ਪੜਚੋਲ ਕਰੋ

ਕੌਮਾਂਤਰੀ ਪੱਧਰ 'ਤੇ ਇਕ ਦਿਨ 'ਚ ਕੋਰੋਨਾ ਦੇ ਪੌਣੇ ਤਿੰਨ ਲੱਖ ਨਵੇਂ ਕੇਸ, ਹੁਣ ਤਕ ਸਾਢੇ ਸੱਤ ਲੱਖ ਤੋਂ ਵੱਧ ਲੋਕਾਂ ਦੀ ਮੌਤ

ਕੌਮਾਂਤਰੀ ਪੱਧਰ 'ਤੇ ਕੋਰੋਨਾ ਨਾਲ 7 ਲੱਖ, 53 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਦੀ ਗੱਲ ਇਹ ਹੈ ਕਿ ਕੁੱਲ ਅੰਕੜੇ 'ਚੋਂ ਇਕ ਕਰੋੜ 39 ਲੱਖ ਦੇ ਕਰੀਬ ਲੋਕ ਕੋਰੋਨਾ ਤੋਂ ਨਿਜ਼ਾਤ ਪਾ ਚੁੱਕੇ ਹਨ। ਇਸ ਦੇ ਬਾਵਜੂਦ ਕੌਮਾਂਤਰੀ ਪੱਧਰ 'ਤੇ ਅਜੇ ਵੀ 64 ਲੱਖ 12 ਹਜ਼ਾਰ ਦੇ ਕਰੀਬ ਐਕਟਿਵ ਕੇਸ ਹਨ।

Coronavirus: ਕੋਰੋਨਾ ਵਾਇਰਸ ਦੇ ਨਵੇਂ ਕੇਸ ਰੋਜ਼ਾਨਾ ਦਰਜ ਕੀਤੇ ਜਾ ਰਹੇ ਹਨ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ 'ਚ ਬੀਤੇ ਦਿਨ ਦੋ ਲੱਖ 72 ਹਜ਼ਾਰ ਨਵੇਂ ਪੌਜ਼ੇਟਿਵ ਕੇਸ ਦਰਜ ਕੀਤੇ ਗਏ ਤੇ 6,361 ਲੋਕਾਂ ਦੀ ਮੌਤ ਹੋਈ ਹੈ। ਹੁਣ ਤਕ ਦੋ ਕਰੋੜ 10 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ।

ਇਨ੍ਹਾਂ 'ਚੋਂ 7 ਲੱਖ, 53 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਦੀ ਗੱਲ ਇਹ ਹੈ ਕਿ ਕੁੱਲ ਅੰਕੜੇ 'ਚੋਂ ਇਕ ਕਰੋੜ 39 ਲੱਖ ਦੇ ਕਰੀਬ ਲੋਕ ਕੋਰੋਨਾ ਤੋਂ ਨਿਜ਼ਾਤ ਪਾ ਚੁੱਕੇ ਹਨ। ਇਸ ਦੇ ਬਾਵਜੂਦ ਕੌਮਾਂਤਰੀ ਪੱਧਰ 'ਤੇ ਅਜੇ ਵੀ 64 ਲੱਖ 12 ਹਜ਼ਾਰ ਦੇ ਕਰੀਬ ਐਕਟਿਵ ਕੇਸ ਹਨ।

ਕੋਰੋਨਾ ਪ੍ਰਭਾਵਿਤ ਮੁਲਕਾਂ ਦੀ ਲਿਸਟ 'ਚ ਅਮਰੀਕਾ ਪਹਿਲੇ ਨੰਬਰ 'ਤੇ ਹੈ। ਜਿੱਥੇ 54 ਲੱਖ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ ਤੇ ਇਕ ਲੱਖ, 70 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 55 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਜਦਕਿ 1284 ਲੋਕਾਂ ਦੀ ਮੌਤ ਹੋਈ।

ਬ੍ਰਾਜ਼ੀਲ 'ਚ ਪਿਛਲੇ 24 ਘੰਟਿਆਂ 'ਚ 59 ਹਜ਼ਾਰ ਨਵੇਂ ਕੇਸ ਸਾਹਮਣੇ ਆਏ। ਦੁਨੀਆਂ 'ਚ ਮੌਜੂਦਾ ਸਮੇਂ ਸਭ ਤੋਂ ਜ਼ਿਆਦਾ ਨਵੇਂ ਕੇਸ ਭਾਰਤ 'ਚ ਆ ਰਹੇ ਹਨ। ਭਾਰਤ ਕੋਰੋਨਾ ਦੇ ਕੁੱਲ ਮਾਮਲਿਆਂ ਦੇ ਹਿਸਾਬ ਨਾਲ ਕੌਮਾਂਤਰੀ ਪੱਧਰ 'ਤੇ ਤੀਜੇ ਨੰਬਰ ਤੇ ਹੈ।

ਰੀਆ ਚਕ੍ਰਵਰਤੀ ਦੀ ਕਾਲ ਡਿਟੇਲ ਆਈ ਸਾਹਮਣੇ, ਸੁਸ਼ਾਂਤ ਦੀ ਮੌਤ ਵਾਲੇ ਦਿਨ ਇਸ ਸ਼ਖ਼ਸ ਨਾਲ ਕੀਤੀ ਇਕ ਘੰਟਾ ਗੱਲਬਾਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget