"
Mohali News: ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
Embed widget