ਪੜਚੋਲ ਕਰੋ

ਦੁਨੀਆਂ ਭਰ 'ਚ 2.22 ਕਰੋੜ ਲੋਕ ਕੋਰੋਨਾ ਦਾ ਸ਼ਿਕਾਰ, ਇਕ ਦਿਨ 'ਚ 6,287 ਮੌਤਾਂ

ਵਿਸ਼ਵ ਪੱਧਰ 'ਤੇ ਕੋਰੋਨਾ ਦੀ ਮਾਰ ਜਾਰੀ ਹੈ।ਫਿਲਹਾਲ ਕੋਰੋਨਾ ਦਾ ਕੋਈ ਪੁਖਤਾ ਇਲਾਜ ਨਾ ਹੋਣ ਕਾਰਨ ਦੁਨੀਆਂ ਭਰ 'ਚ ਮਹਾਮਾਰੀ ਦਾ ਪਸਾਰ ਬਰਕਰਾਰ ਹੈ।

Corona Virus: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਅਜੇ ਤਕ ਸਾਹਮਣੇ ਆਉਣ ਦਾ ਸਿਲਸਿਲਾ ਜਾਰੀ ਹੈ। ਪਿਛਲੇ 24 ਘੰਟਿਆਂ 'ਚ ਵੱਖ-ਵੱਖ ਦੇਸ਼ਾਂ 'ਚ ਦੋ ਲੱਖ 52 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਤੇ 6,287 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਕੌਮਾਂਤਰੀ ਪੱਧਰ 'ਤੇ ਹੁਣ ਤਕ ਕੋਰੋਨਾ ਦੇ ਕੁੱਲ ਮਾਮਲਿਆਂ ਦਾ ਅੰਕੜਾ ਦੋ ਕਰੋੜ 22 ਲੱਖ ਤੋਂ ਪਾਰ ਹੋ ਗਿਆ ਹੈ। ਇਨ੍ਹਾਂ 'ਚੋਂ ਸੱਤ ਲੱਖ, 83 ਹਜ਼ਾਰ, 491 ਲੋਕਾਂ ਦੀ ਮੌਤ ਹੋ ਗਈ। ਰਾਹਤ ਦੀ ਗੱਲ ਇਹ ਹੈ ਕਿ ਕੁੱਲ ਅੰਕੜੇ 'ਚੋਂ ਡੇਢ ਕਰੋੜ ਲੋਕ ਠੀਕ ਹੋ ਚੁੱਕੇ ਨਹਨ। ਇਸਦੇ ਬਾਵਜੂਦ ਅਜੇ ਵੀ ਵੱਖ-ਵੱਖ ਦੇਸ਼ਾਂ 'ਚ 65 ਲੱਖ ਐਕਟਿਵ ਕੇਸ ਹਨ। ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ ਦੀ ਸੂਚੀ 'ਚ ਪਹਿਲੇ ਨੰਬਰ 'ਤੇ ਹੈ। ਜਿੱਥੇ ਹੁਣ ਤਕ 56 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 43 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਤੇ 1,358 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਬ੍ਰਾਜ਼ੀਲ 'ਚ 24 ਘੰਟੇ 'ਚ 48 ਹਜ਼ਾਰ ਮਾਮਲੇ ਨਜ਼ਰ ਆਏ। ਵੱਖ-ਵੱਖ ਦੇਸ਼ਾਂ 'ਚ ਮਾਮਲੇ: ਅਮਰੀਕਾ: ਕੇਸ - 5,655,971, ਮੌਤਾਂ - 175,074 ਬ੍ਰਾਜ਼ੀਲ: ਕੇਸ - 3,411,872, ਮੌਤਾਂ - 110,019 ਭਾਰਤ: ਕੇਸ - 2,766,626 ਮੌਤਾਂ - 53,014 ਰੂਸ: ਕੇਸ - 932,493, ਮੌਤਾਂ - 15,872 ਮੈਕਸੀਕੋ: ਕੇਸ - 525,733, ਮੌਤਾਂ - 57,023 ਪੇਰੂ: ਕੇਸ - 549,321, ਮੌਤਾਂ - 26,658 ਯੂਕੇ: ਕੇਸ - 284,900, ਮੌਤਾਂ - 44,198 ਇਟਲੀ: ਕੇਸ - 241,419, ਮੌਤਾਂ - 34,854 ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget